ਪਟਿਆਲਾ ਪੁਲੀਸ ਨੇ 13 ਪਿਸਤੌਲਾਂ ਤੇ ਕਾਰਤੂਸਾਂ ਸਣੇ ਕੋਟਕਪੂਰਾ ਵਾਸੀ ਨੂੰ ਗ੍ਰਿਫ਼ਤਾਰ ਕੀਤਾ

ਪਟਿਆਲਾ ਪੁਲੀਸ ਨੇ 13 ਪਿਸਤੌਲਾਂ ਤੇ ਕਾਰਤੂਸਾਂ ਸਣੇ ਕੋਟਕਪੂਰਾ ਵਾਸੀ ਨੂੰ ਗ੍ਰਿਫ਼ਤਾਰ ਕੀਤਾ

ਪਟਿਆਲਾ/ਘਨੌਰ, 30 ਜੁਲਾਈ- ਜ਼ਿਲ੍ਹਾ ਪੁਲੀਸ ਪਟਿਆਲਾ ਵੱਲੋਂ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 13 ਪਿਸਤੌਲ ਅਤੇ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ। ਅੱਜ ਪਟਿਆਲਾ ਦੇ ਐੱਸਐੱਸਪੀ ਦੀਪਕ ਪਾਰਿਕ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਕੋਟਕਪੂਰਾ ਵਜੋਂ ਹੋਈ ਹੈ। ਪੁਲੀਸ ਪਾਰਟੀ ਨੂੰ ਸੂਹ ਮਿਲੀ ਸੀ ਕਿ ਮੁਲਜ਼ਮ ਬਾਹਰਲੇ ਰਾਜਾਂ ਤੋਂ […]

ਦੇਸ਼ ’ਚ ਝੋਨੇ ਦੀ ਲੁਆਈ ਹੇਠਲਾ ਰਕਬਾ ਘਟਿਆ: ਤੋਮਰ ਹਾਲੇ ਵੀ ਆਸਵੰਦ

ਦੇਸ਼ ’ਚ ਝੋਨੇ ਦੀ ਲੁਆਈ ਹੇਠਲਾ ਰਕਬਾ ਘਟਿਆ: ਤੋਮਰ ਹਾਲੇ ਵੀ ਆਸਵੰਦ

ਨਵੀਂ ਦਿੱਲੀ, 30 ਜੁਲਾਈ- ਕੇਂਦਰੀ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਮੌਜੂਦਾ ਸਾਉਣੀ ਸੀਜ਼ਨ ’ਚ ਝੋਨੇ ਦੀ ਲੁਆਈ ‘ਚ ਕਮੀ ਨੂੰ ਪੂਰਾ ਕਰਨ ਦੀ ਸੰਭਾਵਨਾ ਹੈ। ਖੇਤੀਬਾੜੀ ਮੰਤਰਾਲੇ ਦੇ ਤਾਜ਼ਾ ਅੰਕੜਿਆਂ ਅਨੁਸਾਰ ਮੌਜੂਦਾ ਸਾਉਣੀ ਸੀਜ਼ਨ ਵਿੱਚ 231.59 ਲੱਖ ਹੈਕਟੇਅਰ ਰਕਬੇ ਵਿੱਚ ਝੋਨੇ ਦੀ ਲੁਆਈ ਹੋਈ ਹੈ, ਜੋ ਪਿਛਲੇ ਸਾਲ ਨਾਲੋਂ 35.46 ਲੱਖ […]

ਸੰਕੇਤ ਸਾਗਰ ਨੇ ਵੇਟਲਿਫਟਿੰਗ ’ਚ ਚਾਂਦੀ ਦਾ ਤਮਗਾ ਜਿੱਤ ਕੇ ਭਾਰਤ ਦਾ ਰਾਸ਼ਟਰਮੰਡਲ ਖੇਡਾਂ ’ਚ ਖਾਤਾ ਖੋਲ੍ਹਿਆ

ਸੰਕੇਤ ਸਾਗਰ ਨੇ ਵੇਟਲਿਫਟਿੰਗ ’ਚ ਚਾਂਦੀ ਦਾ ਤਮਗਾ ਜਿੱਤ ਕੇ ਭਾਰਤ ਦਾ ਰਾਸ਼ਟਰਮੰਡਲ ਖੇਡਾਂ ’ਚ ਖਾਤਾ ਖੋਲ੍ਹਿਆ

