By G-Kamboj on
INDIAN NEWS, News

ਮਸਤੂਆਣਾ ਸਾਹਿਬ, 5 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਦੀ ਯਾਦ ਵਿੱਚ ਸੰਤ ਬਾਬਾ ਅਤਰ ਸਿੰਘ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਦੇ ਨਾਲ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਾਬੂ ਅਮਨ ਅਰੋੜਾ, ਖੇਡ ਮੰਤਰੀ ਗੁਰਮੀਤ ਸਿੰਘ […]
By G-Kamboj on
INDIAN NEWS, News

ਪੇਈਚਿੰਗ, 5 ਅਗਸਤ- ਅਮਰੀਕੀ ਨੇਤਾ ਨੈਨਸੀ ਪੇਲੋਸੀ ਦੀ ਤਾਇਵਾਨ ਦੀ ਯਾਤਰਾ ਦੀ ਪ੍ਰਤੀਕਿਰਿਆ ’ਚ ਚੀਨ ਨੇ ਵਾਤਾਵਰਣ, ਫ਼ੌਜੀ ਮਾਮਲਿਆਂ ਤੇ ਨਸ਼ੀਲੇ ਪਦਾਰਥਾਂ ਬਾਰੇ ਅਮਰੀਕਾ ਨਾਲ ਆਪਣੀ ਗੱਲਬਾਤ ਰੋਕ ਦਿੱਤੀ ਹੈ।
By G-Kamboj on
INDIAN NEWS, News

ਨਵੀਂ ਦਿੱਲੀ, 5 ਅਗਸਤ- ਸਰਕਾਰ ਨੇ ਅੱਜ ਰਾਜ ਸਭਾ ‘ਚ ਕਿਹਾ ਕਿ ਸਿੱਖਾਂ ਦੇ ਮਹੱਤਵਪੂਰਨ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਗੁਰੂ ਕ੍ਰਿਪਾ ਰੇਲਗੱਡੀ ਚਲਾਉਣ ਬਾਰੇ ਵੱਖ-ਵੱਖ ਸਬੰਧਤ ਧਿਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਸਿੱਟਾ ਨਿਕਲਦੇ ਹੀ ਇਸ ਨੂੰ ਸ਼ੁਰੂ ਕਰ ਦਿੱਤਾ ਜਾਵੇਗਾ। ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਉਪਰਲੇ ਸਦਨ ਵਿੱਚ ਪ੍ਰਸ਼ਨ ਕਾਲ […]
By G-Kamboj on
INDIAN NEWS, News

ਨਵੀਂ ਦਿੱਲੀ, 5 ਅਗਸਤ- ਸੁਪਰੀਮ ਕੋਰਟ ਨੇ ਬਿਊਰੋ ਆਫ਼ ਸਿਵਲ ਏਵੀਏਸ਼ਨ ਸਕਿਓਰਿਟੀ (ਬੀਸੀਏਐੱਸ) ਦੇ ਘਰੇਲੂ ਟਰਮੀਨਲਾਂ ਤੋਂ ਚੱਲਣ ਵਾਲੀਆਂ ਘਰੇਲੂ ਉਡਾਣਾਂ ਵਿੱਚ ਸਿੱਖ ਯਾਤਰੀਆਂ ਨੂੰ ਕਿਰਪਾਨ ਲੈ ਕੇ ਜਾਣ ਦੀ ਆਗਿਆ ਦੇਣ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਜਸਟਿਸ ਅਬਦੁਲ ਨਜ਼ੀਰ ਅਤੇ ਜੇਕੇ ਮਹੇਸ਼ਵਰੀ ਦੇ ਬੈਂਚ ਨੇ […]
By G-Kamboj on
INDIAN NEWS, News

ਨਵੀਂ ਦਿੱਲੀ, 5 ਅਗਸਤ-ਕੇਂਦਰ ਸਰਕਾਰ ਨੇ ਧਾਰਮਿਕ ਜਾਂ ਚੈਰੀਟੇਬਲ ਟਰੱਸਟਾਂ ਦੀਆਂ ਸਰਾਵਾਂ ‘ਤੇ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਬਾਰੇ ਸ਼ੰਕਿਆਂ ਨੂੰ ਸਾਫ਼ ਕਰਦਿਆਂ ਕਿਹਾ ਕਿ ਅਜਿਹਾ ਕੋਈ ਕਰ ਇਨ੍ਹਾਂ ਸਰਾਵਾਂ ’ਤੇ ਨਹੀਂ ਲਗਾਇਆ ਗਿਆ। ਕੇਂਦਰੀ ਅਸਿੱਧੇ ਟੈਕਸ ਅਤੇ ਕਸਟਮ ਬੋਰਡ ਨੇ ਟਵੀਟ ਦੀ ਲੜੀ ਵਿੱਚ ਇਹ ਦਾਅਵਾ ਕੀਤਾ ਹੈ। ਬੋਰਡ ਨੇ ਕਿਹਾ ਕਿ ਮੀਡੀਆਂ ਦੇ […]