By G-Kamboj on
INDIAN NEWS, News
ਗੁਰੂਗ੍ਰਾਮ, 19 ਜੁਲਾਈ- ਤਾਵਡੂ ਦੇ ਡੀਐੱਸਪੀ ਸੁਰਿੰਦਰ ਸਿੰਘ ਨੂੰ ਅੱਜ ਡੰਪਰ ਡਰਾਈਵਰ ਨੇ ਉਸ ਵੇਲੇ ਆਪਣੀ ਗੱਡੀ ਹੇਠ ਦੇ ਕੇ ਮਾਰ ਦਿੱਤਾ, ਜਦੋਂ ਉਸ ਨੂੰ ਰੋਕ ਕੇ ਕਾਗਜ਼ਾਤ ਮੰਗੇ ਗਏ। ਡੀਐੱਸਪੀ ਆਪਣੀ ਟੀਮ ਸਮੇਤ ਟੌਰੂ ਨੇੜੇ ਪਚਗਾਓਂ ਇਲਾਕੇ ‘ਚ ਅਰਾਵਲੀ ਪਹਾੜੀਆਂ ‘ਤੇ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਕਾਰਵਾਈ ਕਰਨ ਗਿਆ ਸੀ। ਸਵੇਰੇ 11.50 ਵਜੇ ਦੇ ਕਰੀਬ ਡੀਐੱਸਪੀ, […]
By G-Kamboj on
INDIAN NEWS, News

ਜਲੰਧਰ— ਪੰਜਾਬ ਦੀ ਸਿੱਖ ਸਿਆਸਤ ’ਚ ਵੱਡੀ ਹਲਚਲ ਵੇਖਣ ਨੂੰ ਮਿਲ ਰਹੀ ਹੈ। ਇਕ ਦਹਾਕੇ ਤੋਂ ਵੱਧ ਸਮੇਂ ਤੱਕ ਸ਼੍ਰੋਮਣੀ ਅਕਾਲੀ ਦਲ ਦੇ ਸਹਿਯੋਗੀ ਰਹੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾ ਸ਼ਨੀਵਾਰ ਨੂੰ ਬਾਦਲਾਂ ਦੇ ਵਿਰੋਧੀ ਹਰਮੀਤ ਸਿੰਘ ਕਾਲਕਾ ਦੇ ਦਿੱਲੀ ਵਿਖੇ ਇਕ ਪ੍ਰੋਗਰਾਮ ’ਚ ਸ਼ਿਰਕਤ ਕਰਨ ਪੁੱਜੇ। ਦਰਅਸਲ ਹਰਮੀਤ ਕਾਲਕਾ ਵੱਲੋਂ ਆਪਣਾ ਚੋਣ […]
By G-Kamboj on
INDIAN NEWS, News

ਅੰਮ੍ਰਿਤਸਰ, 18 ਜੁਲਾਈ – ਇਤਿਹਾਸਕ ਜੱਲ੍ਹਿਆਂਵਾਲਾ ਬਾਗ ਨਵ-ਨਿਰਮਾਣ ਤੋਂ ਬਾਅਦ ਲਗਾਤਾਰ ਵਿਵਾਦਾਂ ਦੇ ਘੇਰੇ ਵਿੱਚ ਹੈ। ਇੱਥੇ ਦਿੱਤੀ ਗਈ ਇਤਿਹਾਸਕ ਜਾਣਕਾਰੀ ਤੇ ਹੋਰ ਸ਼ਬਦਾਂ ਦੇ ਕੀਤੇ ਗਏ ਪੰਜਾਬੀ ਅਨੁਵਾਦ ਵਿੱਚ ਵੱਡੀਆਂ ਗਲਤੀਆਂ ਹੋਣ ਕਾਰਨ ਹੁਣ ਇਹ ਸ਼ਹੀਦੀ ਸਮਾਰਕ ਮੁੜ ਚਰਚਾ ਵਿੱਚ ਹੈ। ਇਹ ਮਾਮਲਾ ਇੰਟੈਕ ਸੰਸਥਾ ਨੇ ਧਿਆਨ ਵਿੱਚ ਲਿਆਂਦਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹੀਦੀ ਸਮਾਰਕ […]
By G-Kamboj on
INDIAN NEWS, News

ਨਵੀਂ ਦਿੱਲੀ, 18 ਜੁਲਾਈ- ਸੰਗਰੂਰ ਤੋਂ ਸੰਸਦ ਮੈਂਬਰ ਅਤੇ ਖਾਲਿਸਤਾਨ ਪੱਖੀ ਆਗੂ ਸਿਮਰਨਜੀਤ ਸਿੰਘ ਮਾਨ ਨੇ ਸੋਮਵਾਰ ਨੂੰ ਅਹੁਦੇ ਦੀ ਸਹੁੰ ਚੁੱਕਦੇ ਹੋਏ ਸੰਵਿਧਾਨ ਵਿੱਚ ਵਿਸ਼ਵਾਸ ਜਤਾਇਆ ਹੈ। ਮਾਨ ਨੇ ਸਪੀਕਰ ਓਮ ਬਿਰਲਾ ਨਾਲ ਉਨ੍ਹਾਂ ਦੇ ਚੈਂਬਰ ਵਿੱਚ ਮੁਲਾਕਾਤ ਕੀਤੀ ਅਤੇ ਸਪੀਕਰ ਦੇ ਦਫ਼ਤਰ ਵਿੱਚ ਸਹੁੰ ਚੁੱਕੀ। ਪੰਜਾਬੀ ਵਿੱਚ ਸਹੁੰ ਚੁੱਕਦਿਆਂ ਮਾਨ ਨੇ ਕਿਹਾ, ‘‘ਮੈਂ […]
By G-Kamboj on
INDIAN NEWS, News

ਚੰਡੀਗੜ੍ਹ, 18 ਜੁਲਾਈ- ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਕਿਹਾ ਕਿ ਉਹ ਰਾਸ਼ਟਰਪਤੀ ਲਈ ਐੱਨਡੀਏ ਦੇ ਉਮੀਦਵਾਰ ਨੂੰ ਵੋਟ ਨਹੀਂ ਪਾਉਣਗੇ। ਉਨ੍ਹਾਂ ਕਿਹਾ, ‘‘ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।’’ ਹਲਕਾ ਦਾਖਾ ਤੋਂ ਵਿਧਾਇਕ ਇਯਾਲੀ ਨੇ ਅਕਾਲੀ ਦਲ ਨੂੰ ਵੀ ਚਿੰਤਨ ਕਰਨ ਦੀ ਸਲਾਹ ਦਿੱਤੀ। ਸ਼੍ਰੋਮਣੀ ਅਕਾਲੀ ਦੇ ਵਿਧਾਇਕ ਮਨਪ੍ਰੀਤ ਸਿੰਘ […]