By G-Kamboj on
INDIAN NEWS, News

ਸੁਖਵਿੰਦਰ ਸੁੱਖਾ ਤੇ ਸੂਲਰ ਸਰਪੰਚ ਵਲੋਂ ਜੌੜੇਮਾਜਰਾ ਦਾ ਧੰਨਵਾਦ ਪਟਿਆਲਾ, 18 ਅਗਸਤ (ਕੰਬੋਜ ਰਿਪੋਰਟ)- ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਚੇਤਨ ਸਿੰਘ ਜੌੜੇਮਾਜਰਾ ਵਲੋਂ ਅੱਜ ਸੂਲਰ ਦੀ ਗਿਆਨ ਕਲੋਨੀ ਵਿਖੇ 2500 ਫੁੱਟ ਲੰਬੀ ਸੜਕ ਦਾ ਉਦਘਾਟਨ ਕੀਤਾ ਗਿਆ। ਚੇਤਨ ਸਿੰਘ ਜੌੜੇਮਾਜਰਾ ਵਲੋਂ ਇਥੋਂ ਦੀਆਂ ਗਲੀਆਂ ਦੇ ਵਿਕਾਸ ਲਈ 14 ਲੱਖ ਰੁਪਏ ਦੀ ਗ੍ਰਾਂਟ ਦੇਣ ਐਲਾਨ […]
By G-Kamboj on
INDIAN NEWS, News

ਅਹਿਮਦਾਬਾਦ, 18 ਅਗਸਤ- ਗੁਜਰਾਤ ਵਿੱਚ 2002 ਤੋਂ ਬਾਅਦ ਦੇ ਗੋਧਰਾ ਦੰਗਿਆਂ ਦੀ ਪੀੜਤ ਬਿਲਕੀਸ ਬਾਨੋ ਨੇ ਕਿਹਾ ਹੈ ਕਿ ਉਸ ਨੂੰ ਅਤੇ ਉਸ ਦੇ ਪਰਿਵਾਰ ਦੇ ਸੱਤ ਮੈਂਬਰਾਂ ਨਾਲ ਜੁੜੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਵਾਲੇ 11 ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਨਾਲ ਉਸ ਦਾ ਦੇਸ਼ ਦੀ ਨਿਆਂ ਵਿਵਸਥਾ ਤੋਂ ਭਰੋਸਾ ਟੁੱਟ ਗਿਆ […]
By G-Kamboj on
INDIAN NEWS, News

ਨਵੀਂ ਦਿੱਲੀ, 18 ਅਗਸਤ- ਦਿੱਲੀ ਹਾਈ ਕੋਰਟ ਨੇ ਸਿੱਖਾਂ ਨੂੰ ਘਰੇਲੂ ਉਡਾਣਾਂ ਵਿੱਚ ਗਾਤਰੇ ਸਣੇ ਜਾਣ ਦੀ ਦਿੱਤੀ ਗਈ ਇਜਾਜ਼ਤ ਵਿਰੁੱਧ ਦਾਇਰ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਅਤੇ ਹੋਰ ਸਬੰਧਤ ਧਿਰਾਂ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਅਗਵਾਈ ਵਾਲੇ ਡਿਵੀਜ਼ਨ ਬੈਂਚ ਨੇ ਸਿਵਲ ਹਵਾਬਾਜ਼ੀ ਮੰਤਰਾਲੇ, ਗ੍ਰਹਿ ਮੰਤਰਾਲੇ, ਸ਼ਹਿਰੀ ਹਵਾਬਾਜ਼ੀ ਡਾਇਰੈਕਟਰ ਜਨਰਲ […]
By G-Kamboj on
INDIAN NEWS, News

ਅਹਿਮਦਾਬਾਦ, 18 ਅਗਸਤ- ਰਾਜਸਥਾਨ ਦੇ ਮੁੱਖ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਅਸ਼ੋਕ ਗਹਿਲੋਤ ਨੇ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੱਤਾਧਾਰੀ ਭਾਜਪਾ ਨੇ ਦੇਸ਼ ਨੂੰ ‘ਹਿੰਦੂ ਰਾਸ਼ਟਰ’ ਬਣਾਉਣ ਦੀ ਕੋਸ਼ਿਸ਼ ਕੀਤੀ ਤਾਂ ਭਾਰਤ ਦਾ ਹਾਲ ਵੀ ਪਾਕਿਸਤਾਨ ਵਰਗਾ ਹੋਵੇਗਾ। ਕਾਬਿਲੇਗੌਰ ਹੈ ਕਿ ਗੁਜਰਾਤ ਵਿਧਾਨ ਚੋਣਾਂ ਲਈ ਸ੍ਰੀ ਗਹਿਲੋਤ ਕਾਂਗਰਸ ਪਾਰਟੀ ਦੇ ਆਬਜ਼ਰਵਰ ਵੀ ਹਨ। ਉਨ੍ਹਾਂ ਕਿਹਾ […]
By G-Kamboj on
INDIAN NEWS, News

ਨਵੀਂ ਦਿੱਲੀ, 18 ਅਗਸਤ-ਭਾਰਤੀ ਓਲੰਪਿਕ ਸੰਘ (ਆਈਓਏ) ਨੇ ਉਸ ਨੂੰ ਚਲਾਉਣ ਲਈ ਪ੍ਰਸ਼ਾਸਕਾਂ ਦੀ ਤਿੰਨ ਮੈਂਬਰੀ ਕਮੇਟੀ ਕਾਇਮ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ ਸੁਪਰੀਮ ਕੋਰਟ ਦਾ ਦਰ ਖੜਕਾਇਆ ਹੈ। ਇਸ ਦੌਰਾਨ ਸੁਪਰੀਮ ਕੋਰਟ ਨੇ ਸੂਚੀਬੱਧ ਮਾਮਲਿਆਂ ਦੀ ਸੁਣਵਾਈ ਤੋਂ ਬਾਅਦ ਪ੍ਰਸ਼ਾਸਕਾਂ ਦੀ ਕਮੇਟੀ ਕਾਇਮ ਕਰਨ ਦੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਵਿਰੁੱਧ […]