ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਮਹਿਲਾ ਮੁਕਾਬਲੇ ’ਚ ਭਾਰਤ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ

ਰਾਸ਼ਟਰਮੰਡਲ ਖੇਡਾਂ ਦੇ ਵੇਟਲਿਫਟਿੰਗ ਮਹਿਲਾ ਮੁਕਾਬਲੇ ’ਚ ਭਾਰਤ ਦੀ ਹਰਜਿੰਦਰ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ

ਬਰਮਿੰਘਮ, 2 ਅਗਸਤ- ਇਥੇ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਹਰਜਿੰਦਰ ਕੌਰ ਨੇ ਔਰਤਾਂ ਦੇ 71 ਕਿਲੋ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ। ਹਰਜਿੰਦਰ ਨੇ ਕੁੱਲ 212 (ਸਨੈਚ ਵਿੱਚ 93 ਅਤੇ ਕਲੀਨ ਐਂਡ ਜਰਕ ਵਿੱਚ 119) ਭਾਰ ਚੁੱਕਿਆ। ਪੰਜਾਬ ਸਰਕਾਰ ਵੱਲੋਂ ਹਰਜਿੰਦਰ ਨੂੰ 40 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ:- ਪੰਜਾਬ ਦੇ ਮੁੱਖ […]

ਈਡੀ ਵੱਲੋਂ ਕਾਂਗਰਸ ਦੀ ਮਲਕੀਅਤ ਵਾਲੇ ਅਖ਼ਬਾਰ ਨੈਸ਼ਨਲ ਹੈਰਾਲਡ ਦੇ ਦਫ਼ਤਰ ਸਣੇ 12 ਥਾਵਾਂ ’ਤੇ ਛਾਪੇ

ਈਡੀ ਵੱਲੋਂ ਕਾਂਗਰਸ ਦੀ ਮਲਕੀਅਤ ਵਾਲੇ ਅਖ਼ਬਾਰ ਨੈਸ਼ਨਲ ਹੈਰਾਲਡ ਦੇ ਦਫ਼ਤਰ ਸਣੇ 12 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 2 ਅਗਸਤ- ਮਨੀ ਲਾਂਡਰਿੰਗ ਮਾਮਲੇ ‘ਚ ਐਨਫੋਰਮੈਂਟ ਡਾਇਰੈਕਟੋਰੇਟ ਨੇ ਕਾਂਗਰਸ ਦੀ ਮਲਕੀਅਤ ਵਾਲੇ ਨੈਸ਼ਨਲ ਹੈਰਾਲਡ ਅਖ਼ਬਾਰ ਦੇ ਦਿੱਲੀ ਦਫਤਰ ਸਮੇਤ 12 ਥਾਵਾਂ ‘ਤੇ ਛਾਪੇਮਾਰੀ ਕੀਤੀ।

