By G-Kamboj on
INDIAN NEWS, News

ਨਵੀਂ ਦਿੱਲੀ, 6 ਸਤੰਬਰ- ਸੁਪਰੀਮ ਕੋਰਟ ਨੇ ਅੱਜ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੂੰ ਸਤਲੁਜ ਯਮੁਨਾ ਲਿੰਕ (ਐੱਸਵਾਈਐੱਲ) ਨਹਿਰ ਦੇ ਉਲਝੇ ਮਸਲੇ ਦੇ ਸੁਖਾਵੇਂ ਹੱਲ ਲਈ ਮੀਟਿੰਗ ਤੇ ਗੱਲਬਾਤ ਕਰਨ ਲਈ ਕਿਹਾ ਹੈ। ਜਸਟਿਸ ਸੰਜੇ ਕਿਸ਼ਨ ਕੌਲ ਦੀ ਅਗਵਾਈ ਵਾਲੇ ਬੈਂਚ ਨੇ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੂੰ ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾਉਣ ਲਈ […]
By G-Kamboj on
FEATURED NEWS, INDIAN NEWS, News

ਜਲੰਧਰ : ਪੰਜਾਬ ’ਚ ਆਉਣ ਵਾਲੇ ਦੋ ਸਾਲਾਂ ’ਚ ਸੂਬੇ ਦੇ ਤਕਰੀਬਨ 13 ਹੋਰ ਟੋਲ ਪਲਾਜ਼ੇ ਬੰਦ ਹੋ ਜਾਣਗੇ। ਪੰਜਾਬ ਸਰਕਾਰ ਨੇ ਸਿਧਾਂਤਕ ਤੌਰ ’ਤੇ ਫ਼ੈਸਲਾ ਲਿਆ ਹੈ ਕਿ ਸੂਬੇ ’ਚ ਪੰਜਾਬ ਸਰਕਾਰ ਤਹਿਤ ਜਿਨ੍ਹਾਂ ਟੋਲ ਪਲਾਜ਼ਿਆਂ ਦੀ ਮਿਆਦ ਸਮਾਪਤ ਹੋ ਜਾਵੇਗੀ, ਉਨ੍ਹਾਂ ਦਾ ਨਵੀਨੀਕਰਨ ਨਹੀਂ ਕੀਤਾ ਜਾਵੇਗਾ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ […]
By G-Kamboj on
INDIAN NEWS, News

ਜਲੰਧਰ : ਪੰਜਾਬ ਤੇ ਹਰਿਆਣਾ ਦੇ ਗੱਭਰੂਆਂ ਵਿਚ ਨਾਮਰਦੀ ਤੇਜ਼ੀ ਨਾਲ ਵੱਧ ਰਹੀ ਹੈ। 20 ਸਾਲ ਦੀ ਉਮਰ ਤੱਕ ਦੇ ਨੌਜਵਾਨਾਂ ਵਿਚ ਵੀ ਨਾਮਰਦੀ ਦੇ ਲੱਛਣ ਪਾਏ ਗਏ ਹਨ। 40 ਸਾਲ ਦੀ ਉਮਰ ਤੱਕ 40 ਫੀਸਦੀ ਨੌਜਵਾਨ ਨਾਮਰਦੀ ਵਿਚ ਚਲੇ ਜਾਂਦੇ ਹਨ। ਸੈਕਸ ਵਧਾਉਣ ਵਾਲੀਆਂ ਦਵਾਈਆਂ ਦਾ ਕਾਰੋਬਾਰ ਵੀ ਤੇਜ਼ੀ ਨਾਲ ਵਧਿਆ ਹੈ। ਉਪਰੋਕਤ ਤੱਥ […]
By G-Kamboj on
INDIAN NEWS, News

ਨਵੀਂ ਦਿੱਲੀ, 5 ਸਤੰਬਰ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ। ਕੌਮੀ ਜਮਹੂਰੀ ਗੱਠਜੋੜ (ਐੱਨਡੀਏ) ਨੂੰ ਛੱਡਣ ਅਤੇ ਰਾਸ਼ਟਰੀ ਜਨਤਾ ਦਲ, ਕਾਂਗਰਸ ਤੇ ਖੱਬੇ-ਪੱਖੀ ਧਿਰਾਂ ਨਾਲ ਮਿਲ ਕੇ ਸਰਕਾਰ ਬਣਾਉਣ ਮਗਰੋਂ ਨਿਤੀਸ਼ ਪਹਿਲੀ ਵਾਰ ਦਿੱਲੀ ਪਹੁੰਚੇ ਹਨ। ਨਿਤੀਸ਼ ਕੁਮਾਰ ਇਸ ਤੋਂ ਪਹਿਲਾਂ ਆਰਜੇਡੀ ਪ੍ਰਮੁੱਖ ਲਾਲੂ […]
By G-Kamboj on
INDIAN NEWS, News

ਨਵੀਂ ਦਿੱਲੀ, 5 ਸਤੰਬਰ- ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅਧਿਆਪਕ ਦਿਵਸ ਮੌਕੇ ਕਿਹਾ ਕਿ ਜੇਕਰ ਵਿਗਿਆਨ, ਸਾਹਿਤ ਤੇ ਸਮਾਜਿਕ ਵਿਗਿਆਨ ਦੀ ਪੜ੍ਹਾਈ ‘ਮਾਂ ਬੋਲੀ’ ਵਿੱਚ ਕਰਵਾਈ ਜਾਵੇ ਤਾਂ ਇਨ੍ਹਾਂ ਖੇਤਰਾਂ ਵਿੱਚ ਹੁਨਰ ਹੋਰ ਜ਼ਿਆਦਾ ਨਿੱਖਰ ਕੇ ਸਾਹਮਣੇ ਆਵੇਗਾ। ਉਨ੍ਹਾਂ ਨੇ ਕੌਮੀ ਅਧਿਆਪਕ ਦਿਵਸ ਪੁਰਸਕਾਰ ਵੰਡ ਸਮਾਗਮ ਨੂੰ ਸੰਬੋਧਨ ਕਰਦਿਆਂ ਕਿ ਇਹ ਢੰਗ ‘ਹੁਨਰ ਵਿਕਾਸ’ ਅਸਰਦਾਰ ਸਾਬਤ […]