By G-Kamboj on
INDIAN NEWS, News, World News

ਜੁਲਾਈ 18, 2022: ਮ੍ਵਸ਼ਵ ਦੀ ਸਰਵ ਉੱਤਰ ਰੰ ਨੀ ਜਾਣ ਵਾਲੀ ਹਵਾਈ ਕੰ ਪਣੀ ਮ੍ਸੰ ਗਾਪੁਰ ਏਅਰਲਾਈਨ ਨੇ ਆਪਣੀ ਭਾਈਵਾਲ ਘੱ ਟ ਮ੍ਕਰਾਏ ਵਾਲੀ ਏਅਰਲਾਈਨ ਫਲਾਈ ਸਕੂਟ ਨਾਲ ਮ੍ਰਲ ਕੇ ਅੰ ਮ੍ਰਿਤਸਰ ਦੇ ਸਿੀ ਗੁਰੂ ਰਾਰਦਾਸ ਜੀ ਅੰ ਤਰਰਾਸ਼ਟਰੀ ਹਵਾਈ ਅੱ ਡੇ ਨੂ ੰ ਮ੍ਸੰ ਗਾਪੁਰ ਰਾਹੀਂ ਲੱ ਖਾਂ ਪੰ ਜਾਬੀਆਂ ਦੀ ਕਰਰ ਭੂਰੀ ਯਾਨੀ […]
By G-Kamboj on
INDIAN NEWS, News

ਨਵੀਂ ਦਿੱਲੀ, 19 ਜੁਲਾਈ- ਸੁਪਰੀਮ ਕੋਰਟ ਨੇ ਭਾਜਪਾ ਦੀ ਮੁਅੱਤਲ ਕੀਤੀ ਤਰਜਮਾਨ ਨੂਪੁਰ ਸ਼ਰਮਾ ਨੂੰ ਪੈਗੰਬਰ ਮੁਹੰਮਦ ਬਾਰੇ ਟਿੱਪਣੀ ਕਾਰਨ ਕਈ ਰਾਜਾਂ ਵਿੱਚ ਉਸ ਖ਼ਿਲਾਫ਼ ਦਰਜ ਕੇਸਾਂ ਸਬੰਧੀ ਗ੍ਰਿਫ਼ਤਾਰੀ ਤੋਂ ਰੋਕ ਦਿੱਤਾ ਹੈ। ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਬੈਂਚ ਨੇ ਸ਼ਰਮਾ ਨੂੰ ਰਾਹਤ ਲਈ ਹਰੇਕ ਅਦਾਲਤ ਤੱਕ ਪਹੁੰਚ ਕਰਨ ਲਈ ਕਿਹਾ ਸੀ। […]
By G-Kamboj on
INDIAN NEWS, News

ਨਵੀਂ ਦਿੱਲੀ, 19 ਜੁਲਾਈ- ਸ਼ਹਿਰੀ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਅੱਜ ਗੋ ਫਸਟ ਦੀ ਮੁੰਬਈ-ਲੇਹ ਅਤੇ ਸ੍ਰੀਨਗਰ-ਦਿੱਲੀ ਉਡਾਣਾਂ ਦੇ ਇੰਜਣ ਖ਼ਰਾਬ ਹੋਣ ਕਾਰਨ ਦੋਵਾਂ ਉਡਾਣਾਂ ਨੂੰ ਰੋਕ ਦਿੱਤਾ। ਡੀਜੀਸੀਏ ਦੋਵਾਂ ਘਟਨਾਵਾਂ ਦੀ ਜਾਂਚ ਕਰ ਰਿਹਾ ਹੈ ਅਤੇ ਰੈਗੂਲੇਟਰ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਦੋਵੇਂ ਜਹਾਜ਼ ਉਡਾਣ ਭਰ ਸਕਣਗੇ। ਅਧਿਕਾਰੀ ਨੇ ਦੱਸਿਆ ਕਿ ਇੰਜਣ ਨੰਬਰ […]
By G-Kamboj on
INDIAN NEWS, News

ਨਵੀਂ ਦਿੱਲੀ, 19 ਜੁਲਾਈ- ਦਿੱਲੀ ਪੁਲੀਸ ਨੇ ਅੱਜ ਕਿਹਾ ਹੈ ਕਿ 1984 ਦੇ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 74 ਸਾਲਾ ਦੋਸ਼ੀ ਨੂੰ ਪੈਰੋਲ ਦੌਰਾਨ ਫ਼ਰਾਰ ਹੋਣ ਤੋਂ ਛੇ ਸਾਲ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਦੋਸ਼ੀ ਲਾਲ ਬਹਾਦਰ ਦਿੱਲੀ ਦੇ ਸਾਗਰਪੁਰ ਦਾ ਰਹਿਣ ਵਾਲਾ ਹੈ। ਦਵਾਰਕਾ ਦੇ ਡਿਪਟੀ ਕਮਿਸ਼ਨਰ ਪੁਲੀਸ ਐੱਮ. […]
By G-Kamboj on
INDIAN NEWS, News

ਨਵੀਂ ਦਿੱਲੀ, 19 ਜੁਲਾਈ- ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਨੇ ਆਪਣੀ ਮੀਟਿੰਗ ਵਿੱਚ ਘੱਟੋ-ਘੱਟ ਸਮਰਥਨ ਮੁੱਲ ‘ਤੇ ਸਰਕਾਰ ਦੀ ਕਮੇਟੀ ਨੂੰ ਰੱਦ ਕਰ ਦਿੱਤਾ। ਕਿਸਾਨ ਆਗੂ ਅਭਿਮਨਿਯੂ ਕੋਹਾੜ ਨੇ ਕਿਹਾ ਕਿ ਸਰਕਾਰ ਨੇ ਆਪਣੀ ਕਮੇਟੀ ਵਿੱਚ ਉਨ੍ਹਾਂ ਅਖੌਤੀ ਕਿਸਾਨ ਆਗੂਆਂ ਨੂੰ ਸ਼ਾਮਲ ਕੀਤਾ, ਜਿਨ੍ਹਾਂ ਨੇ ਤਿੰਨ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਸੀ।ਐੱਸਕੇਐੱਮ ਦੇ ਸੀਨੀਅਰ ਮੈਂਬਰ ਦਰਸ਼ਨ […]