ਦੇਸ਼ ਵਾਸੀਆਂ ਨੂੰ ਮੰਕੀਪੌਕਸ ਤੋਂ ਘਬਰਾਉਣ ਜਾਂ ਡਰਨ ਦੀ ਲੋੜ ਨਹੀਂ: ਕੇਂਦਰੀ ਸਿਹਤ ਮੰਤਰੀ

ਦੇਸ਼ ਵਾਸੀਆਂ ਨੂੰ ਮੰਕੀਪੌਕਸ ਤੋਂ ਘਬਰਾਉਣ ਜਾਂ ਡਰਨ ਦੀ ਲੋੜ ਨਹੀਂ: ਕੇਂਦਰੀ ਸਿਹਤ ਮੰਤਰੀ

ਨਵੀਂ ਦਿੱਲੀ, 2 ਅਗਸਤ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਮਨਸੁਖ ਮਾਂਡਵੀਆ ਨੇ ਮੰਗਲਵਾਰ ਨੂੰ ਕਿਹਾ ਕਿ ਭਾਰਤ ਵਿੱਚ ਹੁਣ ਤੱਕ ਮੰਕੀਪੌਕਸ ਦੇ ਅੱਠ ਮਾਮਲੇ ਸਾਹਮਣੇ ਆਏ ਹਨ ਅਤੇ ਬਿਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਰ ਸੰਭਵ ਨਿਗਰਾਨੀ ਕੀਤੀ ਜਾ ਰਹੀ ਹੈ। ਰਾਜ ਸਭਾ ਵਿੱਚ ਪ੍ਰਸ਼ਨ ਕਾਲ ਦੌਰਾਨ ਮੰਕੀਪੌਕਸ ਨਾਲ ਸਬੰਧਤ ਸਵਾਲਾਂ ਦੇ ਜਵਾਬ ਦਿੰਦਿਆਂ […]

ਭਾਰਤ ਵਿੱਚ ਮੰਕੀਪੌਕਸ ਦੀ ਨਿਗਰਾਨੀ ਲਈ ਟਾਸਕਫੋਰਸ ਦਾ ਗਠਨ

ਭਾਰਤ ਵਿੱਚ ਮੰਕੀਪੌਕਸ ਦੀ ਨਿਗਰਾਨੀ ਲਈ ਟਾਸਕਫੋਰਸ ਦਾ ਗਠਨ

ਨਵੀਂ ਦਿੱਲੀ, 1 ਅਗਸਤ- ਕੇਂਦਰ ਨੇ ਮੰਕੀਪੌਕਸ ਮਾਮਲਿਆਂ ’ਤੇ ਨਜ਼ਰ ਰੱਖਣ ਅਤੇ ਲਾਗ ਦੀ ਰੋਕਥਾਮ ਲਈ ਚੁੱਕੇ ਜਾਣ ਵਾਲੇ ਕਦਮਾਂ ਦੇ ਸਬੰਧ ਵਿੱਚ ਫੈਸਲਾ ਲੈਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਅਧਿਕਾਰਤ ਸੂਤਰਾਂ ਅਨੁਸਾਰ ਟਾਸਕ ਫੋਰਸ ਮੁਲਕ ਵਿੱਚ ਇਸ ਲਾਗ ਦਾ ਪਤਾ ਲਗਾਉਣ ਲਈ ਜਾਂਚ ਕੇਂਦਰ ਦੇ ਵਿਸਥਾਰ ਸਬੰਧੀ ਸਰਕਾਰ ਦਾ ਮਾਰਗਦਰਸ਼ਨ ਕਰੇਗੀ ਅਤੇ […]

ਸੁਖਨਾ ਝੀਲ ਦਾ ਫਲੱਡ ਗੇਟ 19 ਘੰਟਿਆਂ ਬਾਅਦ ਬੰਦ

ਸੁਖਨਾ ਝੀਲ ਦਾ ਫਲੱਡ ਗੇਟ 19 ਘੰਟਿਆਂ ਬਾਅਦ ਬੰਦ

ਚੰਡੀਗੜ੍ਹ, 1 ਅਗਸਤ- ਇਥੇ ਸੁਖਨਾ ਝੀਲ ਦੇ ਰੈਗੂਲੇਟਰੀ ਐਂਡ ’ਤੇ ਸਥਿਤ ਫਲੱਡ ਗੇਟ 19 ਘੰਟਿਆਂ ਬਾਅਦ ਅੱਜ ਸਵੇਰੇ 10 ਵਜੇ ਬੰਦ ਕਰ ਦਿੱਤਾ ਗਿਆ। ਇਹ ਗੇਟ ਲੰਘੇ ਦਿਨ ਬਾਅਦ ਦੁਪਹਿਰ 3.15 ਵਜੇ ਖੋਲ੍ਹਿਆ ਗਿਆ ਸੀ। ਉਦੋਂ ਝੀਲ ਵਿੱਚ ਪਾਣੀ ਦਾ ਪੱਧਰ 1162.70 ਫੁੱਟ ਸੀ, ਜਦੋਂ ਕਿ ਖਤਰੇ ਦਾ ਨਿਸ਼ਾਨ 1163 ਫੁੱਟ ‘ਤੇ ਹੈ। ਗੌਰਤਲਬ ਹੈ […]