By G-Kamboj on
INDIAN NEWS, News

ਚੰਡੀਗੜ੍ਹ, 12 ਜੁਲਾਈ- ਪੰਜਾਬ ਸਰਕਾਰ ਨੇ ਸੂਬੇ ਦੀ ਅੰਤ੍ਰਿਮ ਸਲਾਹਕਾਰ ਕਮੇਟੀ ਲਈ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੂੰ ਬੀਤੇ ਦਿਨ ਚੇਅਰਮੈਨ ਨਿਯੁਕਤ ਕੀਤਾ ਸੀ ਤੇ ਮੰਗਲਵਾਰ ਨੂੰ ਹੀ ਉਨ੍ਹਾਂ ਦੀ ਨਿਯੁਕਤੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦੇ ਦਿੱਤੀ ਗਈ ਹੈ। ਪਟੀਸ਼ਨਰ-ਐਡਵੋਕੇਟ ਜਗਮੋਹਨ ਸਿੰਘ ਭੱਟੀ ਨੇ 20 ਤੋਂ ਵਧ ਨੁਕਤਿਆਂ […]
By G-Kamboj on
INDIAN NEWS, News

ਅੰਮ੍ਰਿਤਸਰ , 11 ਜੁਲਾਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅੱਜ ਇਥੇ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰੂ ਘਰ ਮੱਥਾ ਟੇਕਿਆ ਅਤੇ ਆਪਣੇ ਜੀਵਨ ਦੇ ਨਵੇਂ ਅਧਿਆਏ ਦੀ ਸ਼ੁਰੂਆਤ ਲਈ ਅਸ਼ੀਰਵਾਦ ਲਿਆ। ਮੁੱਖ ਮੰਤਰੀ ਦੀ ਮਾਂ ਬੀਬੀ ਹਰਪਾਲ ਕੌਰ ਅਤੇ ਭੈਣ ਵੀ ਇਸ ਮੌਕੇ ਉਨ੍ਹਾਂ ਦੇ […]
By G-Kamboj on
INDIAN NEWS, News

ਨਵੀਂ ਦਿੱਲੀ, 11 ਜੁਲਾਈ- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਕੇਂਦਰ ਪੁਰਤਗਾਲ ਨੂੰ ਦਿੱਤੀ ਗਈ ਆਪਣੀ ਵਚਨਬੱਧਤਾ ਦਾ ਸਨਮਾਨ ਕਰਨ ਅਤੇ 1993 ਦੇ ਮੁੰਬਈ ਧਮਾਕਿਆਂ ਦੇ ਮਾਮਲੇ ‘ਚ 25 ਸਾਲ ਦੀ ਸਜ਼ਾ ਪੂਰੀ ਹੋਣ ‘ਤੇ ਗੈਂਗਸਟਰ ਅਬੂ ਸਲੇਮ ਨੂੰ ਰਿਹਾਅ ਕਰਨ ਲਈ ਪਾਬੰਦ ਹੈ। ਸਲੇਮ ਨੇ ਕਿਹਾ ਸੀ ਕਿ 2002 ਵਿੱਚ ਭਾਰਤ ਵੱਲੋਂ ਪੁਰਤਗਾਲ […]
By G-Kamboj on
INDIAN NEWS, News

ਨਵੀਂ ਦਿੱਲੀ, 11 ਜੁਲਾਈ- ਸਿਖਰਲੀ ਅਦਾਲਤ ਨੇ ਮਹਾਰਾਸ਼ਟਰ ਵਿਧਾਨ ਸਭਾ ਦੇ ਨਵੇਂ ਚੁਣੇ ਸਪੀਕਰ ਨੂੰ ਊਧਵ ਠਾਕਰੇ ਦੀ ਅਗਵਾਈ ਵਾਲੇ ਸ਼ਿਵਸੈਨਾ ਧੜੇ ਦੇ ਵਿਧਾਇਕਾਂ ਨੂੰ ਅਯੋਗ ਠਹਿਰਾਉਣ ਦੀ ਅਪੀਲ ’ਤੇ ਹਾਲ ਦੀ ਘੜੀ ਕੋਈ ਫੈਸਲਾ ਨਾ ਲੈਣ ਦਾ ਨਿਰਦੇਸ਼ ਦਿੱਤਾ ਹੈ। ਚੀਫ ਜਸਟਿਸ ਐਨ ਵੀ ਰਾਮੰਨਾ, ਜਸਟਿਸ ਕਿ੍ਸ਼ਨ ਮੁਰਾਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ […]
By G-Kamboj on
INDIAN NEWS, News

ਨਵੀਂ ਦਿੱਲੀ, 11 ਜੁਲਾਈ- ਸੁਪਰੀਮ ਕੋਰਟ ਨੇ 9 ਹਜ਼ਾਰ ਕਰੋੜ ਰੁਪਏ ਤੋਂ ਵਧ ਦੇ ਬੈਂਕ ਕਰਜ਼ਾ ਧੋਖਾਧੜੀ ਮਾਮਲੇ ਵਿੱਚ ਦੋਸ਼ੀ ਅਤੇ ਭਗੌੜਾ ਕਾਰੋਬਾਰੀ ਵਿਜੈ ਮਾਲਿਆ ਨੂੰ ਹੱਤਕ ਅਦਾਲਤ ਕਰਨ ਦੇ ਮਾਮਲੇ ਵਿੱਚ ਸੋਮਵਾਰ ਨੂੰ ਚਾਰ ਮਹੀਨੇ ਦੀ ਸਜ਼ਾ ਸੁਣਾਈ ਹੈ। ਜਸਟਿਸ ਯੂ ਯੂ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਮਾਲਿਆ ’ਤੇ 2000 ਰੁਪਏ ਜੁਰਮਾਨਾ ਵਿੱਚ […]