By G-Kamboj on
INDIAN NEWS, News, World News

ਸੰਯੁਕਤ ਰਾਸ਼ਟਰ, 11 ਅਗਸਤ- ਸੰਯੁਕਤ ਰਾਸ਼ਟਰ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਕੋਵਿਡ-19 ਮਹਾਮਾਰੀ ਦੌਰਾਨ ਵਿਸ਼ਵ ਵਿੱਚ ਕਿ੍ਪਟੋਕਰੰਸੀ ਦੀ ਵਰਤੋਂ ਤੇਜ਼ੀ ਨਾਲ ਵਧੀ ਹੈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਭਾਰਤ ਵਿੱਚ 7 ਫੀਸਦੀ ਤੋਂ ਵਧ ਆਬਾਦੀ ਕੋਲ ਡਿਜੀਟਲ ਕਰੰਸੀ ਹੈ। ਸੰਯੁਕਤ ਰਾਸ਼ਟਰ ਦੀ ਵਪਾਰ ਅਤੇ ਵਿਕਾਸ ਸੰਸਥਾ( ਯੂਨਐਨਸੀਟੀਏਡੀ) ਦਾ ਕਹਿਣਾ ਹੈ ਕਿ […]
By G-Kamboj on
INDIAN NEWS, News

ਚੰਡੀਗੜ੍ਹ, 11 ਅਗਸਤ- ਹਰ ਘਰ ਤਿਰੰਗਾ ਮੁਹਿੰਮ ਤਹਿਤ ਚੰਡੀਗੜ੍ਹ ਦੇ ਸੈਕਟਰ 15 ਸਥਿਤ ਗੁਰਪਤਵੰਤ ਪੰਨੂ ਦੇ ਘਰ ‘ਤੇ ਅੱਜ ਭਾਰਤੀ ਝੰਡਾ ਲਗਾਇਆ ਗਿਆ। ਪਾਬੰਦੀਸ਼ੁਦਾ ਸੰਗਠਨ ਸਿਖਸ ਫਾਰ ਜਸਟਿਸ(ਐਸਐਫਜੇ) ਦੇ ਬਾਨੀ ਪੰਨੂ ਨੇ ਲੋਕਾਂ ਨੂੰ ਆਜ਼ਾਦੀ ਦਿਹਾੜੇ ‘ਤੇ ਮੁੱਖ ਥਾਵਾਂ ‘ਤੇ ਖਾਲਿਸਤਾਨੀ ਝੰਡਾ ਲਗਾਉਣ ਦੀ ਅਪੀਲ ਕੀਤੀ ਸੀ। ਪੰਨੂ ਨੇ ਖਾਲਿਸਤਾਨੀ ਝੰਡਾ ਲਹਿਰਾਉਣ ਲਈ ਨਕਦ ਇਨਾਮ […]
By G-Kamboj on
INDIAN NEWS, News

ਨਵੀਂ ਦਿੱਲੀ, 11 ਅਗਸਤ- ਪੱਛਮੀ ਬੰਗਾਲ ਦੇ ਸਾਬਕਾ ਰਾਜਪਾਲ ਜਗਦੀਪ ਧਨਖੜ ਨੇ ਅੱਜ ਮੁਲਕ ਦੇ 14ਵੇਂ ਉਪ ਰਾਸ਼ਟਰਪਤੀ ਵਜੋਂ ਹਲਫ਼ ਲਿਆ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਧਨਖੜ ਨੂੰ ਰਾਸ਼ਟਰਪਤੀ ਭਵਨ ਵਿੱਚ ਹੋਏ ਸਮਾਗਮ ਵਿੱਚ ਸਹੁੰ ਚੁਕਾਈ। ਉਨ੍ਹਾਂ ਨੇ ਹਿੰਦੀ ਵਿੱਚ ਹਲਫ਼ ਲਿਆ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਸਾਬਕਾ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਤੇ ਹੋਰ […]
By G-Kamboj on
INDIAN NEWS, News

ਵਡੋਦਰਾ (ਗੁਜਰਾਤ), 11 ਅਗਸਤ- ਪੰਜਾਬ ਪੁਲੀਸ ਨੇ ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਨਾਮ ‘ਤੇ ਡਾਕਟਰਾਂ ਅਤੇ ਉਦਯੋਗਪਤੀਆਂ ਤੋਂ ਕਥਿਤ ਤੌਰ ‘ਤੇ ਫਿਰੌਤੀ ਮੰਗਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਬੁੱਧਵਾਰ ਰਾਤ ਨੂੰ ਗ੍ਰਿਫਤਾਰ ਕੀਤਾ ਗਿਆ ਮੁਲਜ਼ਮ ਬਿਹਾਰ ਦਾ ਵਸਨੀਕ ਹੈ ਅਤੇ ਉਹ ਪਿਛਲੇ 15 ਦਿਨਾਂ ਤੋਂ ਵਡੋਦਰਾ […]
By G-Kamboj on
INDIAN NEWS, News

ਜੰਮੂ, 11 ਅਗਸਤ- ਜੰਮੂ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿੱਚ ਵੀਰਵਾਰ ਤੜਕੇ ਦਹਿਸ਼ਤਗਰਦਾਂ ਨੇ ਫੌਜੀ ਕੈਂਪ ’ਤੇ ਹਮਲਾ ਕੀਤਾ। ਇਸ ਦੌਰਾਨ ਹੋਏ ਮੁਕਾਬਲੇ ਵਿਚ ਦੋ ਦਹਿਸ਼ਗਰਦ ਮਾਰੇ ਗਏ ਅਤੇ ਤਿੰਨ ਜਵਾਨ ਸ਼ਹੀਦ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਹਮਲੇ ਵਿੱਚ ਦੋ ਹੋਰ ਜਵਾਨ ਜ਼ਖ਼ਮੀ ਹੋਏ ਹਨ ਜੋ ਜ਼ੇਰੇ ਇਲਾਜ ਹਨ। ਏਡੀਜੀਪੀ ਮੁਕੇਸ਼ ਸ਼ਿੰਘ ਨੇ ਦੱਸਿਆ ਕਿ […]