ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਦੇਹਾਂਤ

ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਦੇਹਾਂਤ

ਨਵੀਂ ਦਿੱਲੀ, 27 ਜੁਲਾਈ- ਉੱਘੇ ਪੰਜਾਬੀ ਗਾਇਕ ਬਲਵਿੰਦਰ ਸਫ਼ਰੀ ਦਾ ਮੰਗਲਵਾਰ ਨੂੰ ਦੇਹਾਂਤ ਹੋ ਗਿਆ। ਉਹ 63 ਸਾਲ ਦੇ ਸਨ। ਗਾਇਕ ਨੂੰ ਦਿਲ ਦੀਆਂ ਬਿਮਾਰੀਆਂ ਕਾਰਨ ਅਪਰੈਲ 2022 ਵਿੱਚ ਵੁਲਵਰਹੈਂਪਟਨ (ਯੂਕੇ) ਦੇ ਨਿਊ ਕਰਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਤੀਹਰੀ ਬਾਈਪਾਸ ਸਰਜਰੀ ਤੋਂ ਬਾਅਦ ਗਾਇਕ ਕੋਮਾ ਵਿੱਚ ਚਲਾ ਗਿਆ। ਹਸਪਤਾਲ ਵਿਚ 86 ਦਿਨ ਬਿਤਾਉਣ […]

ਅਤਿਵਾਦੀਆਂ ਤੇ ਪੰਜਾਬ ਦੇ ਗੈਂਗਸਟਰਾਂ ਵਿਚਾਲੇ ਗਠਜੋੜ ਦਾ ਪਰਦਾਫਾਸ਼

ਅਤਿਵਾਦੀਆਂ ਤੇ ਪੰਜਾਬ ਦੇ ਗੈਂਗਸਟਰਾਂ ਵਿਚਾਲੇ ਗਠਜੋੜ ਦਾ ਪਰਦਾਫਾਸ਼

ਜੰਮੂ, 27 ਜੁਲਾਈ- ਜੈਸ਼-ਏ-ਮੁਹੰਮਦ ਦੇ ਅਤਿਵਾਦੀ ਸਮੂਹ ਅਤੇ ਪੰਜਾਬ ਸਥਿਤ ਗੈਂਗਸਟਰਾਂ ਵਿਚਕਾਰ ਗਠਜੋੜ ਸਾਹਮਣੇ ਆਇਆ ਹੈ ਕਿਉਂਕਿ ਜੰਮੂ-ਕਸ਼ਮੀਰ ਦੀ ਰਾਜ ਜਾਂਚ ਏਜੰਸੀ (ਐੱਸਆਈਏ) ਨੇ ਅਤਿਵਾਦੀਆਂ ਨੂੰ ਫੰਡਿੰਗ ਮਾਮਲੇ ਵਿੱਚ,ਜਿਨ੍ਹਾਂ ਪੰਜ ਮੁਲਜ਼ਮਾਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ, ਉਸ ਵਿੱਚ ਇਸ ਗੰਢਤੁਪ ਦਾ ਖੁਲਾਸਾ ਕੀਤਾ ਗਿਆ ਹੈ। ਕਸ਼ਮੀਰ ਜਾਣ ਵਾਲੇ ਵਾਹਨ ਤੋਂ 43 ਲੱਖ ਰੁਪਏ ਦੀ ਬਰਾਮਦਗੀ […]

ਅੰਮ੍ਰਿਤਸਰ ਵਿਕਾਸ ਮੰਚ ਵੱਲੋਂ  ਪੰਚਾਇਤੀ ਜ਼ਮੀਨਾਂ ਵਾਂਗ ਸ਼ਹਿਰੀ ਸਰਕਾਰੀ ਜ਼ਮੀਨਾਂ ਨੂੰ ਨਜ਼ਾਇਜ ਕਬਜ਼ਿਆਂ ਤੋਂ ਛੁਡਾਉਣ ਦੀ ਮੰਗ

ਅੰਮ੍ਰਿਤਸਰ 26 ਜੁਲਾਈ :- ਅੰਮ੍ਰਿਤਸਰ ਵਿਕਾਸ ਮੰਚ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਇੱਕ ਈ-ਮੇਲ ਰਾਹੀਂ ਸੁਆਲ ਕੀਤਾ ਹੈ ਕਿ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਧੜਾ ਧੜ ਪੰਚਾਇਤੀ ਜ਼ਮੀਨਾਂ ਤੋਂ ਨਜ਼ਾਇਤ ਕਬਜ਼ੇ ਹਟਾ ਰਹੇ ਹਨ ਪਰ ਸਥਾਨਕ ਸਰਕਾਰ ਵਿਭਾਗ ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ਦੀਆਂ ਜ਼ਮੀਨਾਂ ਨੂੰ ਨਜ਼ਾਇਜ ਕਬਜਿਆਂ  ਨੂੰ […]

ਕਾਲੇ ਧਨ ਨੂੰ ਸਫ਼ੈਦ ਕਰਨ ਦਾ ਮਾਮਲਾ: ਸੋਨੀਆ ਗਾਂਧੀ ਈਡੀ ਅੱਗੇ ਪੇਸ਼

ਕਾਲੇ ਧਨ ਨੂੰ ਸਫ਼ੈਦ ਕਰਨ ਦਾ ਮਾਮਲਾ: ਸੋਨੀਆ ਗਾਂਧੀ ਈਡੀ ਅੱਗੇ ਪੇਸ਼

ਨਵੀਂ ਦਿੱਲੀ, 26 ਜੁਲਾਈ- ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੇ ਦੂਜੇ ਦੌਰ ਦੀ ਪੁੱਛ ਪੜਤਾਲ ਲਈ ਅੱਜ ਇਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਈ। ਸ੍ਰੀਮਤੀ ਗਾਂਧੀ ਆਪਣੇ ਬੇਟੇ ਰਾਹੁਲ ਗਾਂਧੀ ਅਤੇ ਬੇਟੀ ਪ੍ਰਿਯੰਕਾ ਗਾਂਧੀ ਵਾਡਰਾ ਦੇ ਨਾਲ ਮੱਧ ਦਿੱਲੀ ਦੇ ਏਪੀਜੇ ਅਬਦੁਲ ਕਲਾਮ ਰੋਡ ‘ਤੇ ਸਥਿਤ […]

ਇਤਰਾਜ਼ਯੋਗ ਤਸਵੀਰਾਂ ਕਾਰਨ ਅਦਾਕਾਰ ਰਣਵੀਰ ਸਿੰਘ ਖ਼ਿਲਾਫ ਕੇਸ ਦਰਜ

ਇਤਰਾਜ਼ਯੋਗ ਤਸਵੀਰਾਂ ਕਾਰਨ ਅਦਾਕਾਰ ਰਣਵੀਰ ਸਿੰਘ ਖ਼ਿਲਾਫ ਕੇਸ ਦਰਜ

ਮੁੰਬਈ, 26 ਜੁਲਾਈ- ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਇਤਰਾਜ਼ਯੋਗ ਤਸਵੀਰਾਂ ਕਾਰਨ ਮੁੰਬਈ ਪੁਲੀਸ ਨੇ ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।