By G-Kamboj on
INDIAN NEWS, News
ਚੰਡੀਗੜ੍ਹ, 7 ਜੁਲਾਈ- ਅੱਜ ਇਥੇ ਸੈਕਟਰ-9 ਦੇ ਕਾਰਮਲ ਕਾਨਵੈਂਟ ਸਕੂਲ ਵਿੱਚ ਵੱਡਾ ਦਰੱਖਤ ਡਿੱਗਣ ਕਾਰਨ ਇਕ ਬੱਚੇ ਦੀ ਮੌਤ ਹੋ ਗਈ ਤੇ ਕਈ ਜ਼ਖਮੀ ਹੋ ਗਏ। ਹਾਦਸਾ ਉਸ ਸਮੇਂ ਹੋਇਆ, ਜਦੋਂ ਸਕੂਲ ਵਿੱਚ ਦੁਪਹਿਰ ਦੇ ਖਾਣੇ ਦਾ ਸਮਾਂ ਸੀ ਅਤੇ ਇਸ ਵੱਡੇ ਦਰੱਖਤ ਕੋਲ ਕਈ ਬੱਚੇ ਖੇਡ ਰਹੇ ਸਨ। ਅਚਾਨਕ ਦਰੱਖਤ ਬੱਚਿਆਂ ‘ਤੇ ਡਿੱਗ ਪਿਆ। […]
By G-Kamboj on
INDIAN NEWS, News

ਨਵੀਂ ਦਿੱਲੀ, 7 ਜੁਲਾਈ- ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਟਾਟਾ ਪ੍ਰਾਜੈਕਟਸ ਨਾਲ ਸਬੰਧਤ ਰਿਸ਼ਵਤ ਮਾਮਲੇ ’ਚ ਪਾਵਰਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਦੇ ਕਾਰਜਕਾਰੀ ਨਿਰਦੇਸ਼ਕ ਬੀਐੱਸ ਝਾਅ ਤੇ ਪ੍ਰਾਈਵੇਟ ਕੰਪਨੀ (ਟਾਟਾ ਪ੍ਰਾਜੈਕਟ) ਦੇ 5 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ।
By G-Kamboj on
INDIAN NEWS, News

ਫ਼ਰੀਦਕੋਟ, 7 ਜੁਲਾਈ- ਮੋਗਾ ਦੀ ਅਦਾਲਤ ਨੇ ਬੇਅਦਬੀ ਕਾਂਡ ਵਿਚ ਤਿੰਨ ਡੇਰਾ ਪ੍ਰੇਮੀਆਂ ਨੂੰ 3-3 ਸਾਲ ਦੀ ਸਜ਼ਾ ਸੁਣਾਈ ਹੈ, ਜਦ ਕਿ ਦੋ ਨੂੰ ਬਰੀ ਕਰ ਦਿੱਤਾ ਹੈ। ਸੱਤ ਸਾਲ ਪਹਿਲਾਂ ਮੋਗੇ ਜ਼ਿਲ੍ਹੇ ਦੇ ਪਿੰਡ ਮੱਲਕੇ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਅਦਾਲਤ ਨੇ ਤਿੰਨ ਡੇਰਾ ਪ੍ਰੇਮੀਆਂ ਨੂੰ ਤਿੰਨ-ਤਿੰਨ ਸਾਲ ਦੀ ਕੈਦ […]
By G-Kamboj on
INDIAN NEWS, News

ਚੰਡੀਗੜ੍ਹ, 7 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋ ਗਏ।। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ। ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, […]
By G-Kamboj on
INDIAN NEWS, News, World, World News

ਡੇਟਨ (ਡਾ. ਚਰਨਜੀਤ ਸਿੰਘ ਗੁਮਟਾਲਾ) : ਅਮਰੀਕਾ ਦੇ ਆਜ਼ਾਦੀ ਦਿਵਸ ਦੇ ਮੌਕੇ ‘ਤੇ ਓਹਾਇਓ ਸੂਬੇ ਦੇ ਸ਼ਹਿਰ ਡੇਟਨ ਦੇ ਸਿੱਖ ਭਾਈਚਾਰੇ ਵੱਲੋਂ ਆਜ਼ਾਦੀ ਦਿਵਸ ਗੁਰਦੁਆਰਾ ਸਿੱਖ ਸੋਸਾਇਟੀ ਡੇਟਨ ਵਿਖੇ ਅਮਰੀਕਾ ਦਾ ਝੰਡਾ ਲਹਿਰਾ ਕੇ ਮਨਾਇਆ ਗਿਆ।ਬੀਵਰਕਰੀਕ ਦੇ ਮੇਅਰ ਬੌਬ ਸਟੋਨ ਤੇ ਕਮਿਸ਼ਨਰ ਰਿਕ ਪਰੇਲਸ ਮੁੱਖ ਮਹਿਮਾਨ ਸਨ ।ਅਮਰੀਕਾ ਦਾ ਕੌਮੀ ਤਰਾਨਾ ਗਾਇਆ ਗਿਆ ।ਗੁਰਦਆਰਾ ਸਾਹਿਬ ਦੀ ਗਰਾਉਂਡ ਵਿਚ ਨਾਖ […]