By G-Kamboj on
INDIAN NEWS, News

ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼), 18 ਅਗਸਤ- ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੀ ਬਰਖ਼ਾਸਤਗੀ ਸਮੇਤ ਵੱਖ-ਵੱਖ ਮੰਗਾਂ ਲਈ ਅੱਜ ਸਵੇਰੇ ਰਾਜਾਪੁਰ ਮੰਡੀ ਕਮੇਟੀ ਕੰਪਲੈਕਸ ਵਿੱਚ 75 ਘੰਟੇ ਦਾ ਧਰਨਾ ਸ਼ੁਰੂ ਕਰ ਦਿੱਤਾ।
By G-Kamboj on
INDIAN NEWS, News

ਨਵੀਂ ਦਿੱਲੀ, 17 ਅਗਸਤ- ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਗੁਜਰਾਤ ਦੀ ਬਿਲਕਿਸ ਬਾਨੋ ਕੇਸ ਦੇ 11 ਦੋਸ਼ੀਆਂ ਦੀ ਰਿਹਾਈ ਬਾਰੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਨਿਸ਼ਾਨਾ ਸਾਧਿਆ ਅਤੇ ਦੋਸ਼ ਲਾਇਆ ਕਿ ਪੂਰਾ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਰਨੀ ਤੇ ਕਥਨੀ ’ਚ ਫਰਕ ਦੇਖ ਰਿਹਾ ਹੈ। ਰਾਹੁਲ ਗਾਂਧੀ ਨੇ ਟਵੀਟ ਕੀਤਾ, ‘ਆਜ਼ਾਦੀ ਕਾ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ ਨੇ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਮਾਮਲੇ ਦੀ ਸੁਣਵਾਈ 22 ਅਗਸਤ ਤੱਕ ਮੁਲਤਵੀ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਕੇਂਦਰ ਨੇ ਕਿਹਾ ਕਿ ਉਹ ਭਾਰਤ ਵਿੱਚ ਅੰਡਰ-17 ਵਿਸ਼ਵ ਕੱਪ (ਲੜਕੀਆਂ) ਦੀ ਮੇਜ਼ਬਾਨੀ ਲਈ ਫੀਫਾ ਨਾਲ ਗੱਲਬਾਤ ਕਰ ਰਿਹਾ ਹੈ। ਕੇਂਦਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਅੰਡਰ-17 ਵਿਸ਼ਵ ਕੱਪ […]
By G-Kamboj on
INDIAN NEWS, News

ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰੀ ਹਵਾਬਾਜ਼ੀ ਖੇਤਰ ਵਿੱਚ ਸੂਬੇ ਦੇ ਇਤਿਹਾਸ ਨੂੰ ਦਰਸਾਉਣ ਦੇ ਉਦੇਸ਼ ਨਾਲ ਪਟਿਆਲਾ ਵਿਖੇ ‘ਪੰਜਾਬ ਏਵੀਏਸ਼ਨ ਮਿਊਜ਼ੀਅਮ’ ਸਥਾਪਤ ਕਰਨ ਦੇ ਪ੍ਰਾਜੈਕਟ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੁੱਖ ਮੰਤਰੀ ਵੱਲੋਂ ਇਸ ਸਬੰਧੀ ਫੈਸਲਾ ਪੰਜਾਬ ਰਾਜ ਸਿਵਲ ਏਵੀਏਸ਼ਨ ਕੌਂਸਲ ਦੀ ਤਜਵੀਜ਼ ਉਤੇ ਲਿਆ ਗਿਆ ਹੈ। ਮੁੱਖ ਮੰਤਰੀ […]
By G-Kamboj on
INDIAN NEWS, News

ਨਵੀਂ ਦਿੱਲੀ, 17 ਅਗਸਤ- ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ(ਐੱਨਆਰਆਈਜ਼) ਨੂੰ ਦੇਸ਼ ’ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ‘ਤੇ ਅੱਜ ਕੇਂਦਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ‘ਕੇਰਲਾ ਓਵਰਸੀਜ਼ ਐਸੋਸੀਏਸ਼ਨ’ ਵੱਲੋਂ ਪਰਵਾਸੀ ਭਾਰਤੀਆਂ ਨੂੰ ਵੋਟ […]