ਲੁਧਿਆਣਾ ਦਾ ਮੱਤੇਵਾਲਾ ਪ੍ਰਾਜੈਕਟ ਰੱਦ

ਲੁਧਿਆਣਾ ਦਾ ਮੱਤੇਵਾਲਾ ਪ੍ਰਾਜੈਕਟ ਰੱਦ

ਚੰਡੀਗੜ੍ਹ, 11 ਜੁਲਾਈ-ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਲੁਧਿਆਣਾ ਦੇ ਮੱਤੇਵਾਲਾ ਵਿੱਚ 950 ਏਕੜ ਵਿੱਚ ਤਜਵੀਜ਼ਤ ਟੈਕਸਟਾਈਲ ਪਾਰਕ ਪ੍ਰਾਜੈਕਟ ਨੂੰ ਰੱਦ ਕਰਨ ਦਾ ਐਲਾਨ ਕੀਤਾ ਹੈ। ਅੱਜ ਇਸ ਸਬੰਧੀ ਵਿੱਚ ਚੰਡੀਗੜ੍ਹ ਵਿੱਚ ਮੁੱਖ ਮੰਤਰੀ ਆਵਾਸ ਵਿੱਚ ਹੋਈ ਮੀਟਿੰਗ ਬਾਅਦ ਇਹ ਫੈਸਲਾ ਕੀਤਾ ਗਿਆ। ਜਾਣਕਾਰੀ ਅਨੁਸਾਰ ਕੱਲ ਮੱਤੇਵਾਲਾ ਵਿੱਚ ਸਮਾਜਿਕ ਸੰਗਠਨਾਂ ਨੇ ਰੋਸ਼ ਪ੍ਰਦਰਸ਼ਨ ਕਰਦਿਆਂ ਇਸ […]

ਖ਼ਰਾਬ ਮੌਸਮ ਕਾਰਨ ਜੰਮੂ ਤੋਂ ਅਮਰਨਾਥ ਯਾਤਰਾ ’ਤੇ ਰੋਕ

ਖ਼ਰਾਬ ਮੌਸਮ ਕਾਰਨ ਜੰਮੂ ਤੋਂ ਅਮਰਨਾਥ ਯਾਤਰਾ ’ਤੇ ਰੋਕ

ਮੂਜੰਮੂ, 10 ਜੁਲਾਈ-  ਖ਼ਰਾਬ ਮੌਸਮ ਕਾਰਨ ਜੰਮੂ ਤੋਂ ਅਮਰਨਾਥ ਯਾਤਰਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਦੱਖਣੀ ਕਸ਼ਮੀਰ ਹਿਮਾਲਿਆ ਵਿੱਚ 3,880 ਮੀਟਰ ਉੱਚੀ ਗੁਫਾ ਅਸਥਾਨ ਦੇ ਅਧਾਰ ਕੈਂਪਾਂ ਤੱਕ ਕਿਸੇ ਵੀ ਨਵੇਂ ਜਥੇ ਨੂੰ ਅੱਗੇ ਵਧਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਇਸ ਦੌਰਾਨ ਯਾਤਰਾ ਲਈ ਇਥੇ ਪੁੱਜੇ ਸ਼ਰਧਾਲੂਆਂ ਨੇ ਘਰਾਂ ਨੂੰ ਵਾਪਸੀ ਸ਼ੁਰੂ […]

