By G-Kamboj on
INDIAN NEWS, News

ਸੰਗਰੂਰ, 16 ਜੁਲਾਈ-ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਕਰੀਬ ਡੇਢ ਮਹੀਨੇ ਤੋਂ ਪੱਕਾ ਮੋਰਚਾ ਲਗਾ ਕੇ ਬੈਠੇ ਅਤੇ ਦੋ ਦਿਨਾਂ ਤੋਂ ਮਰਨ ਵਰਤ ਉਤੇ ਬੈਠੇ ਪੰਜਾਬ ਪੁਲੀਸ ਭਰਤੀ ਉਮੀਦਵਾਰਾਂ ਵਿਚੋਂ ਦੋ ਵੱਲੋਂ ਬੀਤੀ ਰਾਤ ਖ਼ੁਦਕੁਸ਼ੀ ਦੀ ਕੋਸ਼ਿਸ਼ ਕੀਤੀ ਗਈ, ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਕੱਲ੍ਹ ਹੀ ਮਰਨ ਵਰਤ ਉਤੇ ਬੈਠੇ 11 ਉਮੀਦਵਾਰਾਂ […]
By G-Kamboj on
INDIAN NEWS, News
ਅੰਮ੍ਰਿਤਸਰ 14 ਜੁਲਾਈ 2022 : ਪੰਜਾਬ ਸਰਕਾਰ ਦੀ ਵੈਬ ਸਾਈਟ ਸੰਬੰਧੀ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ ਨੇ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਈ—ਮੇਲ ਭੇਜੀ ਸੀ ਜਿਸ ਵਿੱਚ ਉਨ੍ਹਾਂ ਦਾ ਧਿਆਨ ਪੰਜਾਬ ਸਰਕਾਰ ਦੀ ਵੈਬਸਾਈਟ ਵੱਲ ਦਵਾਇਆ ਸੀ ਕਿ ਇਸ ਉਪਰ ਕਈ ਵਿਧਾਇਕਾਂ ਦੇ ਫੋਨ ਨੰ.ਗਲਤ […]
By G-Kamboj on
INDIAN NEWS, News

ਸ੍ਰੀ ਅੰਮ੍ਰਿਤਸਰ ਸਾਹਿਬ – 14 ਜੁਲਾਈ (ਪਪ)- ਅੰਮ੍ਰਿਤਸਰ ਸਾਹਿਬ ਵਿਖੇ ਆਲ ਇੰਡੀਆ ਸਿੱਖ ਸਟੂਡੈਂੇਟਸ ਫੈਡਰੇਸ਼ਨ ਦੀ ਭਰਵੀਂ ਇਕੱਤਰਤਾ ਸਰਪਰਸਤ ਭਾਈ ਪਰਮਜੀਤ ਸਿੰਘ ਖਾਲਸਾ ਭਾਈ ਮੇਜਰ ਸਿੰਘ ਖਾਲਸਾ ਅਤੇ ਪ੍ਰਧਾਨ ਭਾਈ ਦਲੇਰ ਸਿੰਘ ਡੋਡ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਅਹਿਮ ਐਲਾਨ ਕਰਦਿਆਂ ਕਿਹਾ ਕਿ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਨੌਜੁਵਾਨਾਂ, ਵਿਿਦਆਰਥੀਆਂ ਨੂੰ ਕੇਸਰੀ ਨਿਸ਼ਾਨ […]
By G-Kamboj on
INDIAN NEWS, News

ਤਿਰੂਵਨੰਤਪੁਰਮ, 14 ਜੁਲਾਈ- ਕੇਰਲ ਵਿੱਚ ਵਿਦੇਸ਼ ਤੋਂ ਪਰਤੇ ਵਿਅਕਤੀ ਨੂੰ ਮੰਕੀਪੌਕਸ ਦੇ ਲੱਛਣ ਦਿਖਾਈ ਦੇਣ ਤੋਂ ਬਾਅਦ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਜ ਦੀ ਸਿਹਤ ਮੰਤਰੀ ਵੀਨਾ ਜਾਰਜ ਨੇ ਇਥੇ ਕਿਹਾ ਕਿ ਮਰੀਜ਼ ਦੇ ਨਮੂਨੇ ਇਕੱਠੇ ਕੀਤੇ ਗਏ ਹਨ ਅਤੇ ਜਾਂਚ ਲਈ ਨੈਸ਼ਨਲ ਇੰਸਟੀਚਿਊਟ ਆਫ ਵਾਇਰੋਲੋਜੀ ਨੂੰ ਭੇਜੇ ਗਏ ਹਨ। ਉਨ੍ਹਾਂ ਕਿਹਾ ਕਿ ਮੰਕੀਪੌਕਸ […]
By G-Kamboj on
INDIAN NEWS, News

ਮਾਨਸਾ, 14 ਜੁਲਾਈ- ਸਿੱਧੂ ਸਿੰਘ ਮੂਸੇਵਾਲਾ ਹੱਤਿਆਕਾਂਡ ਮਾਮਲੇ ’ਚ ਪੰਜਾਬ ਪੁਲੀਸ ਨੇ ਅੱਜ ਦਿੱਲੀ ਤੋਂ ਦੋ ਮੁਲਜ਼ਮਾਂ ਅੰਕਿਤ ਸੇਰਸਾ ਅਤੇ ਸਚਿਨ ਚੌਧਰੀ ਨੂੰ ਗ੍ਰਿਫਤਾਰ ਕਰ ਲਿਆ ਹੈ। ਅੰਕਿਤ ਸਭ ਤੋਂ ਛੋਟੀ ਉਮਰ ਦਾ ਸ਼ੂਟਰ ਹੈ ਤੇ ਉਸ ਨੇ ਮੂਸੇਵਾਲਾ ਦੇ ਕਥਿਤ ਤੌਰ ’ਤੇ ਸਭ ਤੋਂ ਨੇੜੇ ਤੋਂ ਗੋਲੀਆਂ ਚਲਾਈਆਂ ਸਨ। ਦੋਵੇਂ ਦਿੱਲੀ ਪੁਲੀਸ ਦੀ ਹਿਰਾਸਤ […]