By G-Kamboj on
INDIAN NEWS, News

ਮੁੰਬਈ, 3 ਜੁਲਾਈ- ਦਿੱਲੀ ਤੋਂ ਵਾਸ਼ਿੰਗਟਨ ਲਈ 2 ਜੁਲਾਈ ਨੂੰ ਏਅਰ ਇੰਡੀਆ ਨੇ ਉਡਾਣ ਭਰੀ ਸੀ ਜਿਸ ਵਿਚ ਤਕਨੀਕੀ ਖਰਾਬੀ ਆ ਗਈ ਸੀ ਤੇ ਇਹ ਉਡਾਣ ਵਿਆਨਾ ਵਿੱਚ ਰਿਫਿਊਲਿੰਗ ਲਈ ਰੁਕੀ ਸੀ ਪਰ ਇਹ ਉਡਾਣ ਆਪਣੀ ਮੰਜ਼ਿਲ ’ਤੇ ਨਹੀਂ ਜਾ ਸਕੇਗੀ। ਟਾਟਾ ਸਮੂਹ ਦੀ ਮਾਲਕੀ ਵਾਲੀ ਏਅਰਲਾਈਨ ਨੇ ਅੱਜ ਦੱਸਿਆ ਕਿ ਇਸ ਉਡਾਣ ਦੇ ਇਵਜ਼ […]
By G-Kamboj on
INDIAN NEWS, News, World News

ਮਾਸਕੋ, 3 ਜੁਲਾਈ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਜ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਫੋਨ ’ਤੇ ਗੱਲਬਾਤ ਕਰਨਗੇ। ਇਹ ਜਾਣਕਾਰੀ ਇੰਟਰਫੈਕਸ ਨਿਊਜ਼ ਏਜੰਸੀ ਨੇ ਦਿੱਤੀ ਹੈ।ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਈ ਵਾਰ ਦਾਅਵਾ ਕੀਤਾ ਹੈ ਕਿ ਰੂਸ ਤੇ ਯੂਕਰਨ ਦਰਮਿਆਨ ਜੰਗਬੰਦੀ ਆਖਰੀ ਪੜਾਅ ’ਤੇ ਹੈ ਪਰ ਉਸ ਤੋਂ ਬਾਅਦ ਵੀ ਦੋਵਾਂ ਦੇਸ਼ਾਂ ਵਲੋਂ […]
By G-Kamboj on
INDIAN NEWS, News

ਨਵੀਂ ਦਿੱਲੀ, 3 ਜੁਲਾਈ : ਦਿੱਲੀ ਸਰਕਾਰ ਨੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ (ਸੀਏਕਿਊਐਮ) ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਤਕਨੀਕੀ ਚੁਣੌਤੀਆਂ ਅਤੇ ਗੁੰਝਲਦਾਰ ਪ੍ਰਣਾਲੀਆਂ ਕਾਰਨ ਨਿਰਧਾਰਤ ਮਿਆਦ ਪੁੱਗਾ ਚੁੱਕੇ ਵਾਹਨਾਂ ’ਚ ਤੇਲ ਪਾਉਣ ਦੀ ਪਾਬੰਦੀ ਸੰਭਵ ਨਹੀਂ ਹੈ। ਦਿੱਲੀ ਦੇ ਵਾਤਾਵਰਨ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਇਸ ਕਦਮ ਨਾਲ ਲੋਕਾਂ ਵਿੱਚ ਨਿਰਾਸ਼ਾ […]
By G-Kamboj on
INDIAN NEWS, News, SPORTS NEWS

ਬਰਮਿੰਘਮ, 3 ਜੁਲਾਈ : ਭਾਰਤ ਤੇ ਇੰਗਲੈਂਡ ਦਰਮਿਆਨ ਦੂਜਾ ਟੈਸਟ ਮੈਚ ਬਰਮਿੰਘਮ ਦੇ ਅਜਬੈਸਟਨ ਸਟੇਡੀਅਮ ਵਿਚ ਖੇਡਿਆ ਜਾ ਰਿਹਾ ਹੈ। ਅੱਜ ਦੂਜੇ ਦਿਨ ਦੀ ਖੇਡ ਜਾਰੀ ਹੈ ਤੇ ਭਾਰਤ ਨੇ ਪਹਿਲੀ ਪਾਰੀ ਵਿਚ ਸੱਤ ਵਿਕਟਾਂ ਦੇ ਨੁਕਸਾਨ ਨਾਲ 558 ਦੌੜਾਂ ਲਈਆਂ ਹਨ। ਇਸ ਵੇਲੇ ਸ਼ੁਭਮਨ ਗਿੱਲ ਨੇ 260 ਦੌੜਾਂ ਬਣਾ ਲਈਆਂ ਹਨ। ਗਿੱਲ ਇਨ੍ਹਾਂ ਦੌੜਾਂ […]
By G-Kamboj on
INDIAN NEWS, News

ਨਵੀਂ ਦਿੱਲੀ, 3 ਜੁਲਾਈ : ਦੇਸ਼ ਦੀ ਸਰਵਉਚ ਅਦਾਲਤ ਨੇ ਕਿਹਾ ਹੈ ਕਿ ਲਾਪ੍ਰਵਾਹੀ ਤੇ ਕਾਹਲੀ ਨਾਲ ਵਾਹਨ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ ਵਿਅਕਤੀਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਬੀਮਾ ਕੰਪਨੀਆਂ ਜਵਾਬਦੇਹ ਨਹੀਂ ਹਨ। ਜਸਟਿਸ ਪੀਐਸ ਨਰਸਿਮਹਾ ਅਤੇ ਜਸਟਿਸ ਆਰ ਮਹਾਦੇਵਨ ਦੇ ਬੈਂਚ ਨੇ ਤੇਜ਼ ਰਫ਼ਤਾਰ ਨਾਲ ਕਾਰ ਚਲਾਉਣ ਤੇ ਹਾਦਸੇ ਵਿਚ ਮਰਨ ਵਾਲੇ […]