By G-Kamboj on
INDIAN NEWS, News

ਸ੍ਰੀਨਗਰ, 9 ਜੁਲਾਈ- ਜੰਮੂ-ਕਸ਼ਮੀਰ ਵਿੱਚ ਅਮਰਨਾਥ ਦੀ ਪਵਿੱਤਰ ਗੁਫ਼ਾ ਨੇੜੇ ਬੱਦਲ ਫਟਣ ਕਾਰਨ ਆਏ ਹੜ੍ਹ ’ਚ ਫਸੇ ਘੱਟੋ-ਘੱਟ 15,000 ਸ਼ਰਧਾਲੂਆਂ ਨੂੰ ਇੱਥੋਂ ਦੇ ਹੇਠਲੇ ਬੇਸ ਕੈਂਪ ਪੰਜਤਰਨੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਆਈਟੀਬੀਪੀ ਦੇ ਬੁਲਾਰੇ ਨੇ ਦੱਸਿਆ ਕਿ ਆਈਟੀਬੀਪੀ ਨੇ ਪਵਿੱਤਰ ਗੁਫਾ ਦੇ ਹੇਠਲੇ ਹਿੱਸੇ ਤੋਂ ਪੰਜਤਰਨੀ ਤੱਕ ਰੂਟ ‘ਤੇ ਤਾਇਨਾਤ ਟੀਮਾਂ ਦੀ ਗਿਣਤੀ […]
By G-Kamboj on
INDIAN NEWS, News

ਚੰਡੀਗੜ੍ਹ, 9 ਜੁਲਾਈ- ਸਿੱਧੂ ਮੂਸੇਵਾਲਾ ਦੀ ਸੁਰੱਖਿਆ ਘਟਾਉਣ ਕਾਰਨ ਉਸ ਦੇ ਹੱਤਿਆਰਾਂ ਲਈ ਗੁਨਾਹ ਕਰਨਾ ਹੋਰ ਵੀ ਸੌਖਾ ਹੋ ਗਿਆ ਸੀ। ਹੱਤਿਆਰਾਂ ਅਤੇ ਕੈਨੇਡਾ ਸਥਿਤ ਮਾਸਟਰਮਾਈਂਡ ਗੋਲਡੀ ਬਰਾੜ ਵਿਚਕਾਰ ਫੋਨ ‘ਤੇ ਹੋਈ ਗੱਲਬਾਤ ਤੋਂ ਪਤਾ ਲੱਗਦਾ ਹੈ ਕਿ 28 ਮਈ ਦੀ ਦੁਪਹਿਰ ਨੂੰ ਮੂਸੇਵਾਲਾ ਦੀ ਸੁਰੱਖਿਆ ’ਚ ਕਟੌਤੀ ਦੇ ਹੁਕਮ ਜਨਤਕ ਹੋਣ ਤੋਂ ਬਾਅਦ ਕਾਤਲਾਂ […]
By G-Kamboj on
INDIAN NEWS, News

ਚੰਡੀਗੜ੍ਹ, 9 ਜੁਲਾਈ- ਇਥੋਂ ਦੇ ਸੀਆਈਏ ਸਟਾਫ਼ ਸਿੱਧੂ ਮੂਸੇਵਾਲਾ ਕਤਲਕਾਂਡ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਥਿਤ ਨੇੜਲੇ ਸਾਥੀ ਤੇ ਅਕਾਲੀ ਨੇਤਾ ਨਿਰਮਲ ਸਿੰਘ ਕਾਹਲੋਂ ਦੇ ਰਿਸ਼ਤੇਦਾਰ ਸੰਦੀਪ ਸਿੰਘ ਕਾਹਲੋਂ ਨੂੰ ਗਿ੍ਫ਼ਤਾਰ ਕਰ ਲਿਆ ਹੈ। ਡੀਸੀਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਇਹ ਕਾਰਵਾਈ ਏਸੀਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਇੰਸਪੈਕਟਰ ਬੇਅੰਤ ਜੁਨੇਜਾ ਨੇ ਅਮਲ ਵਿਚ […]
By G-Kamboj on
INDIAN NEWS, News

ਨਵੀਂ ਦਿੱਲੀ, 8 ਜੁਲਾਈ- ਸੁਪਰੀਮ ਕੋਰਟ ਨੇ ਏਕਨਾਥ ਸ਼ਿੰਦੇ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ ਦਾ ਵਿਰੋਧ ਕਰਨ ਵਾਲੇ ਊਧਵ ਠਾਕਰੇ ਦੀ ਅਗਵਾਈ ਵਾਲੇ ਧੜੇ ਵੱਲੋਂ ਦਾਇਰ ਪਟੀਸ਼ਨ ’ਤੇ 11 ਜੁਲਾਈ ਨੂੰ ਸੁਣਵਾਈ ਕਰਨ ਲਈ ਹਾਮੀ ਭਰੀ ਹੈ। ਜਸਟਿਸ ਇੰਦਰਾ ਬੈਨਰਜੀ ਅਤੇ ਜਸਟਿਸ ਜੇਕੇ ਮਹੇਸ਼ਵਰੀ ਦੇ ਛੁੱਟੀ ਵਾਲੇ ਬੈਂਚ ਨੇ ਅੱਜ ਕਿਹਾ ਕਿ ਪਟੀਸ਼ਨ ਨੂੰ 11 […]
By G-Kamboj on
INDIAN NEWS, News

ਨਵੀਂ ਦਿੱਲੀ, 8 ਜੁਲਾਈ- ਸੁਪਰੀਮ ਕੋਰਟ ਨੇ ਰਾਜਾਂ ਨੂੰ ਨਿਊਜ਼ ਚੈਨਲ ਦੇ ਐਂਕਰ ਰੋਹਿਤ ਰੰਜਨ ਵਿਰੁੱਧ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਵੀਡੀਓ ਨੂੰ ਗਲਤ ਸੰਦਰਭ ਵਿੱਚ ਪ੍ਰਸਾਰਿਤ ਕਰਨ ’ਤੇ ਕੋਈ ਸਖ਼ਤ ਕਾਰਵਾਈ ਕਰਨ ਤੋਂ ਰੋਕ ਦਿੱਤਾ ਹੈ।