ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਸਿੱਧੂ ਮੂਸੇਵਾਲਾ ‌ਦੇ ਘਰ ਪੁੱਜੇ

ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਸਿੱਧੂ ਮੂਸੇਵਾਲਾ ‌ਦੇ ਘਰ ਪੁੱਜੇ

ਮਾਨਸਾ, 14 ਜੁਲਾਈ- ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਅੱਜ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਿੰਡ ਪੁੱਜੇ। ਉਨ੍ਹਾਂ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਗਾਇਕ ਦੇ ਸਾਰੇ ਕਾਤਲਾਂ ਨੂੰ ਛੇਤੀ ਹੀ ਫੜ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਗੈਂਗਸਟਰਾਂ […]

ਕਬੂਤਰਬਾਜ਼ੀ ਮਾਮਲਾ: ਪੌਪ ਗਾਇਕ ਦਲੇਰ ਮਹਿੰਦੀ ਦੀ ਦੋ ਸਾਲ ਦੀ ਸਜ਼ਾ ਬਰਕਰਾਰ

ਕਬੂਤਰਬਾਜ਼ੀ ਮਾਮਲਾ: ਪੌਪ ਗਾਇਕ ਦਲੇਰ ਮਹਿੰਦੀ ਦੀ ਦੋ ਸਾਲ ਦੀ ਸਜ਼ਾ ਬਰਕਰਾਰ

ਪਟਿਆਲਾ, 14 ਜੁਲਾਈ-ਪੌਪ ਗਾਇਕ ਦਲੇਰ ਮਹਿੰਦੀ ਖ਼ਿਲਾਫ਼ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਨੇ ਉਸ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ। ਕੁਝ ਸਾਲ ਪਹਿਲਾਂ ਪਟਿਆਲਾ ਦੀ ਹੀ ਹੇਠਲੀ ਅਦਾਲਤ ਵੱਲੋਂ ਦਲੇਰ ਮਹਿੰਦੀ ਨੂੰ ਦੋ ਸਾਲ ਦੀ ਕੈਦ ਦੀ ਸਜ਼ਾ ਸੁਣਾਈ […]

1984 ਸਿੱਖ ਵਿਰੋਧੀ ਦੰਗੇ: ਐੱਸਆਈਟੀ ਨੇ ਕਾਨਪੁਰ ’ਚ 4 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

1984 ਸਿੱਖ ਵਿਰੋਧੀ ਦੰਗੇ: ਐੱਸਆਈਟੀ ਨੇ ਕਾਨਪੁਰ ’ਚ 4 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਕਾਨਪੁਰ (ਯੂਪੀ), 13 ਜੁਲਾਈ- 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੇ ਚਾਰ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਕਥਿਤ ਤੌਰ ‘ਤੇ ਹਿੰਸਾ ਦੌਰਾਨ ਘਰ ਨੂੰ ਅੱਗ ਲਾਉਣ ਵਾਲੀ ਭੀੜ ਦਾ ਹਿੱਸਾ ਸਨ। 1984 ਵਿੱਚ ਕਾਨਪੁਰ ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਕੁੱਲ 127 ਲੋਕ ਮਾਰੇ ਗਏ ਸਨ। […]

ਵੀਅਤਨਾਮ ਤੋਂ ਆਏ ਭਾਰਤੀ ਜੋੜੇ ਪਾਸੋਂ ਦਿੱਲੀ ਹਵਾਈ ਅੱਡੇ ’ਤੇ 22 ਲੱਖ ਰੁਪਏ ਦੇ 45 ਪਿਸਤੌਲ ਜ਼ਬਤ

ਵੀਅਤਨਾਮ ਤੋਂ ਆਏ ਭਾਰਤੀ ਜੋੜੇ ਪਾਸੋਂ ਦਿੱਲੀ ਹਵਾਈ ਅੱਡੇ ’ਤੇ 22 ਲੱਖ ਰੁਪਏ ਦੇ 45 ਪਿਸਤੌਲ ਜ਼ਬਤ

ਚੰਡੀਗੜ੍ਹ, 13 ਜੁਲਾਈ- ਦਿੱਲੀ ਦੇ ਆਈਜੀਆਈ ਹਵਾਈ ਅੱਡੇ ’ਤੇ ਵੀਅਤਨਾਮ ਤੋਂ ਆਏ ਭਾਰਤੀ ਜੋੜੇ ਨੂੰ ਕਾਬੂ ਕੀਤਾ ਹੈ। ਜੋੜੇ ਪਾਸੋਂ 22 ਲੱਖ ਰੁਪਏ ਤੋਂ ਵੱਧ ਮੁੱਲ ਦੇ ਪਿਸਤੌਲ 45 ਜ਼ਬਤ ਕੀਤੇ ਗਏ ਹਨ। ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਨੂੰ ਜਾਂਚ ਦੌਰਾਨ ਜੋੜੇ ਨੇ ਇਹ ਪਿਸਤੌਲਾਂ ਦੋ ਬੈਗਾਂ ਵਿੱਚ ਰੱਖੀਆਂ ਹੋਈਆਂ ਸਨ।