ਬਰਮਿੰਘਮ, 30 ਜੁਲਾਈ- ਭਾਰਤ ਦੇ ਸੰਕੇਤ ਮਹਾਦੇਵ ਸਾਗਰ ਨੇ ਰਾਸ਼ਟਰਮੰਡਲ ਖੇਡਾਂ ਵਿੱਚ ਪੁਰਸ਼ਾਂ ਦੇ 55 ਕਿਲੋਗ੍ਰਾਮ ਵੇਟਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤ ਕੇ ਭਾਰਤ ਦਾ ਖਾਤਾ ਖੋਲ੍ਹਿਆ ਹੈ। ਮਹਾਰਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਦਾ 21 ਸਾਲਾ ਸਾਗਰ ਸੋਨ ਤਮਗਾ ਜਿੱਤਣ ਦੀ ਰਾਹ ‘ਤੇ ਸੀ ਪਰ ਕਲੀਨ ਐਂਡ ਜਰਕ ‘ਚ ਦੋ ਵਾਰ ਅਸਫਲ ਰਹਿਣ ਬਾਅਦ ਉਹ ਇਕ […]

ਮੁੱਖ ਮੰਤਰੀ ਭਗਵੰਤ ਮਾਨ ਨੇ ਜੌੜੇਮਾਜਰਾ ਵੱਲੋਂ ਕੀਤੇ ‘ਅਪਮਾਨ’ ਲਈ ਡਾਕਟਰ ਰਾਜ ਬਹਾਦਰ ਤੋਂ ਮੁਆਫ਼ੀ ਮੰਗੀ

ਮੁੱਖ ਮੰਤਰੀ ਭਗਵੰਤ ਮਾਨ ਨੇ ਜੌੜੇਮਾਜਰਾ ਵੱਲੋਂ ਕੀਤੇ ‘ਅਪਮਾਨ’ ਲਈ ਡਾਕਟਰ ਰਾਜ ਬਹਾਦਰ ਤੋਂ ਮੁਆਫ਼ੀ ਮੰਗੀ

ਚੰਡੀਗੜ੍ਹ, 30 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਦੇ ਸੀਨੀਅਰ ਸਰਜਨ ਡਾਕਟਰ ਰਾਜ ਬਹਾਦਰ ਤੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਪਾਸੋਂ ਹੋਏ ਅਪਮਾਨ ਲਈ ਮੁਆਫੀ ਮੰਗੀ ਹੈ। ਸ੍ਰੀ ਮਾਨ ਨੇ ਡਾਕਟਰ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ ਚਾਂਸਲਰ ਦੇ ਅਹੁਦੇ ਤੋਂ ਅਸਤੀਫਾ ਦੇਣ ਦੇ ਫੈਸਲੇ ‘ਤੇ ਮੁੜ ਵਿਚਾਰ […]

ਕੇਂਦਰ ਨੇ 2017 ਤੋਂ ਜੁਲਾਈ 2022 ਤੱਕ ਪ੍ਰਿੰਟ ਅਤੇ ਇਲੈਕਟ੍ਰਾਨਿਕ ਇਸ਼ਤਿਹਾਰਾਂ ’ਤੇ 3339.49 ਕਰੋੜ ਰੁਪਏ ਖਰਚੇ

ਕੇਂਦਰ ਨੇ 2017 ਤੋਂ ਜੁਲਾਈ 2022 ਤੱਕ ਪ੍ਰਿੰਟ ਅਤੇ ਇਲੈਕਟ੍ਰਾਨਿਕ ਇਸ਼ਤਿਹਾਰਾਂ ’ਤੇ 3339.49 ਕਰੋੜ ਰੁਪਏ ਖਰਚੇ

ਨਵੀਂ ਦਿੱਲੀ, 29 ਜੁਲਾਈ- ਸਰਕਾਰ ਨੇ 2017 ਤੋਂ ਜੁਲਾਈ 2022 ਦਰਮਿਆਨ ਪ੍ਰਿੰਟ ਅਤੇ ਇਲੈਕਟ੍ਰਾਨਿਕ ਇਸ਼ਤਿਹਾਰਾਂ ’ਤੇ ਕੁੱਲ 3,339.49 ਕਰੋੜ ਰੁਪਏ ਖਰਚ ਕੀਤੇ ਹਨ। ਹਾਲਾਂਕਿ ਇਸ ਸਮੇਂ ਦੌਰਾਨ ਸਰਕਾਰ ਨੇ ਵਿਦੇਸ਼ੀ ਮੀਡੀਆ ‘ਤੇ ਇਸ਼ਤਿਹਾਰਾਂ ‘ਤੇ ਕੋਈ ਖਰਚ ਨਹੀਂ ਕੀਤਾ। ਸੂਚਨਾ ਅਤੇ ਪ੍ਰਸਾਰਨ ਮੰਤਰੀ ਅਨੁਰਾਗ ਸਿੰਘ ਠਾਕੁਰ ਨੇ ਰਾਜ ਸਭਾ ਵਿੱਚ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ […]