ਬੰਬ ਦੀ ਧਮਕੀ ਪਿੱਛੋਂ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਨੂੰ ਖ਼ਾਲੀ ਕਰਵਾਇਆ

ਬੰਬ ਦੀ ਧਮਕੀ ਪਿੱਛੋਂ ਚੰਡੀਗੜ੍ਹ ਸਥਿਤ ਹਰਿਆਣਾ ਸਿਵਲ ਸਕੱਤਰੇਤ ਨੂੰ ਖ਼ਾਲੀ ਕਰਵਾਇਆ

ਚੰਡੀਗੜ੍ਹ, 30 ਮਈ : ਈਮੇਲ ‘ਤੇ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸ਼ੁੱਕਰਵਾਰ ਦੁਪਹਿਰੇ ਨੌਂ ਮੰਜ਼ਿਲਾ ਹਰਿਆਣਾ ਸਿਵਲ ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਉਦਯੋਗਿਕ ਸੁਰੱਖਿਆ ਬਲ (Central Industrial Security Force – CISF) ਅਤੇ ਚੰਡੀਗੜ੍ਹ ਪੁਲੀਸ ਦੇ ਕਰਮਚਾਰੀ ਇਮਾਰਤ ਦੀ ਤਲਾਸ਼ੀ ਲੈ ਰਹੇ ਸਨ। ਉਨ੍ਹਾਂ ਕਿਹਾ ਕਿ ਹਰਿਆਣਾ […]

ਸੰਯੁਕਤ ਰਾਸ਼ਟਰ 2 ਭਾਰਤੀ ਸ਼ਾਂਤੀ ਸੈਨਿਕਾਂ ਨੂੰ ਮਰਨ-ਉਪਰੰਤ ਸਨਮਾਨਿਤ ਕਰੇਗਾ

ਸੰਯੁਕਤ ਰਾਸ਼ਟਰ 2 ਭਾਰਤੀ ਸ਼ਾਂਤੀ ਸੈਨਿਕਾਂ ਨੂੰ ਮਰਨ-ਉਪਰੰਤ ਸਨਮਾਨਿਤ ਕਰੇਗਾ

ਨਵੀਂ ਦਿੱਲੀ, 29 ਮਈ : ਸੰਯੁਕਤ ਰਾਸ਼ਟਰ (UN) ਦੋ ਭਾਰਤੀ ਸ਼ਾਂਤੀ ਸੈਨਿਕਾਂ ਬ੍ਰਿਗੇਡੀਅਰ ਅਮਿਤਾਭ ਝਾਅ ਅਤੇ ਹਵਲਦਾਰ ਸੰਜੇ ਸਿੰਘ (Brigadier Amitabh Jha and Havildar Sanjay Singh) ਨੂੰ ਵਿਸ਼ਵ ਸ਼ਾਂਤੀ ਦੀ ਸੇਵਾ ਵਿੱਚ ਉਨ੍ਹਾਂ ਦੇ ਸਰਬਉੱਚ ਬਲੀਦਾਨ ਦੇ ਸਨਮਾਨ ਵਿੱਚ ਮਰਨ-ਉਪਰੰਤ ਵੱਕਾਰੀ “ਡੈਗ ਹੈਮਰਸਕਜੋਲਡ ਮੈਡਲ” (Dag Hammarskjöld Medal) ਪ੍ਰਦਾਨ ਕਰੇਗਾ। ਬ੍ਰਿਗੇਡੀਅਰ ਅਮਿਤਾਭ ਝਾਅ ਸੰਯੁਕਤ ਰਾਸ਼ਟਰ ਡਿਸਇੰਗੇਜਮੈਂਟ […]

