By G-Kamboj on
INDIAN NEWS, News

ਮੁਹਾਲੀ, 25 ਅਗਸਤ- ਇਥੋਂ ਦੇ ਸੈਕਟਰ-88 ਵਿੱਚ ਰਹਿੰਦੇ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਦੇ ਘਰ ਵਿਜੀਲੈਂਸ ਦੀ ਵਿਸ਼ੇਸ਼ ਟੀਮ ਵੱਲੋਂ ਛਾਪਾ ਮਾਰਿਆ ਗਿਆ। ਆਸ਼ੀਸ਼ ਕਪੂਰ ਖੁਦ ਵਿਜੀਲੈਂਸ ਵਿਭਾਗ ਦੇ ਏਆਈਜੀ ਸੇਵਾਵਾਂ ਨਿਭਾਅ ਚੁੱਕੇ ਹਨ। ਉਹ ਮੁਹਾਲੀ ਵਿੱਚ ਐੱਸਪੀ ਸਿਟੀ ਵੀ ਰਹਿ ਚੁੱਕੇ ਹਨ। ਪੁਲੀਸ ਅਧਿਕਾਰੀ ਉਤੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦਾ ਦੋਸ਼ […]
By G-Kamboj on
INDIAN NEWS, News

ਫ਼ਰੀਦਕੋਟ, 25 ਅਗਸਤ- ਕੋਟਕਪੂਰਾ ਗੋਲੀ ਕਾਂਡ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਪੁੱਛ ਪੜਤਾਲ ਲਈ ਪੁਲੀਸ ਹੈੱਡਕੁਆਰਟਰ ’ਤੇ 30 ਅਗਸਤ ਨੂੰ ਹਾਜ਼ਰ ਹੋਣ ਦੇ ਆਦੇਸ਼ ਦਿੱਤੇ ਹਨ। ਹਾਲੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਸੁਖਬੀਰ ਸਿੰਘ ਬਾਦਲ […]
By G-Kamboj on
INDIAN NEWS, News

ਨਵੀਂ ਦਿੱਲੀ, 25 ਅਗਸਤ- ਪੈਗਾਸਸ ਸਵਾਈਵੇਅਰ ਵਿਵਾਦ ਦੀ ਜਾਂਚ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤਹਿਤ ਨਿਯੁਕਤ ਤਕਨੀਕੀ ਅਤੇ ਨਿਗਰਾਨ ਕਮੇਟੀਆਂ ਨੇ ਕਿਹਾ ਕਿ ਕੇਂਦਰ ਨੇ ਜਾਂਚ ਵਿੱਚ ਸਹਿਯੋਗ ਨਹੀਂ ਦਿੱਤਾ। ਚੀਫ਼ ਜਸਟਿਸ ਐੱਨਵੀ ਰਮਨਾ, ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ਅੱਜ ਕਿਹਾ ਕਿ ਕਮੇਟੀ ਨੂੰ 29 ਫੋਨਾਂ ਵਿੱਚੋਂ ਪੰਜ ਵਿੱਚ ਕਿਸੇ […]
By G-Kamboj on
INDIAN NEWS, News

ਮੁਹਾਲੀ, 25 ਅਗਸਤ- ਇਥੋਂ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਤਿੰਨ ਦਹਾਕੇ ਪੁਰਾਣੇ ਝੂਠੇ ਪੁਲੀਸ ਮੁਕਾਬਲੇ ਦੇ ਕੇਸ ’ਚ ਪੰਜਾਬ ਪੁਲੀਸ ਦੇ ਸਾਬਕਾ ਡੀਐੱਸਪੀ ਕ੍ਰਿਸ਼ਨ ਸਿੰਘ ਅਤੇ ਸਾਬਕਾ ਸਬ ਇੰਸਪੈਕਟਰ ਤਰਸੇਮ ਸਿੰਘ ਨੂੰ ਦੋਸ਼ੀ ਮੰਨਦੇ ਹੋਏ ਉਮਰ ਕੈਦ ਅਤੇ 2-2 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਤਿੰਨ ਪੀੜਤ ਪਰਿਵਾਰਾਂ ਨੂੰ 1-1 ਲੱਖ […]
By G-Kamboj on
INDIAN NEWS, News

ਨਵੀਂ ਦਿੱਲੀ, 24 ਅਗਸਤ- ਕਿਸਾਨ ਅੰਦੋਲਨ ਦੌਰਾਨ ਲਖੀਮਪੁਰ ਖੀਰੀ ਦੀ ਘਟਨਾ ਦੀ ਜਾਂਚ ਲਈ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਤੇ ਤਾਮਿਲਨਾਡੂ ਦੀਆਂ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ 24 ਸਫ਼ਿਆਂ ਦੀ ਤਿਆਰ ਤੱਥ ਖੋਜ ਰਿਪੋਰਟ ’ਚ ਯੂਪੀ ਪੁਲੀਸ ਦੀ ਭੂਮਿਕਾ ‘ਤੇ ਉਂਗਲ ਧਰੀ ਗਈ ਹੈ। ਰਿਪੋਰਟ ’ਚ ਧਾਰਾ 144 ਦੀ ਅਢੁਕਵੀਂ ਵਰਤੋਂ ’ਤੇ ਵੀ ਸਵਾਲ ਕੀਤਾ ਗਿਆ ਹੈ।। […]