ਰਾਸ਼ਟਰਮੰਡਲ ਖੇਡਾਂ: ਔਰਤਾਂ ਦੇ ਟੀ-20 ਮੈਚ ’ਚ ਆਸਟਰੇਲੀਆ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਰਾਸ਼ਟਰਮੰਡਲ ਖੇਡਾਂ: ਔਰਤਾਂ ਦੇ ਟੀ-20 ਮੈਚ ’ਚ ਆਸਟਰੇਲੀਆ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾਇਆ

ਬਰਮਿੰਘਮ, 29 ਜੁਲਾਈ- ਇਥੇ ਰਾਸ਼ਟਰਮੰਡਲ ਖੇਡਾਂ ਦੇ ਔਰਤਾਂ ਦੇ ਟੀ-20 ਗਰੁੱਪ-ਏ ਦੇ ਮੈਚ ’ਚ ਆਸਟਰੇਲੀਆ ਨੇ ਅੱਜ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਰਾ ਦਿੱਤਾ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਕਪਤਾਨ ਹਰਮਨਪ੍ਰੀਤ ਕੌਰ ਦੇ ਸ਼ਾਨਦਾਰ ਅਰਧ ਸੈਂਕੜੇ ਦੀ ਮਦਦ ਨਾਲ 20 ਓਵਰਾਂ ’ਚ ਅੱਠ ਵਿਕਟਾਂ ਦੇ ਨੁਕਸਾਨ ਨਾਲ […]

22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ

22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ਾਨਦਾਰ ਸ਼ੁਰੂਆਤ

ਬਰਮਿੰਘਮ, 29 ਜੁਲਾਈ- ਬਰਤਾਨੀਆ ਦੀ ਅਮੀਰ ਸੱਭਿਆਚਾਰਕ ਵਿਰਾਸਤ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਇਥੇ 22ਵੀਆਂ ਰਾਸ਼ਟਰਮੰਡਲ ਖੇਡਾਂ ਦੀ ਸ਼ੁਰੂਆਤ ਹੋਈ। ਇਸ ਮੌਕੇ ਭਾਰਤੀ ਸ਼ਾਸਤਰੀ ਗਾਇਕਾ ਅਤੇ ਸੰਗੀਤਕਾਰ ਰੰਜਨਾ ਘਟਕ ਨੇ ਪ੍ਰੋਗਰਾਮ ਦੀ ਅਗਵਾਈ ਕੀਤੀ। ਇਸ ਦੌਰਾਨ ਲਾਲ, ਚਿੱਟੇ ਅਤੇ ਨੀਲੇ ਰੰਗਾਂ ਦੀਆਂ 70 ਕਾਰਾਂ ਨੇ ਮਿਲ ਕੇ ਬ੍ਰਿਟਿਸ਼ ਝੰਡਾ ‘ਯੂਨੀਅਨ ਜੈਕ’ ਬਣਾਇਆ। ਰਾਸ਼ਟਰਮੰਡਲ ਖੇਡਾਂ ਦੀ ਰਵਾਇਤ […]

ਦੁਨੀਆ ਭਰ ਦੀਆਂ ਸਰਕਾਰਾਂ ਯੂਜ਼ਰਜ਼ ਦੇ ਨਿੱਜੀ ਵੇਰਵਿਆਂ ਦੀ ਜਾਸੂਸੀ ਕਰਨ ਲਈ ਕਹਿ ਰਹੀਆਂ ਹਨ: ਟਵਿੱਟਰ

ਦੁਨੀਆ ਭਰ ਦੀਆਂ ਸਰਕਾਰਾਂ ਯੂਜ਼ਰਜ਼ ਦੇ ਨਿੱਜੀ ਵੇਰਵਿਆਂ ਦੀ ਜਾਸੂਸੀ ਕਰਨ ਲਈ ਕਹਿ ਰਹੀਆਂ ਹਨ: ਟਵਿੱਟਰ

