By akash upadhyay on
INDIAN NEWS

ਕੰਪਿਊਟਰ ਅਧਿਆਪਕ 2011 ਵਿੱਚ ਰੈਗੂਲਰ ਹੋਣ ਦੇ ਬਾਵਜੂਦ ਵੀ ਇਨਸਾਫ਼ ਦੀ ਉਡੀਕ ਵਿੱਚ.. ਇਨਸਾਫ਼ ਉਡੀਕਦੇ 71 ਸਾਥੀ ਵੀ ਇਸ ਜਹਾਨ ਤੋਂ ਰੁਖਸਤ ਹੋ ਗਏ… ਇਕ ਖੁੱਲਾ ਖਤ ਮਾਣਯੋਗ ਸਿੱਖਿਆ ਮੰਤਰੀ ਸਰਦਾਰ ਹਰਜੋਤ ਸਿੰਘ ਬੈਂਸ ਜੀ ਦੇ ਨਾਮ… ਪਰਮ ਸਤਿਕਾਰਯੋਗ ਸਿੱਖਿਆ ਮੰਤਰੀ ਪੰਜਾਬ, ਸਰਦਾਰ ਹਰਜੋਤ ਸਿੰਘ ਬੈਂਸ ਜੀਓ.. ਸਭ ਤੋਂ ਪਹਿਲਾ ਮੈਂ ਆਪ ਜੀ ਨੂੰ ਪੰਜਾਬ […]
By G-Kamboj on
INDIAN NEWS, News

ਦਿੱਲੀ, 30 ਅਗਸਤ- ਕਾਰੋਬਾਰੀ ਸਮੂਹ ਅਡਾਨੀ ਸਮੂਹ ਦੇ ਚੇਅਰਮੈਨ ਗੌਤਮ ਅਡਾਨੀ ਬਲੂਮਬਰਗ ਬਿਲੀਨੇਅਰਸ ਇੰਡੈਕਸ ਅਨੁਸਾਰ ਫਰਾਂਸ ਦੇ ਬਰਨਾਰਡ ਅਰਨੌਲਟ ਨੂੰ ਪਛਾੜ ਕੇ ਹੁਣ ਦੁਨੀਆ ਦੇ ਤੀਜੇ ਸਭ ਤੋਂ ਅਮੀਰ ਵਿਅਕਤੀ ਬਣ ਗਏ ਹਨ। 137.4 ਅਰਬ ਡਾਲਰ ਦੀ ਕੁੱਲ ਸੰਪਤੀ ਦੇ ਨਾਲ 60 ਸਾਲਾ ਅਡਾਨੀ ਨੇ ਲੂਈਸ ਵਿਟਨ ਦੇ ਚੇਅਰਮੈਨ ਅਰਨੌਲਟ ਦੀ ਦੌਲਤ ਨੂੰ ਪਿੱਛੇ ਛੱਡ […]
By G-Kamboj on
INDIAN NEWS, News

ਨਵੀਂ ਦਿੱਲੀ, 30 ਅਗਸਤ- ਸੁਪਰੀਮ ਕੋਰਟ ਨੇ ਕਾਰਕੁਨ-ਵਕੀਲ ਪ੍ਰਸ਼ਾਂਤ ਭੂਸ਼ਨ ਅਤੇ ਪੱਤਰਕਾਰ ਤਰੁਣ ਤੇਜਪਾਲ ਵਿਰੁੱਧ 2009 ਵਿਚ ਨਿਆਂਪਾਲਿਕਾ ਵਿਰੁੱਧ ਕੀਤੀ ਟਿੱਪਣੀ ਲਈ ਦਰਜ ਮਾਣਹਾਨੀ ਦੇ ਕੇਸ ਨੂੰ ਬੰਦ ਕਰ ਦਿੱਤਾ। ਜਸਟਿਸ ਇੰਦਰਾ ਬੈਨਰਜੀ, ਜਸਟਿਸ ਸੂਰਿਆਕਾਂਤ ਅਤੇ ਜਸਟਿਸ ਐੱਮਐੱਮ ਸੁੰਦਰੇਸ਼ ਦੀ ਬੈਂਚ ਨੇ ਸੀਨੀਅਰ ਵਕੀਲ ਕਪਿਲ ਸਿੱਬਲ ਵੱਲੋਂ ਪ੍ਰਸ਼ਾਂਤ ਭੂਸ਼ਨ ਅਤੇ ਤਰੁਣ ਤੇਜਪਾਲ ਵੱਲੋਂ ਮੁਆਫ਼ੀ ਮੰਗਣ […]
By G-Kamboj on
INDIAN NEWS, News

ਮਾਨਸਾ, 30 ਅਗਸਤ- ਮਾਨਸਾ ਪੁਲੀਸ ਦੀ ਚਾਰਜਸ਼ੀਟ ਵਿੱਚ ਸਿੱਧੂ ਮੂਸੇਵਾਲਾ ਦੇ ਕਾਤਲ ਵਜੋਂ ਨਾਮਜ਼ਦ ਤੇ ਇਸ ਕਤਲ ਦੇ ਮਾਸਟਰ ਮਾਈਂਡ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਥਾਪਨ ਨੂੰ ਅਜ਼ਰਬਾਇਜਾਨ ਵਿਚ ਗਿ੍ਫਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਇਹ ਜਾਣਕਾਰੀ ਵੀ ਮਿਲੀ ਹੈ ਕਿ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ ਬਿਸ਼ਨੋਈ ਕੈਨੇਡਾ ਤੋਂ ਕੀਨੀਆ ਚਲਾ ਗਿਆ […]
By G-Kamboj on
INDIAN NEWS, News

ਨਵੀਂ ਦਿੱਲੀ, 30 ਅਗਸਤ- ਦਿਹਾੜੀਦਾਰਾਂ, ਸਵੈ-ਰੁਜ਼ਗਾਰ ਵਾਲੇ ਲੋਕਾਂ, ਬੇਰੁਜ਼ਗਾਰਾਂ ਅਤੇ ਖੇਤੀਬਾੜੀ ਖੇਤਰ ਨਾਲ ਜੁੜੇ ਲੋਕਾਂ ਨੇ 2021 ਵਿੱਚ ਸਭ ਤੋਂ ਵੱਧ ਖੁਦਕੁਸ਼ੀਆਂ ਕੀਤੀਆਂ ਹਨ। ਇਹ ਜਾਣਕਾਰੀ ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਰਿਪੋਰਟ ਵਿੱਚ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ 2021 ਕੋਵਿਡ-19 ਮਹਾਮਾਰੀ ਦਾ ਸਾਲ ਸੀ। ਰਿਪੋਰਟ ਅਨੁਸਾਰ ਦੇਸ਼ ਭਰ ਵਿੱਚ 2021 ਵਿੱਚ ਕੁੱਲ 1,64,033 […]