By G-Kamboj on
FEATURED NEWS, INDIAN NEWS, News, World News

ਗਲਾਸਗੋ, (ਮਨਦੀਪ ਖੁਰਮੀ ਹਿੰਮਤਪੁਰਾ)- ਸਿੱਖ ਇਤਿਹਾਸ ਵਿੱਚ ਭਾਈ ਘਨੱਈਆ ਜੀ ਦੀ ਸੇਵਾ ਦਾ ਜ਼ਿਕਰ ਮਾਣਮੱਤਾ ਹੈ। ਉਹਨਾਂ ਦੀ ਸੇਵਾ ਨੂੰ ਮਨ ਵਿੱਚ ਚਿਤਵਦਿਆਂ ਵੀ ਮਨ ਠੰਢੇ ਜਲ ਦੀਆਂ ਘੁੱਟਾਂ ਭਰ ਰਿਹਾ ਪ੍ਰਤੀਤ ਹੁੰਦਾ ਹੈ। ਗਰਮੀ ਦਾ ਸਿਖਰ ਮੰਨੀ ਜਾਂਦੀ ਦੁਬਈ ਦੀ ਧਰਤੀ ‘ਤੇ ਜਾਤਾਂ ਧਰਮਾਂ ਦਾ ਜੂਲਾ ਲਾਹ ਕੇ ਜੇਕਰ ਕੋਈ ਭਾਈ ਘਨੱਈਆ ਜੀ ਦੇ […]
By G-Kamboj on
INDIAN NEWS, News, World News

ਚੰਡੀਗੜ੍ਹ, 25 ਜੁਲਾਈ- ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਗੈਂਗਵਾਰ ਦੇ ਚਲਦਿਆਂ ਹੋਈ ਗੋਲੀਬਾਰੀ ਵਿੱਚ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਉਸ ਦਾ ਦੋਸਤ ਸਤਿੰਦਰ ਗਿੱਲ ਹਲਾਕ ਹੋ ਗੲੇੇ। ਇਹ ਦਾਅਵਾ ‘ਵੈਨਕੂਵਰ ਸਨ’ ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ ਮੁਤਾਬਕ ਧਾਲੀਵਾਲ ਬ੍ਰਦਰਜ਼ ਕੀਪਰਜ਼ ਗਰੋਹ ਨਾਲ ਸਬੰਧ ਰੱਖਦਾ ਸੀ। ਰਿਪੋਰਟ ਵਿੱਚ ਕਿਹਾ ਗਿਆ ਕਿ ਵੈਨਕੂਵਰ ਦੇ ਪਿੰਡ ਵਿਸਲਰ […]
By G-Kamboj on
INDIAN NEWS, News

ਨਵੀਂ ਦਿੱਲੀ, 25 ਜੁਲਾਈ- ਕਾਂਗਰਸ ਦੇ ਚਾਰ ਲੋਕ ਸਭਾ ਮੈਂਬਰਾਂ ਮਨੀਕਮ ਟੈਗੋਰ, ਜਿਓਤੀ ਮਣੀ, ਪੀਐੱਨ ਪ੍ਰਤਾਪ ਤੇ ਰਮਿਆ ਹਰੀਦਾਸ ਨੂੰ ਸਪੀਕਰ ਓਮ ਬਿਰਲਾ ਵੱਲੋਂ ਦਿੱਤੀ ਚਿਤਾਵਨੀ ਦੇ ਬਾਵਜੂਦ ਸਦਨ ਦੀ ਕਾਰਵਾਈ ਵਿੱਚ ਅੜਿੱਕਾ ਪਾਉਣ ਅਤੇ ਸਦਨ ਦੇ ਐਨ ਵਿਚਾਲੇ ਆ ਕੇ ਤਖਤੀਆਂ ਵਿਖਾਉਣ ਦੇ ਦੋਸ਼ ਵਿੱਚ ਮੌਨਸੂਨ ਇਜਲਾਸ ਦੇ ਬਾਕੀ ਰਹਿੰਦੇ ਸਮੇਂ ਲਈ ਮੁਅੱਤਲ ਕਰ […]
By G-Kamboj on
INDIAN NEWS, News

ਨਵੀਂ ਦਿੱਲੀ, 25 ਜੁਲਾਈ- ਦਰਪੋਦੀ ਮੁਰਮੂ ਨੇ ਅੱਜ ਦੇਸ਼ ਦੇ 15ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ। ਭਾਰਤ ਦੇ ਚੀਫ਼ ਜਸਟਿਸ ਐੱਨ.ਵੀ.ਰਾਮੰਨਾ ਨੇ ਉਨ੍ਹਾਂ ਨੂੰ ਸੰਸਦ ਦੇ ਕੇਂਦਰੀ ਹਾਲ ਵਿੱਚ ਸਾਬਕਾ ਰਾਸ਼ਟਰਪਤੀ ਰਾਮ ਨਾਥ ਕੋਵਿੰਦ, ਉਪ ਰਾਸ਼ਟਰਪਤੀ ਤੇ ਰਾਜ ਸਭਾ ਚੇਅਰਮੈਨ ਐੱਮ.ਵੈਂਕੱਈਆ ਨਾਇਡੂ, ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦੋਵਾਂ ਸਦਨਾਂ ਦੇ ਮੈਂਬਰਾਂ […]
By G-Kamboj on
INDIAN NEWS, News

ਨਿਹਾਲ ਸਿੰਘ ਵਾਲਾ, 23 ਜੁਲਾਈ- ਇਸ ਤਹਿਸੀਲ ਦੇ ਪਿੰਡ ਖਾਈ ਦੀ 28 ਸਾਲਾ ਜਸਪ੍ਰੀਤ ਕੌਰ ਨੇ ਕੈਨੇਡਾ ’ਚ ਖ਼ੁਦਕੁਸ਼ੀ ਕਰ ਲਈ। ਉਹ ਵਿਆਹ ਕਰਵਾ ਕੇ ਬਰੈਂਪਟਨ ਗਈ ਸੀ। ਜਸਪ੍ਰੀਤ ਕੌਰ ਦੇ ਪਿਤਾ ਪਵਿੱਤਰ ਸਿੰਘ ਨੇ ਦੱਸਿਆ ਕਿ ਚਾਰ ਸਾਲ ਪਹਿਲਾਂ ਜਸਪ੍ਰੀਤ ਦੀ ਸ਼ਾਦੀ ਕੀਤੀ ਸੀ। ਜਸਪ੍ਰੀਤ ਆਈਲੈੱਟਸ ਕਰਕੇ ਤਿੰਨ ਸਾਲ ਤੋਂ ਕੈਨੇਡਾ ਦੇ ਬਰੈਂਪਟਨ ਵਿੱਚ […]