By G-Kamboj on
INDIAN NEWS, News

ਨਵੀਂ ਦਿੱਲੀ, 12 ਅਗਸਤ-ਕੇਂਦਰੀ ਜਾਂਚ ੲੇਜੰਸੀ (ਐੱਨਆਈਏ) ਨੇ ਉਦੈਪੁਰ ਵਿੱਚ ਦਰਜੀ ਕਨ੍ਹੱਈਆ ਲਾਲ ਦੇ ਕਤਲ ਕੇਸ ਵਿੱਚ ਨੌਵੇਂ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਕ ਅਧਿਕਾਰੀ ਨੇ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਰਾਜਸਥਾਨ ਦੇ ਜ਼ਿਲ੍ਹਾ ਪ੍ਰਤਾਪਗੜ੍ਹ ਦੇ ਵਸਨੀਕ ਮੁਸਲਿਮ ਖਾਨ ਉਰਫ਼ ਮੁਸਲਿਮ ਰਜ਼ਾ (41) ਨੂੰ ਕਤਲ ਦੀ ਸਾਜ਼ਿਸ਼ ਵਿੱਚ ਉਸ ਦੀ ਸਰਗਰਮ ਭੂੁਮਿਕਾ […]
By G-Kamboj on
INDIAN NEWS, News

ਫਗਵਾੜਾ, 12 ਅਗਸਤ- ਕਿਸਾਨਾਂ ਦੇ ਗੰਨੇ ਦੀ ਅਦਾਇਗੀ ਨਾ ਕਰਨ ਦੇ ਰੋਸ ਵਜੋਂ ਕਿਸਾਨਾਂ ਵਲੋਂ ਸ਼ੁਰੂ ਕੀਤਾ ਧਰਨਾ ਅੱਜ ਪੰਜਵੇਂ ਦਿਨ ’ਚ ਦਾਖ਼ਲ ਹੋ ਗਿਆ। ਅੱਜ ਕਿਸਾਨਾਂ ਨੇ ਅਤੇ ਹੁਸ਼ਿਆਪੁਰ ਰੋਡ ਅਤੇ ਨਕੋਦਰ ਰੋਡ ਦੀ ਆਵਾਜਾਈ ਠੱਪ ਕਰ ਦਿੱਤੀ ਹੈ। ਅੱਜ ਸਵੇਰ ਤੋਂ ਹੀ ਵੱਡੀ ਗਿਣਤੀ ’ਚ ਕਿਸਾਨ ਟਰੈਕਟਰ ਟਰਾਲੀਆਂ ਸਮੇਤ ਇੱਥੇ ਪੁੱਜ ਗਏ ਹਨ […]
By G-Kamboj on
INDIAN NEWS, News

ਨਵੀਂ ਦਿੱਲੀ, 12 ਅਗਸਤ- ਸੁਪਰੀਮ ਕੋਰਟ ਨੇ ਅੱਜ ‘ਲੋਕ ਪ੍ਰਤੀਨਿਧਤਾ ਕਾਨੂੰਨ’ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ, ਜਿਸ ਸਦਕਾ ਦੇਸ਼ ਵਿੱਚ ਚੋਣਾਂ ਵਾਸਤੇ ਬੈਲਟ ਪੇਪਰਾਂ ਦੀ ਬਜਾਏ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈਵੀਐੱਮ) ਦੀ ਸ਼ੁਰੂਆਤ ਹੋਈ ਸੀ। ਜਸਟਿਸ ਐੱਸ.ਕੇ. ਕੌਲ ਅਤੇ ਐੱਮ.ਐੱਮ. ਸੁੰਦਰੇਸ਼ ਦੇ ਬੈਂਚ ਨੇ 1951 ਦੇ ਐਕਟ ਦੀ ਧਾਰਾ […]
By G-Kamboj on
INDIAN NEWS, News

ਪਟਨਾ (ਬਿਹਾਰ), 12 ਅਗਸਤ- ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪ੍ਰਧਾਨ ਮੰਤਰੀ ਬਣਨ ਦੀ ਕੋਈ ਇੱਛਾ ਨਹੀਂ ਹੈ ਪਰ ਉਹ ਕੇਂਦਰ ਵਿੱਚ ਸੱਤਾਧਾਰੀ ਐੱਨਡੀਏ ਵਿਰੁੱਧ ‘ਵਿਰੋਧੀ ਏਕਤਾ ਬਣਾਉਣ ਵਿੱਚ ‘ਸਕਾਰਾਤਮਕ’ ਭੂਮਿਕਾ ਨਿਭਾਅ ਸਕਦੇ ਹਨ। ਕੁਮਾਰ ਨੇ ਬਿਹਾਰ ਵਿੱਚ ਨਵੇਂ ਪ੍ਰਬੰਧ ਖ਼ਿਲਾਫ਼ ਕੇਂਦਰੀ ਜਾਂਚ ਬਿਊਰੋ ਅਤੇ ਐਨਫੋਰਸਮੈਂਟ ਡਾਇਰੈਕਟੋਰੇਟ ਦੀ ‘ਦੁਰਵਰਤੋਂ’ […]
By G-Kamboj on
INDIAN NEWS, News

ਫ਼ਰੀਦਕੋਟ, 11 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਾਈਸ ਚਾਂਸਲਰ ਡਾ ਰਾਜ ਬਹਾਦਰ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ । ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨਾਲ ਵਿਵਾਦ ਹੋਣ ਤੋਂ ਬਾਅਦ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ 29 ਜੁਲਾਈ ਨੂੰ ਆਪਣਾ ਅਸਤੀਫ਼ਾ ਮੁੱਖ ਮੰਤਰੀ […]