ਵਜ਼ੀਫ਼ਾ ਰਾਸ਼ੀ ਦੀਆਂ ਫਾਈਲਾਂ ਮੇਰੇ ਕੋਲ ਆ ਗਈਆਂ ਨੇ, ਮੈਨੂੰ ਗੜਬੜ ਨਜ਼ਰ ਆ ਰਹੀ ਹੈ: ਭਗਵੰਤ ਮਾਨ

ਵਜ਼ੀਫ਼ਾ ਰਾਸ਼ੀ ਦੀਆਂ ਫਾਈਲਾਂ ਮੇਰੇ ਕੋਲ ਆ ਗਈਆਂ ਨੇ, ਮੈਨੂੰ ਗੜਬੜ ਨਜ਼ਰ ਆ ਰਹੀ ਹੈ: ਭਗਵੰਤ ਮਾਨ

ਚੰਡੀਗੜ੍ਹ, 13 ਜੁਲਾਈ- ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪਿਛਲੀਆਂ ਸਰਕਾਰਾਂ ਵੇਲੇ ਦੇ ਕਥਿਤ ਘਪਲਿਆਂ ਦੀਆਂ ਪਰਤਾਂ ਫਰੋਲਣੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਸਬੰਧੀ ਮੁੱਖ ਮੰਤਰੀ ਵੱਲੋਂ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਿਛਲੀ ਸਰਕਾਰ ਵੇਲੇ ਜਾਰੀ ਕੀਤੀ ਵਜ਼ੀਫ਼ਾ ਰਾਸ਼ੀ ਦੀਆਂ ਫ਼ਾਈਲਾਂ ਮੇਰੇ ਕੋਲ ਆਈਆਂ ਹਨ। ਪ੍ਰਾਈਵੇਟ ਅਦਾਰਿਆਂ ਨੂੰ ਦਿੱਤੇ ਫ਼ੰਡਾਂ ‘ਚ ਗੜਬੜੀ ਵਿਖਾਈ […]

ਸ਼ਿੰਦੇ ਦੀ ਅਗਵਾਈ ਵਾਲੀ ਕੈਬਨਿਟ ਦਾ ਵਿਸਥਾਰ ਰਾਸ਼ਟਰਪਤੀ ਚੋਣਾਂ ਮਗਰੋਂ

ਸ਼ਿੰਦੇ ਦੀ ਅਗਵਾਈ ਵਾਲੀ ਕੈਬਨਿਟ ਦਾ ਵਿਸਥਾਰ ਰਾਸ਼ਟਰਪਤੀ ਚੋਣਾਂ ਮਗਰੋਂ

ਮੁੰਬਈ, 12 ਜੁਲਾਈ- ਮਹਾਰਾਸ਼ਟਰ ਵਿੱਚ ਊਧਵ ਠਾਕਰੇ ਦੀ ਸਰਕਾਰ ਡਿੱਗਣ ਮਗਰੋਂ ਏਕਨਾਥ ਸ਼ਿੰਦੇ ਦੀ ਅਗਵਾਈ ਹੇਠ ਬਣੀ ਸਰਕਾਰ ਦਾ ਵਿਸਥਾਰ ਦੇਸ਼ ਵਿੱਚ ਰਾਸ਼ਟਰਪਤੀ ਚੋਣਾਂ ਮਗਰੋਂ ਹੋਵੇਗਾ। ਇਹ ਜਾਣਕਾਰੀ ਸ਼ਿੰਦੇ ਦੀ ਅਗਵਾਈ ਵਾਲੇ ਸ਼ਿਵ ਸੈਨਾ ਕੈਂਪ ਵਿੱਚ ਸ਼ਾਮਲ ਵਿਧਾਇਕਾਂ ਵੱਲੋਂ ਦਿੱਤੀ ਗਈ ਹੈ। ਮੌਜੂਦਾ ਸਮੇਂ ਮਹਾਰਾਸ਼ਟਰ ਦੀ ਕੈਬਨਿਟ ਵਿੱਚ ਏਕਨਾਥ ਸ਼ਿੰਦੇ ਮੁੱਖ ਮੰਤਰੀ ਹਨ ਤੇ ਦੇਵੇਂਦਰ […]

ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਸ੍ਰੀਲੰਕਾ ਵਿਚ ਹੀ ਮੌਜੂਦ

ਕੋਲੰਬੋ, 12 ਜੁਲਾਈ- ਸ੍ਰੀਲੰਕਾ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨਾ ਨੇ ਭਾਰਤੀ ਮੀਡੀਆ ਏਜੰਸੀ ਨੂੰ ਮੰਗਲਵਾਰ ਨੂੰ ਫੋਨ ਕਰ ਕੇ ਦੱਸਿਆ ਕਿ ਰਾਸ਼ਟਰਪਤੀ ਗੋਟਬਾਯਾ ਰਾਜਪਕਸੇ ਨੇ ਦੇਸ਼ (ਸ੍ਰੀਲੰਕਾ) ਨਹੀਂ ਛੱਡਿਆ ਹੈ। ਉਨ੍ਹਾਂ ਕਿਹਾ ਕਿ ਬੀਬੀਸੀ ਨੂੰ ਦਿੱਤੀ ਗਈ ਇਕ ਇੰਟਰਵਿਊ ਵਿੱਚ ਉਨ੍ਹਾਂ ਕੋਲੋਂ ਗਲਤੀ ਹੋ ਗਈ ਸੀ। ਉਨ੍ਹਾਂ ਨੇ ਬੀਬੀਸੀ ਨੂੰ ਦੱਸਿਆ ਸੀ ਕਿ ਰਾਸ਼ਟਰਪਤੀ […]

ਗੋਆ ਕਾਂਗਰਸ ਵਿੱਚ ਬਗਾਵਤ ਦਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ: ਪ੍ਰਮੋਦ ਸਾਵੰਤ

ਗੋਆ ਕਾਂਗਰਸ ਵਿੱਚ ਬਗਾਵਤ ਦਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ: ਪ੍ਰਮੋਦ ਸਾਵੰਤ

ਪਣਜੀ, 12 ਜੁਲਾਈ- ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਮੰਗਲਵਾਰ ਨੂੰ ਦੱਸਿਆ ਕਿ ਸੂਬਾਈ ਕਾਂਗਰਸ ਦੇ ਵਿਧਾਇਕ ਦਲ ਵਿੱਚ ਹੋਈ ‘ਬਗਾਵਤ’ ਦਾ ਭਾਜਪਾ ਨਾਲ ਕੋਈ ਲੈਣ-ਦੇਣ ਨਹੀਂ ਹੈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਗੋਆ ਦੇ ਕੁੱਲ 11 ਕਾਂਗਰਸੀ ਵਿਧਾਇਕਾਂ ਵਿੱਚੋਂ ਪੰਜ ਵਿਧਾਇਕਾਂ ਨਾਲ ਸੰਪਰਕ ਨਹੀਂ ਹੋ ਰਿਹਾ ਸੀ ਜਿਸ ਨਾਲ ਪਾਰਟੀ ਵਿੱਚ ਫੁਟ ਪੈਣ […]

ਬਹਿਬਲ ਗੋਲੀ ਕਾਂਡ: ਮਾਮਲੇ ਦੀ ਸੁਣਵਾਈ 20 ਅਗਸਤ ਤਕ ਟਲੀ

ਬਹਿਬਲ ਗੋਲੀ ਕਾਂਡ: ਮਾਮਲੇ ਦੀ ਸੁਣਵਾਈ 20 ਅਗਸਤ ਤਕ ਟਲੀ

ਫ਼ਰੀਦਕੋਟ, 12 ਜੁਲਾਈ- ਅੱਜ ਇਥੇ ਸਪੈਸ਼ਲ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿੱਚ ਬਹਿਬਲ ਗੋਲੀ ਕਾਂਡ ਦੀ ਸੁਣਵਾਈ ਹੋਈ। ਇਸ ਮੌਕੇ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਤੋਂ ਇਲਾਵਾ ਬਾਕੀ ਸਾਰੇ ਮੁਲਜ਼ਮ ਨਿੱਜੀ ਤੌਰ ’ਤੇ ਅਦਾਲਤ ਵਿੱਚ ਹਾਜ਼ਰ ਸਨ। ਕੋਟਕਪੂਰਾ ਗੋਲੀ ਕਾਂਡ ਦਾ ਚਲਾਨ ਅਦਾਲਤ ਵਿੱਚ ਨਾ ਆਉਣ ਕਰਕੇ ਅੱਜ ਬਹਿਬਲ ਗੋਲੀ ਕਾਂਡ ਬਾਰੇ ਅਗਲੀ ਕਾਰਵਾਈ […]