By G-Kamboj on
INDIAN NEWS, News

ਨਵੀਂ ਦਿੱਲੀ, 3 ਸਤੰਬਰ- ਮਨੀਪੁਰ ਵਿੱਚ ਨਿਤੀਸ਼ ਕੁਮਾਰ ਦੀ ਅਗਵਾਈ ਵਾਲੀ ਜਨਤਾ ਦਲ (ਯੂਨਾਈਟਿਡ) ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ ਜਦੋਂ ਉਸ ਦੇ ਸੱਤ ਵਿੱਚੋਂ ਪੰਜ ਵਿਧਾਇਕਾਂ ਨੇ ਭਾਜਪਾ ਨਾਲ ਹੱਥ ਮਿਲਾ ਲਿਆ ਹੈ। ਇਸ ਤੋਂ ਪਹਿਲਾਂ ਅਰੁਣਾਚਲ ਪ੍ਰਦੇਸ਼ ਵਿੱਚ ਜੇਡੀਯੂ ਵਿਧਾਇਕ ਨਿਤੀਸ਼ ਕੁਮਾਰ ਦੀ ਪਾਰਟੀ ਨੂੰ ਅਲਵਿਦਾ ਆਖ ਚੁੱਕਿਆ ਹੈ। ਮਨੀਪੁਰ ਵਿਧਾਨ ਸਭਾ ਸਕੱਤਰੇਤ […]
By G-Kamboj on
INDIAN NEWS, News

ਮੁੰਬਈ,3 ਸਤੰਬਰ- ਬੰਬੇ ਹਾਈ ਕੋਰਟ ਨੇ ਔਰੰਗਾਬਾਦ ਦੇ ਵਿਅਕਤੀ ਵੱਲੋਂ ਦਾਇਰ ਕੇਸ ਵਿੱਚ ਸੀਰਮ ਇੰਸਟੀਚਿਊਟ ਆਫ਼ ਇੰਡੀਆ (ਐੱਸਆਈਆਈ), ਪੁਣੇ, ਮਾਈਕਰੋਸਾਫਟ ਦੇ ਸੰਸਥਾਪਕ ਬਿਲ ਗੇਟਸ ਅਤੇ ਕੇਂਦਰ ਨੂੰ ਨੋਟਿਸ ਜਾਰੀ ਕੀਤੇ ਹਨ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸ ਦੀ ਡਾਕਟਰ ਧੀ ਦੀ ਮੌਤ ਕੋਵਿਸ਼ੀਲਡ ਵੈਕਸੀਨ ਦੇ ਮਾੜੇ ਪ੍ਰਭਾਵਾਂ ਹੋਈ ਅਤੇ ਮੁਆਵਜ਼ੇ ਵਜੋਂ 1,000 ਕਰੋੜ […]
By G-Kamboj on
INDIAN NEWS, News

ਜੰਮੂ, 3 ਸਤੰਬਰ- ਜੰਮੂ-ਕਸ਼ਮੀਰ ਪੁਲੀਸ ਨੇ ਅੱਜ ਊਧਮਪੁਰ ਜ਼ਿਲ੍ਹੇ ਵਿੱਚ ਪੰਜਾਬ ਦੇ ਜੋੜੇ ਨੂੰ 7 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਏਡੀਜੀਪੀ (ਜੰਮੂ) ਮੁਕੇਸ਼ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਦੇ ਰਾਮ ਤੀਰਥ ਰੋਡ ਵਾਸੀ ਲਵਪ੍ਰੀਤ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ ਆਪਣੀ ਕਾਰ ਵਿੱਚ ਕਥਿਤ ਤੌਰ ’ਤੇ ਨਸ਼ੀਲੇ ਪਦਾਰਥ ਲੈ […]
By G-Kamboj on
INDIAN NEWS, News

ਨਵੀਂ ਦਿੱਲੀ, 3 ਸਤੰਬਰ-ਦੁੱਧ ਦੀਆਂ ਵਧਦੀਆਂ ਕੀਮਤਾਂ ਕਾਰਨ ਤਿੰਨ ਵਿੱਚੋਂ ਇੱਕ ਭਾਰਤੀ ਪਰਿਵਾਰ ਦੁੱਧ ਦੀ ਖਪਤ ਘਟਾ ਰਿਹਾ ਹੈ। ਦੁੱਧ ਦੀਆਂ ਵਧਦੀਆਂ ਕੀਮਤਾਂ ਦੇ ਮੱਦੇਨਜ਼ਰ ਕੀਤੇ ਗੲ ਸਰਵੇਖਣ ਵਿੱਚ ਇਹ ਤੱਥ ਸਾਹਮਣੇ ਆਏ ਹਨ। ਸਰਵੇਖਣ ਦੇਸ਼ ਭਰ ਦੇ 311 ਜ਼ਿਲ੍ਹਿਆਂ ਵਿੱਚ 21,000 ’ਤੇ ਕੀਤਾ ਗਿਆ, ਜਿਨ੍ਹਾਂ ਵਿੱਚੋਂ 69 ਫ਼ੀਸਦ ਪੁਰਸ਼ ਸਨ। ਜ਼ਿਆਦਾਤਰ ਭਾਰਤੀ ਘਰਾਂ ਵਿੱਚ, […]
By G-Kamboj on
INDIAN NEWS, News

ਲਿਸਬਨ, 1 ਸਤੰਬਰ- ਪੁਰਤਗਾਲ ਵਿਚ ਗਰਭਵਤੀ ਭਾਰਤੀ ਔਰਤ ਨੂੰ ਇਕ ਹਸਪਤਾਲ ਤੋਂ ਦੂਜੇ ਹਸਪਤਾਲ ਵਿਚ ਤਬਦੀਲ ਕਰਨ ਸਮੇਂ ਮੌਤ ਹੋਣ ਦੀ ਦੁਖਦਾਈ ਘਟਨਾ ਤੋਂ ਬਾਅਦ ਦੇਸ਼ ਦੀ ਸਿਹਤ ਮੰਤਰੀ ਮਾਰਤਾ ਟੇਮੀਡੋ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਧਿਕਾਰੀਆਂ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਘਟਨਾ ਅਨੁਸਾਰ 34 ਸਾਲਾ ਭਾਰਤੀ ਔਰਤ ਨੂੰ […]