By G-Kamboj on
INDIAN NEWS, News

ਨਵੀਂ ਦਿੱਲੀ, 31 ਜੁਲਾਈ- ਕਾਂਗਰਸ ਨੇ ਅੱਜ ਕਿਹਾ ਕਿ ਉਹ ਸਰਕਾਰ ਦੀਆਂ ‘ਲੋਕ ਵਿਰੋਧੀ ਨੀਤੀਆਂ’ ਦਾ ਸਖ਼ਤ ਵਿਰੋਧ ਕਰਦੀ ਹੈ ਅਤੇ ਕਿਸਾਨਾਂ ਦੀਆਂ ਜਿਣਸਾਂ ਦਾ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਉਣ ਲਈ ਸੜਕ ਤੋਂ ਸੰਸਦ ਤੱਕ ਲੜਾਈ ਲੜੇਗੀ। ਪਾਰਟੀ ਨੇ ਇਹ ਗੱਲ ਆਲ ਇੰਡੀਆ ਕਿਸਾਨ ਕਾਂਗਰਸ ਦੇ ਅਹੁਦੇਦਾਰਾਂ ਦੀ ਦੋ ਦਿਨਾਂ ਮੀਟਿੰਗ ਤੋਂ ਬਾਅਦ ਕਹੀ। ਇਸ […]
By G-Kamboj on
INDIAN NEWS, News, SPORTS NEWS

ਬਰਮਿੰਘਮ, 31 ਜੁਲਾਈ- ਨੌਜਵਾਨ ਲਿਫਟਰ ਜੇਰੇਮੀ ਲਾਲਰਿਨੁੰਗਾ ਨੇ ਕੁੱਲ 300 ਕਿਲੋਗ੍ਰਾਮ ਭਾਰ ਚੁੱਕ ਕੇ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤ ਲਈ ਦੂਜਾ ਸੋਨ ਤਗਮਾ ਜਿੱਤਿਆ। ਉਸ ਨੇ ਪੁਰਸ਼ਾਂ ਦੇ 67 ਕਿਲੋਗ੍ਰਾਮ ਮੁਕਾਬਲੇ ਵਿੱਚ 300 ਕਿਲੋਗ੍ਰਾਮ (140 ਕਿਲੋਗ੍ਰਾਮ + 160 ਕਿਲੋਗ੍ਰਾਮ) ਦੀ ਕੁੱਲ ਲਿਫਟ ਨਾਲ ਦਬਦਬਾ ਬਣਾਇਆ।
By G-Kamboj on
INDIAN NEWS, News

ਮੁੰਬਈ, 31 ਜੁਲਾਈ- ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਅੱਜ ਸ਼ਿਵ ਸੈਨਾ ਨੇਤਾ ਅਤੇ ਸੰਸਦ ਮੈਂਬਰ ਸੰਜੇ ਰਾਊਤ ਨੂੰ 9 ਘੰਟਿਆਂ ਦੀ ਪੁੱਛ ਪੜਤਾਲ ਬਾਅਦ ਹਿਰਾਸਤ ਵਿੱਚ ਲੈ ਲਿਆ ਤੇ ਈਡੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ। ਈਡੀ ਨੇ ਕਿਹਾ ਕਿ ਸ਼ਿਵ ਸੈਨਾ ਨੇਤਾ ਜਾਂਚ ਵਿੱਚ ਸਹਿਯੋਗ ਨਹੀਂ ਦੇ ਰਹੇ ਸਨ ਜਿਸ ਕਾਰਨ ਉਨ੍ਹਾਂ […]
By G-Kamboj on
INDIAN NEWS, News

ਮਾਲੇਰਕੋਟਲਾ, 31 ਜੁਲਾਈ- ਨਗਰ ਕੌਂਸਲ ਮਾਲੇਰਕੋਟਲਾ ਦੇ ਵਾਰਡ ਨੰਬਰ 18 ਦੇ ਆਮ ਆਦਮੀ ਪਾਰਟੀ ਦੇ ਕੌਂਸਲਰ ਮੁਹੰਮਦ ਅਕਬਰ ਉਰਫ ਭੋਲੀ ਦੀ ਅੱਜ ਸਵੇਰੇ ਕਰੀਬ ਪੌਣੇ ਨੌ ਵਜੇ ਦੋ ਅਣਪਛਾਤਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮੁਹੰਮਦ ਅਕਬਰ ਉਰਫ ਭੋਲੀ ਆਪਣੇ ਲੁਧਿਆਣਾ ਬਾਈਪਾਸ ਨੇੜੇ ਸਥਿਤ ਅਕਬਰ ਹੈਲਥ ਕਲੱਬ ਵਿਖੇ ਸੈਰ ਕਰ ਰਿਹਾ ਸੀ। ਦੋ ਅਣਪਛਾਤੇ […]
By G-Kamboj on
INDIAN NEWS, News

ਨਵੀਂ ਦਿੱਲੀ, 30 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਿਆਂਪਾਲਿਕਾ ਨੂੰ ਵੱਖ-ਵੱਖ ਜੇਲ੍ਹਾਂ ਵਿਚ ਬੰਦ ਅਤੇ ਕਾਨੂੰਨੀ ਸਹਾਇਤਾ ਦੀ ਉਡੀਕ ਕਰ ਰਹੇ ਸੁਣਵਾਈ ਅਧੀਨ ਕੈਦੀਆਂ ਦੀ ਰਿਹਾਈ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਉਣ ਦੀ ਅਪੀਲ ਕੀਤੀ। ਆਲ ਇੰਡੀਆ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀਜ਼ ਦੀ ਪਹਿਲੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰੀ ਮੋਦੀ ਨੇ ਕਿਹਾ ਕਿ ਸੌਖੇ ਨਿਆਂ ਦੀ […]