By G-Kamboj on
INDIAN NEWS, News

ਨਵੀਂ ਦਿੱਲੀ, 5 ਸਤੰਬਰ- ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਅੱਜ ਦਾਅਵਾ ਕੀਤਾ ਕਿ ਸੀਬੀਆਈ ਦੇ ਇੱਕ ਅਧਿਕਾਰੀ ਨੇ ਇਸ ਕਰਕੇ ਖੁਦਕੁਸ਼ੀ ਕਰ ਲਈ ਕਿਉਂਕਿ ਉਨ੍ਹਾਂ ਨੂੰ ਝੂਠੇ ਆਬਕਾਰੀ ਕੇਸ ਵਿੱਚ ਫਸਾਉਣ ਲਈ ਉਸ ’ਤੇ ਦਬਾਅ ਪਾਇਆ ਗਿਆ ਸੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਵੀ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਉਹ ਸਿਰਫ […]
By G-Kamboj on
INDIAN NEWS, News

ਚੰਡੀਗੜ੍ਹ, 5 ਸਤੰਬਰ- ਪੰਜਾਬ ਸਰਕਾਰ ਦੇ 10 ਸਾਲ ਦੀ ਸੇਵਾ ਪੂਰੀ ਕਰ ਚੁੱਕੇ 25,000 ਦੇ ਕਰੀਬ ਠੇਕਾ ਮੁਲਾਜ਼ਮਾਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਰੈਗੂਲਰ ਕੀਤਾ ਜਾਵੇਗਾ ਅਤੇ ਇਸ ਲਈ ਪੰਜਾਬ ਮੰਤਰੀ ਮੰਡਲ ਨੇ ਅੱਜ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਰਿਪੋਰਟ ਪ੍ਰਵਾਨ ਕਰ ਲਈ ਹੈ। ਇਹ ਅਮਲ ਅੱਜ ਤੋਂ ਸ਼ੁਰੂ ਹੋਵੇਗਾ ਅਤੇ ਰੈਗੂਲਰ ਕੀਤਾ […]
By G-Kamboj on
INDIAN NEWS, News, World News

ਦੁਬਈ, 5 ਸਤੰਬਰ- ਦੁਬਈ ਵਿੱਚ ਏਸ਼ੀਆ ਕੱਪ ਦੇ ਸੁਪਰ-4 ਗੇੜ ਦੌਰਾਨ ਪਾਕਿਸਤਾਨ ਖ਼ਿਲਾਫ਼ ਮੈਚ ਵਿੱਚ ਬੱਲੇਬਾਜ਼ ਆਸਿਫ ਅਲੀ ਦਾ ਕੈਚ ਛੱਡਣ ਕਰਕੇ ਭਾਰਤੀ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਉਸ ਦੀ ਸਾਖ ਵਿਗਾੜੀ ਜਾ ਰਹੀ ਹੈ। ਪਾਕਿਸਤਾਨ ਤੋਂ ਟਵਿੱਟਰ ਖਾਤਿਆਂ ’ਤੇ ਅਰਸ਼ਦੀਪ ਸਿੰਘ ਨੂੰ ਖਾਲਿਸਤਾਨੀ ਕਿਹਾ ਗਿਆ ਅਤੇ ਕੈਚ ਛੱਡੇ ਜਾਣ ਮਗਰੋਂ ਉਸ […]
By G-Kamboj on
INDIAN NEWS, News

ਬੰਗਲੌਰ, 3 ਸਤੰਬਰ- ਉੱਘੇ ਪੱਤਰਕਾਰ ਅਤੇ ਮੈਗਸੇਸੇ ਐਵਾਰਡੀ ਪੀ. ਸਾਈਨਾਥ ਨੇ ਕਿਹਾ ਹੈ ਕਿ ਉਹ ਬਸਵਾਸ੍ਰੀ ਪੁਰਸਕਾਰ ਵਾਪਸ ਕਰ ਰਹੇ ਹਨ। ਉਨ੍ਹਾਂ ਨੂੰ 2017 ਵਿਚ ਮੁਰੂਘਾ ਮੱਠ ਨੇ ਇਹ ਦਿੱਤਾ ਸੀ। ਮੁਰੂਘਾ ਮੱਠ ਦੇ ਮੁੱਖ ਪੁਜਾਰੀ ਸ਼ਿਵਮੂਰਤੀ ਮੁਰੂਘਾ ਸ਼ਰਨਾਰੂ ਨੂੰ ਸਕੂਲੀ ਕੁੜੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
By G-Kamboj on
INDIAN NEWS, News

ਰਾਜਕੋਟ, 3 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਗੁਜਰਾਤ ਵਿੱਚ ਭਾਜਪਾ ਵਰਕਰਾਂ ਨੂੰ ਸੱਤਾਧਾਰੀ ਪਾਰਟੀ ਵਿੱਚ ਰਹਿੰਦੇ ਹੋਏ ਆਮ ਆਦਮੀ ਪਾਰਟੀ (ਆਪ) ਲਈ ਕੰਮ ਕਰਨ ਦੀ ਅਪੀਲ ਕੀਤੀ ਹੈ। ਗੁਜਰਾਤ ਦੇ ਆਪਣੇ ਦੋ ਦਿਨਾਂ ਦੌਰੇ ਦੇ ਆਖਰੀ ਦਿਨ ਰਾਜਕੋਟ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਭਾਜਪਾ […]