By G-Kamboj on
INDIAN NEWS, News

ਚੰਡੀਗੜ੍ਹ, 21 ਜੁਲਾਈ- ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਪੈ ਰਹੇ ਭਾਰੀ ਮੀਂਹ ਨੇ ਲੋਕਾਂ ਨੂੰ ਅਤਿ ਦਾ ਗਰਮੀ ਤੋਂ ਰਾਹਤ ਦਵਾ ਦਿੱਤੀ ਹੈ। ਕਈ ਇਲਾਕਿਆਂ ਵਿੱਚ ਖੇਤ ਪਾਣੀ ਨਾਲ ਨੱਕੋ-ਨੱਕ ਭਰ ਗਏ। ਦੂਜੇ ਪਾਸੇ ਰਾਤ ਭਰ ਭਾਰੀ ਮੀਂਹ ਪੈਣ ਕਰਕੇ ਪੰਜਾਬ ਦੇ ਕਈ ਸ਼ਹਿਰ ਵੀ ਪਾਣੀ ਵਿੱਚ ਡੁੱਬ ਗਏ ਹਨ, ਜਿਸ ਕਾਰਨ ਵੀ ਲੋਕਾਂ ਨੂੰ […]
By G-Kamboj on
INDIAN NEWS, News

ਕਾਨਪੁਰ, 20 ਜੁਲਾਈ- 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਹੋਏ ਸਮੂਹਿਕ ਕਤਲੇਆਮ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਅੱਜ ਇਮਾਰਤ ਨੂੰ ਅੱਗ ਲਾਉਣ ਦੇ ਦੋਸ਼ ਵਿੱਚ ਪੰਜ ਹੋਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਘਟਨਾ ’ਚ ਤਿੰਨ ਵਿਅਕਤੀਆਂ ਨੂੰ ਸਾੜ ਦਿੱਤਾ ਗਿਆ ਸੀ। ਕਿਦਵਈ ਨਗਰ ਦੇ ਨਿਰਾਲਾ ਨਗਰ ਤੋਂ ਤਾਜ਼ਾ ਗ੍ਰਿਫਤਾਰੀਆਂ ਨਾਲ […]
By G-Kamboj on
INDIAN NEWS, News

ਪੱਟੀ, 20 ਜੁਲਾਈ- ਗਾਇਕ ਸਿੱਧੂ ਮੂਸਵਾਲਾ ਕਤਲ ਕਾਂਡ ’ਚ ਲੋੜੀਦੇ ਸ਼ੂਟਰ ਜਗਰੂਪ ਸਿੰਘ ਉਰਫ਼ ਰੂਪਾ ਦੇ ਅੰਮ੍ਰਿਤਸਰ ਦੇ ਨਜ਼ਦੀਕ ਪੁਲੀਸ ਨਾਲ ਹੋਏ ਮੁਕਾਬਲੇ ਵਿੱਚ ਮਾਰੇ ਜਾਣ ਦੀ ਖ਼ਬਰ ਤੋਂ ਬਾਅਦ ਪੱਟੀ ਦੇ ਨੇੜਲੇ ਪਿੰਡ ਜੋੜਾ ਦੇ ਖੇਤਾਂ ’ਚ ਬਣੇ ਉਸ ਦੇ ਘਰ ਵਿੱਚ ਪੂਰੀ ਤਰ੍ਹਾਂ ਨਾਲ ਸੁੰਨਸਾਨ ਸੀ। ਮੀਡੀਏ ਵੱਲੋਂ ਜਗਰੂਪ ਸਿੰਘ ਦੇ ਘਰ ਪਹੁੰਚ […]
By G-Kamboj on
INDIAN NEWS, News

ਅਟਾਰੀ -20 ਜੁਲਾਈ- ਇਥੇ ਘਰਿੰਡਾ-ਹੁਸ਼ਿਆਰ ਨਗਰ ਸੜਕ ’ਤੇ ਪਿੰਡ ਭਕਨਾ ਨੇੜੇ ਗੈਂਗਸਟਰਾਂ ਅਤੇ ਪੁਲੀਸ ਵਿਚਾਲੇ ਮੁਕਾਬਲਾ ਖਤਮ ਹੋ ਗਿਆ ਹੈ। ਪੁਲੀਸ ਕਮਾਂਡੋ ਨੇ ਇਮਾਰਤ ਦੇ ਉੱਪਰ ਚੜ੍ਹਕੇ ਹੱਥ ਹਿਲਾ ਕੇ ਮੁਕਾਬਲਾ ਖਤਮ ਹੋਣ ਦੀ ਪੁਸ਼ਟੀ ਕੀਤੀ। ਮੁਕਾਬਲੇ ਦੌਰਾਨ ਦੋਵੇਂ ਗੈਂਗਸਟਰ ਮਾਰੇ ਗਏ ਹਨ। ਉਨ੍ਹਾਂ ਪਛਾਣ ਸ਼ਾਰਪ ਸ਼ੂਟਰ ਜਗਰੂਪ ਸਿੰਘ ਰੂਪਾ ਤੇ ਮਨਪ੍ਰੀਤ ਸਿੰਘ ਮਨੂੰ ਕੁੱਸਾ ਵਜੋਂ ਕੀਤੀ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੁਲਾਈ- ਗੋ ਫਸਟ ਦੀ ਦਿੱਲੀ-ਗੁਹਾਟੀ ਫਲਾਈਟ ਦੀ ਵਿੰਡਸ਼ੀਲਡ ਤਿੜਕਣ ਕਾਰਨ ਜਹਾਜ਼ ਨੂੰ ਜੈਪੁਰ ਵੱਲ ਮੋੜ ਦਿੱਤਾ ਗਿਆ।