By G-Kamboj on
INDIAN NEWS, News, World News

ਚੰਡੀਗੜ੍ਹ, 4 ਅਗਸਤ- ਕੈਨੇਡਾ ਦੀ ਬ੍ਰਿਟਿਸ਼ ਕੋਲੰਬੀਆ ਪੁਲੀਸ ਨੇ ਗੈਂਗਵਾਰ ਨਾਲ ਸਬੰਧ 11 ਖਤਰਨਾਕ ਗੈਂਗਸਟਰਾਂ ਦੀ ਸੂਚੀ ਜਾਰੀ ਕੀਤੀ ਤੇ ਲੋਕਾਂ ਨੂੰ ਇਨ੍ਹਾਂ ਤੋਂ ਦੂਰ ਰਹਿਣ ਦੀ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ 11 ਵਿੱਚੋਂ 9 ਪੰਜਾਬ ਮੂਲ ਦੇ ਹਨ। ਬ੍ਰਿਟਿਸ਼ ਕੋਲੰਬੀਆ ਪੁਲੀਸ ਨੇ ਕਿਹਾ ਕਿ ਉਹ ਸੂਬੇ ਵਿੱਚ ਹੱਤਿਆਵਾਂ ਅਤੇ ਗੋਲੀਬਾਰੀ ਦੇ ਮਾਮਲਿਆਂ ਨਾਲ ਸਬੰਧਤ […]
By G-Kamboj on
INDIAN NEWS, News
ਚੰਡੀਗੜ੍ਹ, 3 ਅਗਸਤ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀਪੀਐੱਸਸੀ) ਦੇ ਮੈਂਬਰਾਂ ਦੀ ਮੌਜੂਦਾ ਗਿਣਤੀ 10 ਤੋਂ ਘਟਾ ਕੇ ਪੰਜ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਪੀਪੀਐੱਸਸੀ ਦੇ ਮੈਂਬਰਾਂ ਦੀ ਗਿਣਤੀ 10 ਹੈ, ਜਿਨ੍ਹਾਂ ਦੀਆਂ ਤਨਖ਼ਾਹਾਂ, ਭੱਤੇ ਤੇ ਹੋਰ ਸੇਵਾ ਲਾਭ ਨਾਲ ਸੂਬੇ ਦੇ ਖ਼ਜ਼ਾਨੇ ਉਤੇ […]
By G-Kamboj on
INDIAN NEWS, News

ਚੰਡੀਗੜ੍ਹ, 3 ਅਗਸਤ- ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਅੱਜ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਤੋਂ ਸਵਾ ਚਾਰ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ। ਏਡੀਜੀਪੀ ਐੱਲਕੇ ਯਾਦਵ ਐੱਸਆਈਟੀ ਦੇ ਮੁਖੀ ਹਨ। ਰੁਝੇਵਿਆਂ ਦਾ ਹਵਾਲਾ ਦਿੰਦੇ ਹੋਏ ਸੈਣੀ ਨੇ ਪਹਿਲਾਂ ਭੇਜੇ ਗਏ ਦੋ ਸੰਮਨਾਂ ਦੀ ਪਾਲਣਾ ਨਹੀਂ ਕੀਤੀ ਸੀ। ਉਨ੍ਹਾਂ ਤੋਂ ਕੋਟਕਪੂਰਾ […]
By G-Kamboj on
INDIAN NEWS, News, World News
ਵਾਸ਼ਿੰਗਟਨ, 2 ਅਗਸਤ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਫ਼ਗ਼ਾਨਿਸਤਾਨ ’ਚ ਅਮਰੀਕੀ ਹਵਾਈ ਹਮਲੇ ’ਚ ਅਲ-ਕਾਇਦਾ ਨੇਤਾ ਅਯਮਨ ਅਲ-ਜ਼ਵਾਹਿਰੀ ਮਾਰਿਆ ਗਿਆ ਹੈ। ਓਸਾਮਾ ਬਿਨ ਲਾਦੇਨ ਦੇ ਅਮਰੀਕੀ ਕਾਰਵਾਈ ਵਿਚ ਮਾਰੇ ਜਾਣ ਤੋਂ ਬਾਅਦ ਜ਼ਵਾਹਿਰੀ ਅਲ-ਕਾਇਦਾ ਦਾ ਨੇਤਾ ਬਣ ਗਿਆ ਸੀ। ਅਮਰੀਕੀ ਰਾਸ਼ਟਰਪਤੀ ਨੇ ਸੋਮਵਾਰ ਸ਼ਾਮ ਨੂੰ ਵ੍ਹਾਈਟ ਹਾਊਸ ‘ਚ ਪ੍ਰੈੱਸ ਕਾਨਫਰੰਸ […]
By G-Kamboj on
INDIAN NEWS, News
ਜਲੰਧਰ, 2 ਅਗਸਤ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਜਲੰਧਰ ਦੇ ਡਿਪਟੀ ਮੇਅਰ ਅਤੇ ਕਾਂਗਰਸੀ ਆਗੂ ਹਰਸਿਮਰਨਜੀਤ ਸਿੰਘ ਬੰਟੀ ਨੂੰ ਛੇ ਸਾਲ ਲਈ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਉਨ੍ਹਾਂ ਵੱਲੋਂ ਜਾਰੀ ਹੁਕਮਾਂ ਅਨੁਸਾਰ ਡਿਪਟੀ ਮੇਅਰ ਨਗਰ ਨਿਗਮ ਜਲੰਧਰ ਦੇ ਕੌਂਸਲਰ ਹਰਸਿਮਰਨਜੀਤ ਸਿੰਘ ਬੰਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਅਤੇ ਪਾਰਟੀ ਅਨੁਸ਼ਾਸਨ ਦੀ ਉਲੰਘਣਾ […]