ਪੰਜਾਬ ਪੁਲਿਸ ਦੀ ਗੈਂਗਸਟਰਾਂ ਖਿਲਾਫ਼ ਕਾਰਵਾਈ ਬਹੁਤ ਸ਼ਲਾਘਾਯੋਗ : ਐਡਵੋਕੇਟ ਅਮਨ ਗਰਗ

ਪੰਜਾਬ ਪੁਲਿਸ ਦੀ ਗੈਂਗਸਟਰਾਂ ਖਿਲਾਫ਼ ਕਾਰਵਾਈ ਬਹੁਤ ਸ਼ਲਾਘਾਯੋਗ : ਐਡਵੋਕੇਟ ਅਮਨ ਗਰਗ

ਪਟਿਆਲਾ, 21 ਜੁਲਾਈ (ਪੱਤਰ ਪ੍ਰੇਰਕ)-ਪੰਜਾਬ ਪੁਲਿਸ ਵਲੋਂ ਅੰਮ੍ਰਿਤਸਰ ਵਿਚ ਗੈਂਗਸਟਰਾਂ ਦਾ ਐਨਕਾਊਂਟਰ ਕਰਨਾ ਬਹੁਤ ਹੀ ਸ਼ਲਾਘਾਯੋਗ ਕਦਮ ਹੈ। ਇਸ ਨਾਲ ਪੰਜਾਬ ਵਾਸੀਆਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ’ਚ ਕੋਈ ਸ਼ੱਕ ਨਹੀਂ ਕਿ ਇਥੋਂ ਦੀ ਪੁਲਿਸ ਗੈਂਗਸਟਰਵਾਦ ਨੂੰ ਖਤਮ ਕਰਨ ਲਈ ਪੂਰੀ ਮਿਹਨਤ ਕਰ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਹਿੰਦੂ ਨੇਤਾ ਐਡਵੋਕੇਟ […]

ਪੰਜਾਬ ਦੇ ਮੁੱਖ ਮੰਤਰੀ ਦੀ ਗੈਂਗਸਟਰ ਕਲਚਰ ਖ਼ਤਮ ਕਰਨ ਦੀ ਹਦਾਇਤ

ਪੰਜਾਬ ਦੇ ਮੁੱਖ ਮੰਤਰੀ ਦੀ ਗੈਂਗਸਟਰ ਕਲਚਰ ਖ਼ਤਮ ਕਰਨ ਦੀ ਹਦਾਇਤ

ਚੰਡੀਗੜ੍ਹ, 21 ਜੁਲਾਈ- ਅੰਮ੍ਰਿਤਸਰ ਦੇ ਪਿੰਡ ਭਕਨਾ ਖ਼ੁਰਦ ਵਿੱਚ ਬੀਤੇ ਦਿਨ ਹੋਏ ਪੁਲੀਸ ਮੁਕਾਬਲੇ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਡੀਜੀਪੀ ਗੌਰਵ ਯਾਦਵ ਅਤੇ ਏਜੀਟੀਐੱਫ ਦੇ ਪ੍ਰਮੁੱਖ ਪ੍ਰਮੋਦ ਬਾਨ ਨਾਲ ਮੀਟਿੰਗ ਕੀਤੀ ਗਈ। ਇਸ ਦੀ ਜਾਣਕਾਰੀ ਸ੍ਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ‘ਚੋਂ ਗੈਂਗਸਟਰ ਕਲਚਰ […]

