By G-Kamboj on
FEATURED NEWS, INDIAN NEWS, News

ਦੇਸ਼ ਦੀ ਵੰਡ ਨੂੰ ਭਿਆਨਕ ਯਾਦਗਾਰੀ ਦਿਨ ਵਜੋਂ ਮਨਾਇਆ ਪਟਿਆਲਾ, 14 ਅਗਸਤ (ਗੁਰਪ੍ਰੀਤ ਕੰਬੋਜ)-ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਚ ਦੇਸ਼ ਦੀ ਵੰਡ ਦੇ ਖੌਫਨਾਕ ਪਲਾਂ ਨੂੰ ਯਾਦ ਕੀਤਾ ਗਿਆ ਅਤੇ ਇਸ ਨੂੰ ਭਿਆਨਕ ਯਾਦਗਾਰ ਦਿਨ ਵਜੋਂ ਮਨਾਇਆ ਗਿਆ, ਜਿਸ ਤਹਿਤ ਕਾਲਜ ਦੇ ਆਡੀਟੋਰੀਅਮ ਹਾਲ ਵਿਖੇ ਇਕ ਰਸਮੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਬਕਾ ਪ੍ਰਿੰਸੀਪਲ […]
By G-Kamboj on
INDIAN NEWS, News

ਅੰਮ੍ਰਿਤਸਰ,13 ਅਗਸਤ-ਆਜ਼ਾਦੀ ਦਿਵਸ ਦੀ 75ਵੀਂ ਵਰ੍ਹੇਗੰਢ ਸਬੰਧੀ ਸ਼੍ਰੋਮਣੀ ਕਮੇਟੀ ਨੇ ਅੱਜ ਬੰਦੀ ਸਿੱਖਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮਾਰਚ ਕੀਤਾ ਤੇ ਡਿਪਟੀ ਕਮਿਸ਼ਨਰ ਦੇ ਦਫਤਰ ਵਿਖੇ ਪ੍ਰਧਾਨ ਮੰਤਰੀ ਦੇ ਨਾਂ ਮੰਗਪੱਤਰ ਵੀ ਸੌਂਪਿਆ ਗਿਆ। ਦਰਬਾਰ ਸਾਹਿਬ ਕੰਪਲੈਕਸ ਤੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਰੋਸ […]
By G-Kamboj on
INDIAN NEWS, News

ਮੁੰਬਈ, 13 ਅਗਸਤ-ਜਾਤ ਜਾਂਚ ਕਮੇਟੀ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਦੇ ਮੁੰਬਈ ਦੇ ਸਾਬਕਾ ਖੇਤਰੀ ਨਿਰਦੇਸ਼ਕ ਸਮੀਰ ਵਾਨਖੇੜੇ ਨੂੰ ‘ਕਲੀਨ ਚਿੱਟ’ ਦੇ ਦਿੱਤੀ ਹੈ, ਜਿਨ੍ਹਾਂ ’ਤੇ ਸਰਕਾਰੀ ਨੌਕਰੀ ਹਾਸਲ ਕਰਨ ਲਈ ਕਥਿਤ ਜਾਅਲੀ ਜਾਤੀ ਸਰਟੀਫਿਕੇਟ ਪੇਸ਼ ਕਰਨ ਦਾ ਦੋਸ਼ ਲੱਗਿਆ ਸੀ। ਇਹ ਹੁਕਮ ਮਹਾਰਾਸ਼ਟਰ ਸਰਕਾਰ ਦੇ ਸਮਾਜਿਕ ਨਿਆਂ ਵਿਭਾਗ ਨੇ ਸ਼ੁੱਕਰਵਾਰ ਨੂੰ ਜਾਰੀ ਕੀਤਾ। ਆਦੇਸ਼ […]
By G-Kamboj on
FEATURED NEWS, INDIAN NEWS, News, World News

ਗੁੱਜਰਾਂਵਾਲਾ (ਪਾਕਿਸਤਾਨ), 13 ਅਗਸਤ- ਪਾਕਿਸਤਾਨ ਦੇ ਗੁੱਜਰਾਂਵਾਲਾ ਸ਼ਹਿਰ ਵਿੱਚ ਸ਼ੇਰੇ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਜੱਦੀ ਹਵੇਲੀ ਦੀ ਛੱਤ ਡਿੱਗ ਗਈ ਹੈ। ਪਾਕਿਸਤਾਨ ਸਰਕਾਰ ਦੀ ਲਗਾਤਾਰ ਅਣਗਹਿਲੀ ਅਜਿਹਾ ਹੋਇਆ ਹੈ। ਕੁਝ ਦਿਨ ਪਹਿਲਾਂ ਅਧਿਕਾਰੀਆਂ ਵੱਲੋਂ ਇਸ ਨੂੰ ਇਤਿਹਾਸਕ ਸੈਰ-ਸਪਾਟਾ ਸਥਾਨ ਵਿੱਚ ਤਬਦੀਲ ਕਰਨ ਲਈ ਸੁਰੱਖਿਅਤ ਐਲਾਨਣ ਦੇ ਬਾਵਜੂਦ ਸ਼ੇਰ-ਏ-ਪੰਜਾਬ ਦੀ ਹਵੇਲੀ ਦਾ ਇੱਕ ਹਿੱਸਾ ਢਹਿ-ਢੇਰੀ ਹੋ […]
By G-Kamboj on
INDIAN NEWS, News

ਚੰਡੀਗੜ੍ਹ, 13 ਅਗਸਤ- ਪੰਜਾਬ ਸਰਕਾਰ ਨੇ ਸੂਬੇ ‘ਚ ਅੱਜ ਤੋਂ ‘ਇਕ ਵਿਧਾਇਕ ਇਕ ਪੈਨਸ਼ਨ’ ਲਾਗੂ ਹੋ ਗਈ ਹੈ। ਇਸ ਨਾਲ ਪੰਜਾਬ ’ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ ਤੋਂ ਬਾਅਦ ਸਰਕਾਰ ਨੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ‘ਮੈਨੂੰ ਪੰਜਾਬੀਆਂ ਨੂੰ […]