By G-Kamboj on
INDIAN NEWS, News, World News

ਵਾਸ਼ਿੰਗਟਨ, 5 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਰਵਰਡ ਯੂਨੀਵਰਸਿਟੀ ਵਿੱਚ ਤਬਾਦਲਾ ਪ੍ਰੋਗਰਾਮ ਤਹਿਤ ਪੜ੍ਹਾਈ ਲਈ ਆਉਣ ਵਾਲੇ ਵਿਦੇਸ਼ੀ ਵਿਦਿਆਰਥੀਆਂ ਦੇ ਦਾਖਲੇ ’ਤੇ ਛੇ ਮਹੀਨਿਆਂ ਲਈ ਰੋਕ ਲਾ ਦਿੱਤੀ ਹੈ। ਇਹ ਕਦਮ ਉਨ੍ਹਾਂ ਵੱਲੋਂ ‘ਆਈਵੀ ਲੀਗ ਸਕੂਲ’ ਤੋਂ ਕੌਮਾਂਤਰੀ ਵਿਦਿਆਰਥੀਆਂ ਨੂੰ ਦੂਰ ਰੱਖਣ ਦੀ ਇਕ ਨਵੀਂ ਕੋਸ਼ਿਸ਼ ਹੈ। ‘ਆਈਵੀ ਲੀਗ’ ਹਾਰਵਰਡ ਯੂਨੀਵਰਸਿਟੀ ਸਮੇਤ ਅਮਰੀਕਾ […]
By G-Kamboj on
INDIAN NEWS, News

ਵਾਸ਼ਿੰਗਟਨ, 5 ਜੂਨ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਭਾਰਤ-ਪਾਕਿ ਫੌਜੀ ਟਕਰਾਅ ਖ਼ਤਮ ਕਰਨ ਲਈ ਵਿਚੋਲਗੀ ਕਰਨ ਦੇ ਵਾਰ-ਵਾਰ ਕੀਤੇ ਜਾਂਦੇ ਦਾਅਵਿਆਂ ਦਰਮਿਆਨ ਕਾਂਗਰਸ ਦੇ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ ਕਿ ਭਾਰਤ ਅਮਰੀਕੀ ਰਾਸ਼ਟਰਪਤੀ ਦਾ ਬਹੁਤ ਸਤਿਕਾਰ ਕਰਦਾ ਹੈ ਪਰ ਨਵੀਂ ਦਿੱਲੀ ਨੇ ‘ਕਦੇ ਵੀ ਕਿਸੇ ਨੂੰ ਵਿਚੋਲਗੀ ਲਈ ਨਹੀਂ ਕਿਹਾ’। Operation Sindoor ਬਾਰੇ […]
By G-Kamboj on
INDIAN NEWS, News, SPORTS NEWS

ਬੰਗਲੂਰੂ, 5 ਜੂਨ : ਵਿਕਟਰੀ ਪਰੇਡ ਬਾਰੇ ਦੁਚਿੱਤੀ, ਮੁਫ਼ਤ ਪਾਸ, ਲੋੜੋਂ ਵੱਧ ਭੀੜ ਤੇ ਚਿੰਨਾਸਵਾਮੀ ਸਟੇਡੀਅਮ ਵਿਚ ਸੀਮਤ ਸੀਟਾਂ ਅਜਿਹੇ ਕੁਝ ਪ੍ਰਮੁੱਖ ਕਾਰਨ ਹਨ ਜਿਨ੍ਹਾਂ ਕਰਕੇ ਲੰਘੇ ਦਿਨ ਭਗਦੜ ਮੱਚੀ ਤੇ ਆਰਸੀਬੀ ਦੀ ਜਿੱਤ ਦਾ ਜਸ਼ਨ ਮਾਤਮ ਵਿਚ ਤਬਦੀਲ ਹੋ ਗਿਆ। ਭਗਦੜ ਕਰਕੇ 11 ਵਿਅਕਤੀਆਂ ਦੀ ਮੌਤ ਹੋ ਗਈ ਤੇ 30 ਤੋਂ ਵੱਧ ਜ਼ਖ਼ਮੀ ਹੋ […]
By G-Kamboj on
INDIAN NEWS, News

ਚੰਡੀਗੜ੍ਹ, 04 ਜੂਨ : ਆਈ ਰਾਹੀਂ ਤਿਆਰ ਕੀਤੀ ਗਈ ਇਤਰਾਜ਼ਯੋਗ ਤਸਵੀਰ ਸਬੰਧੀ ਵਸੂਲੀ ਦਾ ਸੰਦੇਸ਼ ਮਿਲਣ ਤੋਂ ਬਾਅਦ 16 ਸਾਲਾ ਅੱਲ੍ਹੜ ਨੇ ਖੁਦਕੁਸ਼ੀ ਕਰ ਲਈ। ਐਲੀਜਾਹ ਹੀਕੌਕ ਇੱਕ ਖੁਸ਼ ਅਤੇ ਜੋਸ਼ੀਲਾ ਕਿਸ਼ੋਰ ਸੀ। ਉਸ ਵਿੱਚ ਡਿਪਰੈਸ਼ਨ ਜਾਂ ਆਤਮ ਹੱਤਿਆ ਦੇ ਰੁਝਾਨ ਦੇ ਕੋਈ ਸੰਕੇਤ ਨਹੀਂ ਸਨ।ਸੀਬੀਐੱਸਨਿਊਜ਼ ਦੀ ਰਿਪੋਰਟ ਅਨੁਸਾਰ ਉਸਨੂੰ ਇੱਕ ਧਮਕੀ ਭਰੇ ਸੰਦੇਸ਼ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 4 ਜੂਨ : ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦੋ ਪੱਤਰਕਾਰਾਂ ਦੀ ਪਟੀਸ਼ਨ ‘ਤੇ ਮੱਧ ਪ੍ਰਦੇਸ਼ ਸਰਕਾਰ ਤੋਂ ਜਵਾਬ ਤਲਬ ਕੀਤਾ ਹੈ। ਇਨ੍ਹਾਂ ਦਾ ਦੋਸ਼ ਹੈ ਕਿ ਉਨ੍ਹਾਂ ਦੀ ਗੈਰ-ਕਾਨੂੰਨੀ ਰੇਤ ਮਾਈਨਿੰਗ ਗਤੀਵਿਧੀਆਂ ਦੀ ਰਿਪੋਰਟਿੰਗ ਕਰਨ ‘ਤੇ ਪੁਲੀਸ ਨੇ ਕੁੱਟਮਾਰ ਕੀਤੀ ਹੈ। ਜਸਟਿਸ ਸੰਜੇ ਕਰੋਲ ਅਤੇ ਸਤੀਸ਼ ਚੰਦਰ ਸ਼ਰਮਾ (Justices Sanjay Karol and Satish […]