ਸਿੱਧੂ ਮੂਸੇਵਾਲਾ ‌ਦੇ ਪਿਤਾ ਸ਼ੂਟਰਾਂ ਦੀ ਸ਼ਨਾਖਤ ਕਰਨ ਲਈ ਅੰਮ੍ਰਿਤਸਰ ਪੁੱਜੇ

ਸਿੱਧੂ ਮੂਸੇਵਾਲਾ ‌ਦੇ ਪਿਤਾ ਸ਼ੂਟਰਾਂ ਦੀ ਸ਼ਨਾਖਤ ਕਰਨ ਲਈ ਅੰਮ੍ਰਿਤਸਰ ਪੁੱਜੇ

ਮਾਨਸਾ, 21 ਜੁਲਾਈ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਸਿੱਧੂ ਅੱਜ ਸਵੇਰੇ ਮੂਸਾ ਪਿੰਡ ਤੋਂ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਪੁੱਜੇ। ਉਥੇ ਅੱਜ ਪੰਜਾਬੀ ਗਾਇਕ ਦੇ ਦੋ ਕਾਤਲਾਂ ਸ਼ੂਟਰ ਜਗਰੂਪ ਸਿੰਘ ਰੂਪਾ ਅਤੇ ਮਨਪ੍ਰੀਤ ਸਿੰਘ ਮੰਨੂ ਕੁੱਸਾ ਦਾ ਪੋਸਟਮਾਰਟਮ ਹੋਣਾ ਹੈ। ਬਲਕੌਰ ਸਿੰਘ ਸਿੱਧੂ ਆਪਣੇ ਪੁੱਤਰ ਦੇ  ਕਾਤਲਾਂ ਦੀ ਸ਼ਨਾਖਤ ਲਈ ਗਏ […]

ਮਨੀ ਲਾਂਡਰਿੰਗ ਮਾਮਲੇ ’ਚ ਈਡੀ ਨੇ ਸੋਨੀਆ ਗਾਂਧੀ ਤੋਂ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ

ਮਨੀ ਲਾਂਡਰਿੰਗ ਮਾਮਲੇ ’ਚ ਈਡੀ ਨੇ ਸੋਨੀਆ ਗਾਂਧੀ ਤੋਂ ਘੰਟਿਆਂ ਤੱਕ ਪੁੱਛ ਪੜਤਾਲ ਕੀਤੀ

ਨਵੀਂ ਦਿੱਲੀ, 21 ਜੁਲਾਈ- ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ‘ਚ ਈਡੀ ਨੇ ਦੋ ਘੰਟੇ ਦੀ ਪੁੱਛ ਪੜਤਾਲ ਤੋਂ ਬਾਅਦ ਸੋਨੀਆ ਗਾਂਧੀ ਦੀ ਬੇਨਤੀ ‘ਤੇ ਅੱਜ ਦੀ ਪੁੱਛ ਪੜਤਾਲ ਬੰਦ ਕਰ ਦਿੱਤੀ। ਇਸ ਤੋਂ ਪਹਿਲਾਂ ਅੱਜ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਅੱਜ ਇਥੇ ਈਡੀ ਦੇ ਦਫ਼ਤਰ ਪਹੁੰਚੀ। ਸ੍ਰੀਮਤੀ ਗਾਂਧੀ (75) ਮੱਧ ਦਿੱਲੀ ਦੇ ਏਪੀਜੇ ਅਬਦੁਲ ਕਲਾਮ ਰੋਡ ‘ਤੇ ਵਿਧੁਤ […]

4 ਸਾਲ ’ਚ 13 ਔਰਤਾਂ ਨਾਲ ਵਿਆਹ ਕਰਨ ਵਾਲਾ ਆਖ਼ਰ ਆ ਗਿਆ ਕਾਬੂ

4 ਸਾਲ ’ਚ 13 ਔਰਤਾਂ ਨਾਲ ਵਿਆਹ ਕਰਨ ਵਾਲਾ ਆਖ਼ਰ ਆ ਗਿਆ ਕਾਬੂ

ਹੈਦਰਾਬਾਦ, 21 ਜੁਲਾਈ- ਦੋ ਤੇਲਗੂ ਰਾਜਾਂ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਕਥਿਤ ਤੌਰ ’ਤੇ 13 ਔਰਤਾਂ ਨਾਲ ਵਿਆਹ ਕਰਨ ਵਾਲੇ ਵਿਅਕਤੀ ਨੂੰ ਸਾਈਬਰਾਬਾਦ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਅਡਾਪਾ ਸ਼ਿਵਸ਼ੰਕਰ ਬਾਬੂ ਕਥਿਤ ਤੌਰ ‘ਤੇ ਤਲਾਕਸ਼ੁਦਾ ਔਰਤਾਂ ਨਾਲ ਵਿਆਹ ਦਾ ਝਾਂਸਾ ਦੇ ਕੇ ਪੈਸੇ ਅਤੇ ਹੋਰ ਕੀਮਤੀ ਸਾਮਾਨ ਲੈ ਕੇ ਫਰਾਰ ਜਾਂਦਾ ਰਿਹਾ ਹੈ। ਆਂਧਰਾ ਪ੍ਰਦੇਸ਼ […]