By G-Kamboj on
INDIAN NEWS, News

ਨਵੀਂ ਦਿੱਲੀ, 1 ਸਤੰਬਰ- ਦਿੱਲੀ ਵਿਚ ਅੱਜ ਤੋਂ ਪੁਰਾਣੀ ਆਬਕਾਰੀ ਨੀਤੀ ਨੂੰ ਬਹਾਲ ਕਰ ਦਿੱਤਾ ਗਿਆ ਹੈ, ਜਿਸ ਨਾਲ ਪ੍ਰਾਈਵੇਟ ਠੇਕੇਦਾਰਾਂ ਨੂੰ ਸ਼ਰਾਬ ਦੇ ਪ੍ਰਚੂਨ ਕਾਰੋਬਾਰ ਤੋਂ ਬਾਹਰ ਹੋ ਗਏ ਹਨ ਤੇ ਉਨ੍ਹਾਂ ਦੀ ਥਾਂ ਸਰਕਾਰੀ ਦੁਕਾਨਾਂ ਨੇ ਲੈ ਲਈ ਹੈ। ਆਬਕਾਰੀ ਵਿਭਾਗ ਨੇ ਦਾਅਵਾ ਕੀਤਾ ਹੈ ਕਿ ਸ਼ਹਿਰ ਵਿੱਚ 300 ਸ਼ਰਾਬ ਦੇ ਠੇਕੇ ਤਿਆਰ […]
By G-Kamboj on
INDIAN NEWS, News

ਚੰਡੀਗੜ੍ਹ, 1 ਸਤੰਬਰ- ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਦਾ ਕੇਸ ਕੁਝ ਹੀ ਘੰਟਿਆਂ ਦੇ ਅੰਦਰ ਸੁਲਝਾਇਆ ਜਾ ਸਕਦਾ ਸੀ ਪਰ ਪੁਲੀਸ ਦੀ ਢਿੱਲ ਨੇ ਸ਼ੂਟਰਾਂ ਨੂੰ ਭੱਜਣ ਦਾ ਮੌਕਾ ਦੇ ਦਿੱਤਾ। ਮੂਸੇਵਾਲਾ ’ਤੇ 29 ਮਈ ਦੀ ਸ਼ਾਮ ਨੂੰ ਹਮਲਾ ਕਰਨ ਮਗਰੋਂ ਛੇ ਚੋਂ ਚਾਰ ਸ਼ੂਟਰ ਖ਼ਿਆਲਾ ਪਿੰਡ ਦੇ ਖੇਤਾਂ ’ਚ ਛੁਪੇ ਰਹੇ ਸਨ। ਇਹ […]
By G-Kamboj on
INDIAN NEWS, News, World News

ਮੁੰਬਈ, 1 ਸਤੰਬਰ- ਰਾਸ਼ਟਰੀ ਜਾਂਚ ਏਜੰਸੀ (ਐੱਨਆਈਏ) ਨੇ 1993 ਦੇ ਮੁੰਬਈ ਲੜੀਵਾਰ ਧਮਾਕਿਆਂ ਦੇ ਮੁੱਖ ਮੁਲਜ਼ਮ ਭਗੌੜੇ ਅੰਡਰਵਰਲਡ ਡੌਨ ਦਾਊਦ ਇਬਰਾਹਿਮ ਦੀ ਗ੍ਰਿਫਤਾਰੀ ਲਈ ਕਿਸੇ ਵੀ ਜਾਣਕਾਰੀ ਲਈ 25 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਜਾਂਚ ਏਜੰਸੀ ਨੇ ਇਬਰਾਹਿਮ ਦੇ ਕਰੀਬੀ ਸਾਥੀ ਸ਼ਕੀਲ ਸ਼ੇਖ ਉਰਫ ਛੋਟਾ ਸ਼ਕੀਲ ‘ਤੇ 20 ਲੱਖ ਰੁਪਏ ਅਤੇ […]
By G-Kamboj on
FEATURED NEWS, INDIAN NEWS, News

ਨਵੀਂ ਦਿੱਲੀ, 1 ਸਤੰਬਰ- ਦਿੱਲੀ ਪੁਲੀਸ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਹੱਤਿਆ ਵਿੱਚ ਕਥਿਤ ਤੌਰ ‘ਤੇ ਸ਼ਾਮਲ ਗੈਂਗਸਟਰਾਂ ਸਮੇਤ ਕਈ ਹੋਰ ਗੈਂਗਸਟਰਾਂ ਖ਼ਿਲਾਫ਼ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ (ਯੂਏਪੀਏ) ਤਹਿਤ ਦੋ ਕੇਸ ਦਰਜ ਕੀਤੇ ਹਨ। ਇਹ ਕੇਸ ਆਮ ਤੌਰ ’ਤੇ ਅਤਿਵਾਦੀ ਕਾਰਵਾਈਆਂ ਕਰਨ ’ਤੇ ਦਰਜ ਕੀਤਾ ਜਾਂਦਾ ਹੈ। ਇਸ ਸੂਚੀ ਵਿੱਚ ਦਿੱਲੀ ਦੇ ਗੈਂਗਸਟਰ ਵੀ […]
By G-Kamboj on
INDIAN NEWS, News

ਚੰਡੀਗੜ੍ਹ, 31 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਠੱਕਰਪੁਰਾ ਵਿਖੇ ਗਿਰਜਾਘਰ ਵਿੱਚ ਬੇਅਦਬੀ ਅਤੇ ਅੱਗ ਲਾਉਣ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਕਿਹਾ,‘ਇਹ ਬਹੁਤ ਹੀ ਨਿੰਦਣਯੋਗ ਘਟਨਾ ਹੈ ਅਤੇ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।’ ਉਨ੍ਹਾਂ […]