ਪਾਕਿਸਤਾਨ ਦੇ ਗੁਰਦੁਆਰੇ ’ਚ ਲਹਿਰਾਇਆ ਕੌਮੀ ਝੰਡਾ

ਪਾਕਿਸਤਾਨ ਦੇ ਗੁਰਦੁਆਰੇ ’ਚ ਲਹਿਰਾਇਆ ਕੌਮੀ ਝੰਡਾ

ਅੰਮ੍ਰਿਤਸਰ, 15 ਅਗਸਤ- ਪਾਕਿਸਤਾਨ ਦੇ ਕੁਝ ਸਿੱਖਾਂ ਵੱਲੋਂ ਦੇਸ਼ ਦੇ ਆਜ਼ਾਦੀ ਦਿਵਸ ਮੌਕੇ ਇੱਕ ਗੁਰਦੁਆਰੇ ਵਿੱਚ ਪਾਕਿਸਤਾਨੀ ਝੰਡਾ ਲਹਿਰਾਉਣ ਦਾ ਸ਼੍ਰੋਮਣੀ ਕਮੇਟੀ ਨੇ ਵਿਰੋਧ ਕੀਤਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਨੂੰ ਸਿੱਖ ਮਰਿਆਦਾ ਦੇ ਉਲਟ ਕਰਾਰ ਦਿੱਤਾ ਗਿਆ ਹੈ।ਜ਼ਿਕਰਯੋਗ ਹੈ ਕਿ ਇਸ ਸਬੰਧੀ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਵਾਇਰਲ ਹੋਈ ਹੈ। ਇਸ ਵਿੱਚ ਦਿਖਾਈ ਦੇ […]

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਸੀਤਾਰਾਮਨ ਸਣੇ 11 ਭਾਰਤੀਆਂ ਖ਼ਿਲਾਫ਼ ਅਮਰੀਕਾ ’ਚ ਪਟੀਸ਼ਨ

ਨਵੀਂ ਦਿੱਲੀ, 15 ਅਗਸਤ- ਭਾਰਤੀ ਮੂਲ ਦੇ ਅਮਰੀਕੀ ਅਤੇ ਦੇਵਾਸ ਕੰਪਨੀ ਦੇ ਬਾਨੀ ਰਾਮਚੰਦਰਨ ਵਿਸ਼ਵਨਾਥਨ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਸਮੇਤ 11 ਭਾਰਤੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਤੇ ਮਨੁੱਖੀ ਹੱਕਾਂ ਦੇ ਘਾਣ ਦੇ ਦੋਸ਼ ਲਾਉਂਦਿਆਂ ਆਰਥਿਕ ਤੇ ਵੀਜ਼ਾ ਪਾਬੰਦੀਆਂ ਲਗਾਉਣ ਦੀ ਮੰਗ ਕੀਤੀ ਹੈ। ਉਸ ਨੇ ਇਸ ਸਬੰਧ ’ਚ ਗਲੋਬਲ ਮੈਗਨਿਟਸਕੀ ਹਿਊਮਨ ਰਾਈਟਸ ਅਕਾਊਂਟਬਿਲਿਟੀ ਐਕਟ ਤਹਿਤ […]

ਮੇਰੇ ਪੁੱਤਰ ਦੇ ਕਤਲ ’ਚ ਕੁਝ ਪੰਜਾਬੀ ਗਾਇਕਾਂ ਦਾ ਹੱਥ: ਬਲਕੌਰ ਸਿੰਘ

ਮੇਰੇ ਪੁੱਤਰ ਦੇ ਕਤਲ ’ਚ ਕੁਝ ਪੰਜਾਬੀ ਗਾਇਕਾਂ ਦਾ ਹੱਥ: ਬਲਕੌਰ ਸਿੰਘ

ਮਾਨਸਾ, 15 ਅਗਸਤ- ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਉਸ ਦੇ ਪ੍ਰਸ਼ੰਸਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਖ਼ੁਲਾਸਾ ਕੀਤਾ ਕਿ ਸਿੱਧੂ ਨੂੰ ਕਤਲ ਕਰਵਾਉਣ ਵਿੱਚ ਸੂਬੇ ਦੇ ਕੁਝ ਕਲਾਕਾਰਾਂ ਦਾ ਵੀ ਹੱਥ ਹੈ। ਉਨ੍ਹਾਂ ਕਿਹਾ ਕਿ ਉਹ ਇਹ ਖ਼ੁਲਾਸਾ ਅਗਲੇ ਦਿਨਾਂ ਦੌਰਾਨ ਕਰਨਗੇ। ਉਹ ਆਜ਼ਾਦੀ ਦਿਹਾੜੇ ਤੋਂ ਇੱਕ ਦਿਨ ਪਹਿਲਾਂ ਪਿੰਡ ਮੂਸਾ […]

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ‘ਆਮ ਆਦਮੀ ਕਲੀਨਿਕ’ ਦਾ ਉਦਘਾਟਨ

ਚੰਡੀਗੜ੍ਹ, 15 ਅਗਸਤ- ਮੁੱਖ ਮੰਤਰੀ ਭਗਵੰਤ ਮਾਨ ਭਲਕੇ ਆਜ਼ਾਦੀ ਦਿਹਾੜੇ ਮੌਕੇ 75 ‘ਆਮ ਆਦਮੀ ਕਲੀਨਿਕ’ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਮੁੱਖ ਮੰਤਰੀ ਨੇ ਅੱਜ ਟਵੀਟ ਕਰਕੇ ਕਿਹਾ ਕਿ ‘ਚੋਣਾਂ ਦੌਰਾਨ ਅਸੀਂ ਪੰਜਾਬੀਆਂ ਨੂੰ ਇੱਕ ਗਾਰੰਟੀ ਦਿੱਤੀ ਸੀ ਕਿ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ। ਇਹ ਗਾਰੰਟੀ ਹੁਣ ਪੂਰੀ ਹੋਣ ਜਾ ਰਹੀ ਹੈ। ਪੰਜਾਬ ਵਿਚ ਸਿਹਤ […]

Founder of Rakesh Ace broker, Akasa Air Jhunjhunwala passes away

Founder of Rakesh Ace broker, Akasa Air Jhunjhunwala passes away

The stock-market ‘King of Bulls’ Rakesh Jhunjhunwala — the founder of Akasa Air, the India’s newest private airline – passed away here on Sunday morning following a prolonged illness, his close associates said. He was 62 and is survived by his wife Rekha and three children, who were with him when he breathed his last, […]