ਕੈਨੇਡਾ ਪ੍ਰਭੂਸੱਤਾ ਸੰਪੰਨ ਦੇਸ਼ ਹੈ ਅਤੇ ਰਹੇਗਾ: ਕਿੰਗ ਚਾਰਲਸ

ਕੈਨੇਡਾ ਪ੍ਰਭੂਸੱਤਾ ਸੰਪੰਨ ਦੇਸ਼ ਹੈ ਅਤੇ ਰਹੇਗਾ: ਕਿੰਗ ਚਾਰਲਸ

ਵੈਨਕੂਵਰ, 29 ਮਈ : ਬਰਤਾਨੀਆ ਦੇ ਸਮਰਾਟ ਕਿੰਗ ਚਾਰਲਸ (ਤੀਜੇ) ਨੇ ਅੱਜ ਕੈਨੇਡਾ ਦੀ 45ਵੀਂ ਸੰਸਦ ਦੇ ਪਹਿਲੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੈਨੇਡਾ ਪ੍ਰਭੂਸੱਤਾ ਸੰਪੰਨ ਦੇਸ਼ ਹੈ ਅਤੇ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਰਹੇਗਾ। ਉਨ੍ਹਾਂ ਯੂਰਪੀਅਨ ਯੂਨੀਅਨ ਵਿੱਚ ਆਏ ਵੱਡੇ ਬਦਾਲਅ ਦੀ ਗੱਲ ਕਰਦਿਆਂ ਕਿਹਾ ਕਿ ਏਕਤਾ ਸਮੇਂ ਦੀ ਲੋੜ ਹੈ ਤੇ ਯੂਨੀਅਨ […]

ਪਨਾਮਾ ਵੱਲੋਂ ਅਤਿਵਾਦ ਖ਼ਿਲਾਫ ਜੰਗ ’ਚ ਭਾਰਤ ਨੂੰ ਹਮਾਇਤ ਦਾ ਭਰੋਸਾ

ਪਨਾਮਾ ਵੱਲੋਂ ਅਤਿਵਾਦ ਖ਼ਿਲਾਫ ਜੰਗ ’ਚ ਭਾਰਤ ਨੂੰ ਹਮਾਇਤ ਦਾ ਭਰੋਸਾ

ਪਨਾਮਾ ਸਿਟੀ, 29 ਮਈ : ਕਾਂਗਰਸੀ ਸੰਸਦ ਮੈਂਬਰ ਸ਼ਸ਼ੀ ਥਰੂਰ ਦੀ ਅਗਵਾਈ ਹੇਠ ਸਰਬ-ਪਾਰਟੀ ਵਫ਼ਦ ਨੇ ਇਥੇ ਨੈਸ਼ਨਲ ਅਸੈਂਬਲੀ ਦੀ ਮੁਖੀ ਡਾਨਾ ਕਾਸਟਾਨੇਡਾ ਨਾਲ ਮੁਲਾਕਾਤ ਕੀਤੀ ਅਤੇ ਅਤਿਵਾਦ ਨੂੰ ਬਰਦਾਸ਼ਤ ਨਾ ਕਰਨ ਦੇ ਨਵੀਂ ਦਿੱਲੀ ਦੇ ਮਜ਼ਬੂਤ ਸੁਨੇਹੇ ਤੋਂ ਜਾਣੂ ਕਰਵਾਇਆ। ਇਸ ਦੌਰਾਨ ਪਨਾਮਾ ਨੇ ਭਾਰਤ ਨੂੰ ਅਤਿਵਾਦ ਖ਼ਿਲਾਫ਼ ਜੰਗ ’ਚ ਹਮਾਇਤ ਦਾ ਭਰੋਸਾ ਦਿੱਤਾ। […]

ਦੀ ਤੀਜੀ ਬਰਸੀ: ਕੀ ਲੀਜੈਂਡ ਨੇ ਆਪਣੀ ਮੌਤ ਦੀ ਭਵਿੱਖਬਾਣੀ ਕੀਤੀ ਸੀ?

ਦੀ ਤੀਜੀ ਬਰਸੀ: ਕੀ ਲੀਜੈਂਡ ਨੇ ਆਪਣੀ ਮੌਤ ਦੀ ਭਵਿੱਖਬਾਣੀ ਕੀਤੀ ਸੀ?

ਚੰਡੀਗੜ੍ਹ, 29 ਮਈ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਅੱਜ ਤੀਜੀ ਬਰਸੀ ਹੈ। ਮੂਸੇਵਾਲਾ ਦੀ ਗੋਲੀਆਂ ਮਾਰ ਕੇ ਹੱਤਿਆ ਕੀਤੀ ਗਈ ਸੀ। ਉਦੋਂ ਉਹ ਸਿਰਫ਼ 28 ਸਾਲਾਂ ਦਾ ਸੀ। ਗਾਇਕ ਦੀ ਬਰਸੀ ਮੌਕੇ ਅੱਜ ਦੇ ਪਰਿਵਾਰ ਵੱਲੋਂ ਮਾਨਸਾ ਜ਼ਿਲ੍ਹੇ ਦੇ ਪਿੰਡ ਮੂਸਾ ਵਿਚ ਸ੍ਰੀ ਸਹਿਜ ਪਾਠ ਦੇ ਭੋਗ ਪਾਏ ਗਏ। ਸਿੱਧੂ ਦੀ 29 ਮਈ, 2022 […]