By G-Kamboj on
INDIAN NEWS, News

ਚੰਡੀਗੜ੍ਹ, 23 ਅਗਸਤ- ਬੰਬੀਹਾ ਗਰੁੱਪ ਨੇ ਸਿੱਧੂ ਮੂਸੇਵਾਲਾ ਨੂੰ ਮਾਰਨ ਸਬੰਧੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਅਤੇ ਇੱਕ ਪੰਜਾਬੀ ਗਾਇਕ ਨੂੰ ਚਿਤਾਵਨੀ ਦਿੱਤੀ ਹੈ। ਪੋਸਟ ਵਿੱਚ ਧਮਕੀ ਦਿੱਤੀ ਗਈ ਹੈ,‘ਜਿਥੇ ਚਾਹੋ ਭੱਜੋ। ਅਸੀਂ ਤੁਹਾਨੂੰ ਛੱਡਾਂਗੇ ਨਹੀਂ। ਇਸ ਵਿੱਚ ਸਮਾਂ ਲੱਗ ਸਕਦਾ ਹੈ ਪਰ ਅਸੀਂ ਤੁਹਾਨੂੰ ਛੱਡਣਾ ਨਹੀਂ।’
By G-Kamboj on
INDIAN NEWS, News

ਚੰਡੀਗੜ੍ਹ, 23 ਅਗਸਤ- ਹਰਿਆਣਾ ਦੇ ਹਿਸਾਰ ਜ਼ਿਲ੍ਹੇ ਤੋਂ ਭਾਜਪਾ ਆਗੂ ਅਤੇ ਅਦਾਕਾਰਾ ਸੋਨਾਲੀ ਫੋਗਾਟ ਦੀ ਗੋਆ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਾਰਟੀ ਆਗੂਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਉਹ 42 ਸਾਲਾਂ ਦੀ ਸੀ। ਭਾਜਪਾ ਦੀ ਹਰਿਆਣਾ ਇਕਾਈ ਦੇ ਮੁਖੀ ਓਪੀ ਧਨਖੜ ਨੇ ਦੱਸਿਆ, ‘ਫੋਗਾਟ ਦਾ ਦੇਹਾਂਤ ਹੋ ਗਿਆ ਹੈ। ਮੈਨੂੰ […]
By G-Kamboj on
INDIAN NEWS, News

ਮਾਨਸਾ, 23 ਅਗਸਤ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਇਨਸਾਫ਼ ਦੀ ਜੰਗ ਸਿਰਫ਼ ਸੜਕ ‘ਤੇ ਹੀ ਨਹੀਂ, ਸਗੋਂ ਸੋਸ਼ਲ ਮੀਡੀਆ ‘ਤੇ ਵੀ ਲੜੀ ਜਾਵੇਗੀ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਟਵਿੱਟਰ ‘ਤੇ ਆਪਣਾ ਅਕਾਊਂਟ ਬਣਾਇਆ ਹੈ, ਜਿਸ ‘ਚ ਫਾਲੋਅਰਜ਼ ਤੇਜ਼ੀ ਨਾਲ ਵੱਧ ਰਹੇ ਹਨ। ਬਲਕੌਰ ਸਿੰਘ ਸਿੱਧੂ ਨੇ 2 ਦਿਨ ਪਹਿਲਾਂ ਹੀ ਕਿਹਾ ਸੀ ਕਿ […]
By G-Kamboj on
INDIAN NEWS, News

ਲਖੀਮਪੁਰ ਖੀਰੀ, 23 ਅਗਸਤ- ਕੇਂਦਰੀ ਮੰਤਰੀ ਅਜੈ ਕੁਮਾਰ ਮਿਸ਼ਰਾ, ਜਿਸ ਨੂੰ ਲਖੀਮਪੁਰ ਖੀਰੀ ਹਿੰਸਾ ਵਿੱਚ ਆਪਣੇ ਬੇਟੇ ਦੀ ਕਥਿਤ ਸ਼ਮੂਲੀਅਤ ਕਾਰਨ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਨੇ ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ‘ ਦੋ ਕੌਡੀ ਦਾ ਬੰਦਾ’ ਕਰਾਰ ਦਿੱਤਾ ਹੈ। ਆਪਣੇ ਸਮਰਥਕਾਂ ਨੂੰ ਦਿੱਤੇ ਭਾਸ਼ਨ ਦੀ ਵੀਡੀਓ ਵਾਇਰਲ ਵਿੱਚ ਮਿਸ਼ਰਾ ਨੇ ਆਪਣੇ ਵਿਰੁੱਧ […]
By G-Kamboj on
INDIAN NEWS, News
ਜਲੰਧਰ, 23 ਅਗਸਤ- ਪੰਜਾਬ ਦੇ ਸਾਬਕਾ ਅਕਾਲੀ ਮੰਤਰੀ ਅਜੀਤ ਸਿੰਘ ਕੋਹਾੜ ਦੇ ਭਤੀਜੇ ਨਿਰਮਲ ਸਿੰਘ ਕੋਹਾੜ ਨੇ ਅੱਜ ਆਪਣੇ ਘਰ ’ਚ ਕਥਿਤ ਤੌਰ ‘ਤੇ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਉਹ 54 ਸਾਲ ਦੇ ਸਨ। ਉਨ੍ਹਾਂ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਲਈ। ਪਰਿਵਾਰ ਵਿੱਚ ਕਥਿਤ ਕਲੇਸ਼ ਕਾਰਨ ਉਨ੍ਹਾਂ ਨੇ ਇਹ ਕਦਮ ਚੁੱਕਿਆ। […]