By G-Kamboj on
INDIAN NEWS, News

ਨਵੀਂ ਦਿੱਲੀ, 1 ਅਗਸਤ- ਸੰਸਦ ਨੇ ਸੋਮਵਾਰ ਨੂੰ ਸਮੂਹਿਕ ਤਬਾਹੀ ਵਾਲੇ ਹਥਿਆਰਾਂ ਦੀ ਫੰਡਿੰਗ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ ਕਰ ਦਿੱਤਾ। ਇਹ ਬਿੱਲ ਲੋਕ ਸਭਾ ਵਿੱਚ ਪਹਿਲਾਂ ਹੀ ਪਾਸ ਹੋ ਚੁੱਕਾ ਹੈ। ਇਹ ਬਿੱਲ ਵਿੱਚ ਕੇਂਦਰੀ ਨੂੰ ਅਜਿਹੀਆਂ ਕਾਰਵਾਈ ਵਿੱਚ ਸ਼ਾਮਲ ਲੋਕਾਂ ਦੀਆਂ ਵਿੱਤੀ ਸੰਪਤੀਆਂ ਅਤੇ ਆਰਥਿਕ ਸਰੋਤਾਂ ਨੂੰ ਜ਼ਬਤ ਕਰਨ ਦਾ ਅਧਿਕਾਰ ਦਿੰਦਾ […]
By G-Kamboj on
INDIAN NEWS, News

ਮੁੰਬਈ, 1 ਅਗਸਤ- ਈਡੀ ਦੇ ਅਧਿਕਾਰੀ ਸੋਮਵਾਰ ਨੂੰ ਸ਼ਿਵਸੈਨਾ ਦੇ ਸੰਸਦ ਮੈਂਬਰ ਸੰਜੈ ਰਾਊਤ ਨੂੰ ਮੈਡੀਕਲ ਜਾਂਚ ਲਈ ਹਸਪਤਾਲ ਲੈ ਗਏ, ਜਿਸ ਮਗਰੋਂ ਉਨ੍ਹਾਂ ਨੂੰ ਇਕ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਕਾਲੇ ਧਨ ਨੂੰ ਸਫੈਦ ਕਰਨ ਦੇ ਮਾਮਲੇ ਵਿੱਚ ਗ੍ਰਿਫ਼ਤਾਰੀ ਤੋਂ ਬਾਅਦ ਦੱਖਣ ਮੁੰਬਈ ਵਿੱਚ ਈਡੀ ਦਫ਼ਤਰ ਵਿੱਚ ਰਾਤ ਗੁਜ਼ਾਰਨ ਵਾਲੇ ਰਾਊਤ(60)ਨੂੰ ਦੁਪਹਿਰ 12 […]
By G-Kamboj on
INDIAN NEWS, News, SPORTS NEWS

ਬਰਮਿੰਘਮ, 1 ਅਗਸਤ- ਅਚਿੰਤਾ ਸ਼ੇਉਲੀ ਨੇ ਰਾਸ਼ਟਰਮੰਡਲ ਖੇਡਾਂ ’ਚ ਵੇਟਲਿਫਟਿੰਗ ਵਿੱਚ ਭਾਰਤ ਦੀ ਸੁਨਹਿਰੀ ਮੁਹਿੰਮ ਜਾਰੀ ਰੱਖਦਿਆਂ ਅੱਜ ਪੁਰਸ਼ਾਂ ਦੇ 73 ਕਿਲੋ ਵਰਗ ਵਿੱਚ ਨਵਾਂ ਰਿਕਾਰਡ ਬਣਾਉਂਦਿਆਂ ਤੀਜਾ ਸੋਨ ਤਗਮਾ ਜਿੱਤਿਆ। ਇਸ ਤੋਂ ਪਹਿਲਾਂ ਟੋਕੀਓ ਓਲੰਪਿਕ ਦੀ ਚਾਂਦੀ ਦਾ ਤਗਮਾ ਜੇਤੂ ਮੀਰਾਬਾਈ ਚਾਨੂ ਅਤੇ ਜੇਰੇਮੀ ਲਾਲਰਿੰਨਨੁੰਗਾ ਨੇ ਭਾਰਤ ਨੂੰ ਵੇਟਿੰਗ ਵਿੱਚ ਸੋਨ ਤਗਮੇ ਦਿਵਾਏ ਸਨ। […]
By G-Kamboj on
INDIAN NEWS, News

ਅੰਮ੍ਰਿਤਸਰ, 31 ਜੁਲਾਈ- ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੇ ਰੋਸ ਵਜੋਂ ਅੱਜ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਕਿਸਾਨ ਜਥੇਬੰਦੀਆਂ ਨੇ ਇਥੇ ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਵਿਖਾਵਾ ਕਰਦਿਆਂ ਰੇਲ ਆਵਾਜਾਈ ਰੋਕ ਦਿੱਤੀ। ਕਿਸਾਨ ਆਗੂ ਰਤਨ ਸਿੰਘ ਰੰਧਾਵਾ ਦੀ ਅਗਵਾਈ ਹੇਠ ਇਥੇ ਪੁੱਜੇ ਕਿਸਾਨਾਂ ਨੇ ਰੇਲ ਪਟੜੀਆਂ ’ਤੇ ਧਰਨਾ ਦਿੱਤਾ। ਉਨ੍ਹਾਂ […]
By G-Kamboj on
INDIAN NEWS, News

ਨਵੀਂ ਦਿੱਲੀ, 31 ਜੁਲਾਈ- ਪੱਛਮੀ ਬੰਗਾਲ ਦੇ ਹਾਵੜਾ ’ਚ ਤਿੰਨ ਵਿਧਾਇਕਾਂ ਨੂੰ ਭਾਰੀ ਨਕਦੀ ਸਮੇਤ ਫੜੇ ਜਾਣ ਤੋਂ ਬਾਅਦ ਕਾਂਗਰਸ ਨੇ ਝਾਰਖੰਡ ’ਚ ਭਾਜਪਾ ’ਤੇ ਆਪਣੀ ਗਠਜੋੜ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਭਾਜਪਾ ਝਾਰਖੰਡ ’ਚ ਵੀ ਉਸੇ ਤਰ੍ਹਾਂ ਕਰਨਾ ਚਾਹੁੰਦੀ ਹੈ, ਜੋ ਉਸ ਨੇ ਮਹਾਰਾਸ਼ਟਰ ਵਿੱਚ ਕੀਤਾ। ਪੱਛਮੀ […]