By G-Kamboj on
INDIAN NEWS, News, World News

ਟੋਰਾਂਟੋ, 28 ਜੁਲਾਈ-ਕੈਨੇਡੀਅਨ ਪੁਲੀਸ ਨੇ ਰਿਪੁਦਮਨ ਸਿੰਘ ਮਲਿਕ ਦੇ ਕਤਲ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਨੇ ਸਰੀ ਵਿੱਚ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਬ੍ਰਿਟਿਸ਼ ਕੋਲੰਬੀਆ ਦੇ ਐਬਟਸਫੋਰਡ ਤੋਂ ਟੈਨਰ ਫੌਕਸ (21) ਅਤੇ ਨਿਊ ਵੈਸਟਮਿੰਸਟਰ ਦੇ ਵੈਨਕੂਵਰ ਉਪਨਗਰ ਤੋਂ ਜੋਸ ਲੋਪੇਜ਼ (23) ਨੂੰ ਗ੍ਰਿਫਤਾਰ ਕੀਤਾ ਗਿਆ। ਪੁਲੀਸ […]
By G-Kamboj on
INDIAN NEWS, News

ਸਾਗਰ, 28 ਜੁਲਾਈ- ਮੱਧ ਪ੍ਰਦੇਸ਼ ਦੇ ਸਾਗਰ ਸ਼ਹਿਰ ਦੇ ਨਿੱਜੀ ਸਕੂਲ ਵਿੱਚ ਕੋਵਿਡ ਵੈਕਸੀਨੇਸ਼ਨ ਦੌਰਾਨ ਕਥਿਤ ਤੌਰ ‘ਤੇ 39 ਬੱਚਿਆਂ ਨੂੰ ਇਕ ਹੀ ਸਰਿੰਜ ਨਾਲ ਟੀਕੇ ਲਗਾ ਦਿੱਤੇ। ਬੁੱਧਵਾਰ ਨੂੰ ਕੁੱਝ ਬੱਚਿਆਂ ਦੇ ਮਾਪਿਆਂ ਨੇ ਬੱਚਿਆਂ ਨੂੰ ਟੀਕਾ ਲਗਾਉਣ ਲਈ ਉਸੇ ਸਰਿੰਜ ਦੀ ਵਰਤੋਂ ਕਰਦੇ ਹੋਏ ਮੁਲਾਜ਼ਮ ਨੂੰ ਦੇਖਿਆ। ਜ਼ਿਲ੍ਹਾ ਅਧਿਕਾਰੀ ਨੇ ਦੱਸਿਆ ਕਿ ਇਹ […]
By G-Kamboj on
INDIAN NEWS, News

ਕੋਲਕਾਤਾ, 28 ਜੁਲਾਈ- ਪੱਛਮੀ ਬੰਗਾਲ ‘ਚ ਤ੍ਰਿਣਮੂਲ ਕਾਂਗਰਸ ਦੀ ਸਰਕਾਰ ਵਿੱਚ ਮੰਤਰੀ ਪਾਰਥ ਚੈਟਰਜੀ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੇ ਮੰਤਰਾਲਿਆਂ ਨੂੰ ਹੁਣ ਮੁੱਖ ਮੰਤਰੀ ਮਮਤਾ ਬੈਨਰਜੀ ਦੇਖਣਗੇ। ਇਸ ਤੋਂ ਪਹਿਲਾਂ ਸੂਬਾ ਜਨਰਲ ਸਕੱਤਰ ਕੁਨਾਲ ਘੋਸ਼ ਨੇ ਅੱਜ ਮੰਗ ਕੀਤੀ ਕਿ ਐੱਸਐੱਸਸੀ ਘਪਲੇ ਦੀ ਜਾਂਚ ਦੇ ਸਬੰਧ ‘ਚ ਗ੍ਰਿਫਤਾਰ ਰਾਜ ਦੇ ਮੰਤਰੀ ਪਾਰਥ […]
By G-Kamboj on
INDIAN NEWS, News

ਪਟਿਆਲਾ, 27 ਜੁਲਾਈ (ਕੰਬੋਜ)-ਮਾਣਯੋਗ ਐਸ. ਅਸ. ਪੀ. ਦੇ ਨਿਰਦੇਸ਼ਾਂ ਤਹਿਤ ਸੈਂਟਰ ਜੇਲ ਪਟਿਆਲਾ ਚੌਂਕੀ ਸਟਾਫ਼ ਵਲੋਂ ਇੰਚਾਰਜ ਏ. ਐਸ. ਆਈ. ਮਨਜਿੰਦਰ ਸਿੰਘ ਦੀ ਅਗਵਾਈ ਵਿਚ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਉਨ੍ਹਾਂ ਵਲੋਂ ਚੌਂਕੀ ਦੇ ਆਸ-ਪਾਸ ਛਾਂਦਾਰ ਪੌਦੇ ਲਗਾਏ ਗਏ ਹਨ। ਇੰਚਾਰਜ ਮਨਜਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਰੁੱਖ […]
By G-Kamboj on
INDIAN NEWS, News

ਚੰਡੀਗੜ੍ਹ, 27 ਜੁਲਾਈ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੋਵਿਡ-19 ਦੀਆਂ ਹਦਾਇਤਾਂ ਅਨੁਸਾਰ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਬੀਤੇ ਦਿਨੀਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਕਰੋਨਾ ਹੋਣ ਤੋਂ ਬਾਅਦ ਸ੍ਰੀ ਸੰਧਵਾਂ ਨੇ ਇਹ ਫੈਸਲਾ ਕੀਤਾ। ਸ੍ਰੀ ਸੰਧਵਾਂ ਕੋਵਿਡ ਪੀੜਤ ਸ੍ਰੀ ਬੈਂਸ ਦੇ ਸੰਪਰਕ ਵਿਚ ਆਏ ਸਨ। ਸੂਤਰਾਂ ਮੁਤਾਬਕ ਸ੍ਰੀ ਸੰਧਵਾਂ ਦੀ […]