ਵਾਸ਼ਿੰਗਟਨ, 29 ਜੁਲਾਈ- ਟਵਿੱਟਰ ਨੇ ਖੁਲਾਸਾ ਕੀਤਾ ਕਿ ਦੁਨੀਆ ਭਰ ਦੀਆਂ ਸਰਕਾਰਾਂ ਕੰਪਨੀ ਨੂੰ ਯੂਜ਼ਰ ਅਕਾਊਂਟਸ ਤੋਂ ਸਮੱਗਰੀ ਹਟਾਉਣ ਜਾਂ ਉਨ੍ਹਾਂ ਦੇ ਨਿੱਜੀ ਵੇਰਵਿਆਂ ਦੀ ਜਾਸੂਸੀ ਕਰਨ ਲਈ ਕਹਿ ਰਹੀਆਂ ਹਨ। ਸੋਸ਼ਲ ਮੀਡੀਆ ਕੰਪਨੀ ਨੇ ਨਵੀਂ ਰਿਪੋਰਟ ਵਿੱਚ ਖੁਲਾਸਾ ਕੀਤਾ ਹੈ ਕਿ ਉਸ ਨੇ ਪਿਛਲੇ ਸਾਲ ਛੇ ਮਹੀਨਿਆਂ ਦੀ ਮਿਆਦ ਵਿੱਚ ਸਥਾਨਕ, ਰਾਜ ਜਾਂ ਰਾਸ਼ਟਰੀ […]

ਅਪਰਾਧੀ ਅਨਸਰਾਂ ਨਾਲ ਸਰਕਾਰ ਸਖਤੀ ਨਾਲ ਨਜਿੱਠੇ : ਗਰਗ

ਅਪਰਾਧੀ ਅਨਸਰਾਂ ਨਾਲ ਸਰਕਾਰ ਸਖਤੀ ਨਾਲ ਨਜਿੱਠੇ : ਗਰਗ

ਪਟਿਆਲਾ, 28 ਜੁਲਾਈ (ਗੁਰਪ੍ਰੀਤ ਕੰਬੋਜ ਸੂਲਰ)- ਸੀਨੀਅਰ ਹਿੰਦੂ ਨੇਤਾ ਐਡਵੋਕੇਟ ਅਮਨ ਗਰਗ ਸੂਲਰ ਵਲੋਂ ਇਕ ਮੀਟੰਗ ਦੌਰਾਨ ਗੈਂਗਸਟਰਾਂ ਵਲੋਂ ਲੋਕਾਂ ਵਿਚ ਡਰ ਪੈਦਾ ਕਰਨ ਲਈ ਸੋਸ਼ਲ ਮੀਡੀਆ ’ਤੇ ਪੋਸਟਾਂ ਪਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨ ’ਤੇ ਚਰਚਾ ਕੀਤੀ ਗਈ। ਅਮਨ ਗਰਗ ਸੂਲਰ ਨੇ ਕਿਹਾ ਕਿ ਗੈਂਗਸਟਰਾਂ ਵਲੋਂ ਵਿਦੇਸ਼ਾਂ ਵਿਚ ਬੈਠ ਕੇ ਭਾਰਤ ਦੀ ਧਰਤੀ […]

ਮੂਸੇਵਾਲਾ ਕਤਲ ਕੇਸ: ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਮਾਨਸਾ ਦੀ ਅਦਾਲਤ ਨੇ ਜੇਲ੍ਹ ਭੇਜਿਆ

ਮੂਸੇਵਾਲਾ ਕਤਲ ਕੇਸ: ਅੰਕਿਤ ਸੇਰਸਾ ਤੇ ਸਚਿਨ ਭਿਵਾਨੀ ਨੂੰ ਮਾਨਸਾ ਦੀ ਅਦਾਲਤ ਨੇ ਜੇਲ੍ਹ ਭੇਜਿਆ

ਮਾਨਸਾ, 28 ਜੁਲਾਈ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਲਈ ਦਿੱਲੀ ਤੋਂ ਲਿਆਂਦੇ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਦਾ ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿਖੇ ਡਾਕਟਰੀ ਮੁਆਇਨਾ ਕਰਾਉਣ ਤੋਂ ਬਾਅਦ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਅਦਾਲਤੀ ਹੁਕਮਾਂ ਤੋਂ ਬਾਅਦ ਮਾਨਸਾ ਦੀ ਜ਼ਿਲ੍ਹਾ ਜੇਲ੍ਹ ਵਿੱਚ ਭੇਜਿਆ ਗਿਆ। ਉਨ੍ਹਾਂ ਨੂੰ […]