ਦਰਜੀ ਦੀ ਹੱਤਿਆ ਦੇ ਸਬੰਧ ਵਿੱਚ ਸੱਤਵਾਂ ਵਿਅਕਤੀ ਗ੍ਰਿਫ਼ਤਾਰ

ਦਰਜੀ ਦੀ ਹੱਤਿਆ ਦੇ ਸਬੰਧ ਵਿੱਚ ਸੱਤਵਾਂ ਵਿਅਕਤੀ ਗ੍ਰਿਫ਼ਤਾਰ

ਨਵੀਂ ਦਿੱਲੀ, 10 ਜੁਲਾਈ- ਰਾਜਸਥਾਨ ਦੇ ਉਦੈਪੁਰ ਸ਼ਹਿਰ ਵਿੱਚ ਬੀਤੇ ਮਹੀਨੇ ਦਰਜੀ ਕੱਨ੍ਹਈਆ ਲਾਲ ਦੀ ਹੱਤਿਆ ਦੇ ਸਬੰਧ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਸੱਤਵੇਂ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਪਛਾਣ ਫਰਹਾਦ ਮੁਹੰਮਦ ਸ਼ੇਖ ਵਜੋਂ ਹੋਈ ਹੈ। ਐੱਨਆਈਏ ਦੇ ਬੁਲਾਰੇ ਨੇ ਦੱਸਿਆ ਕਿ ਸ਼ੇਖ ਉਰਫ ‘ਬਬਲਾ’ ਨੂੰ ਬੀਤੀ ਰਾਤ ਗ੍ਰਿਫ਼ਤਾਰ ਕੀਤਾ ਗਿਆ ਹੈ। […]

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀ ਦੇਹ ਟੋਕੀਓ ਲਿਆਂਦੀ

ਜਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀ ਦੇਹ ਟੋਕੀਓ ਲਿਆਂਦੀ

ਟੋਕੀਓ, 9 ਜੁਲਾਈ- ਜਾਪਾਨ ਦੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਦੀ ਮ੍ਰਿਤਕ ਦੇਹ ਅੱਜ ਟੋਕੀਓ ਲਿਆਂਦੀ ਗਈ। ਆਬੇ ਦੀ ਸ਼ੁੱਕਰਵਾਰ ਨੂੰ ਪੱਛਮੀ ਜਾਪਾਨ ‘ਚ ਚੋਣ ਪ੍ਰਚਾਰ ਦੌਰਾਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਆਬੇ ‘ਤੇ ਨਾਰਾ ਸ਼ਹਿਰ ‘ਚ ਹਮਲਾ ਹੋਇਆ ਸੀ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਸੀ ਪਰ ਖੂਨ ਜ਼ਿਆਦਾ ਵਹਿਣ ਕਾਰਨ […]

ਪੰਜਾਬ ਪੁਲੀਸ ਵੱਲੋਂ ਰਾਜ ’ਚ ਵਿਆਪਕ ਤਲਾਸ਼ੀ ਮੁਹਿੰਮ

ਪੰਜਾਬ ਪੁਲੀਸ ਵੱਲੋਂ ਰਾਜ ’ਚ ਵਿਆਪਕ ਤਲਾਸ਼ੀ ਮੁਹਿੰਮ

ਮਾਨਸਾ, 9 ਜੁਲਾਈ- ਪੰਜਾਬ ਪੁਲੀਸ ਵਲੋਂ ਅੱਜ ਰਾਜ ਦੇ ਕਰੀਬ ਸਾਰੇ ਜ਼ਿਲ੍ਹਿਆਂ ਵਿੱਚ ਨਸ਼ਿਆਂ ਵਿਰੁੱਧ ਘਰ ਘਰ ਤਲਾਸ਼ੀ ਮੁਹਿੰਮ ਚਲਾਈ।ਮਾਨਸਾ ਪੁਲੀਸ ਵੱਲੋਂ ਵੀ ਸ਼ੱਕੀ ਥਾਵਾਂ ਦੀ ਤਲਾਸ਼ੀ ਲਈ ਗਈ। ਇਹ ਤਲਾਸ਼ੀ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਅਗਵਾਈ ਹੇਠ ਲਈ ਗਈ। ਮਾਨਸਾ ਜ਼ਿਲ੍ਹੇ ਦੇ ਐੱਸਐੱਸਪੀ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਚਲਾਈ ਗਈ […]