ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਕਰਵਾਉਣਗੇ ਵਿਆਹ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਕਰਵਾਉਣਗੇ ਵਿਆਹ

ਚੰਡੀਗੜ੍ਹ, 6 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀਰਵਰ ਨੂੰ ਦੂਜਾ ਕਰਵਾਉਣਗੇ। ਸੂਤਰਾਂ ਅਨੁਸਾਰ ਮੁੱਖ ਮੰਤਰੀ ਡਾਕਟਰ ਗੁਰਪ੍ਰੀਤ ਕੌਰ ਨਾਲ ਦੂਜਾ ਵਿਆਹ ਕਰਵਾਉਣਗੇ। ਇਹ ਵਿਆਹ ਸਮਾਗਮ ਚੰਡੀਗੜ੍ਹ ‘ਚ ਹੋਵੇਗਾ, ਜਿਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਸਮੇਤ ਪਹੁੰਚਣਗੇ। ਇਸ ਤੋਂ ਇਲਾਵਾ ਬਹੁਤ ਘੱਟ ਮਹਿਮਾਨਾਂ ਨੂੰ ਵਿਆਹ ‘ਚ ਸੱਦਿਆ ਗਿਆ ਹੈ। ਸਾਲ […]

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਨਿੱਜੀ ਬੱਸ ਖੱਡ ’ਚ ਡਿੱਗੀ

ਹਿਮਾਚਲ ਪ੍ਰਦੇਸ਼ ਦੇ ਕੁੱਲੂ ਵਿੱਚ ਨਿੱਜੀ ਬੱਸ ਖੱਡ ’ਚ ਡਿੱਗੀ

ਸਕੂਲੀ ਬੱਚਿਆਂ ਸਣੇ 12 ਹਲਾਕ, ਤਿੰਨ ਜ਼ਖ਼ਮੀ ਸ਼ਿਮਲਾ, 4 ਜੁਲਾਈ, ਹਿਮਾਚਲ ਪ੍ਰਦੇਸ਼ ਦੇ ਕੁੱਲੂ ਜ਼ਿਲ੍ਹੇ ਵਿੱਚ ਅੱਜ ਸਵੇੇਰੇ ਸਾਢੇ ਅੱਠ ਵਜੇ ਦੇ ਕਰੀਬ ਨਿੱਜੀ ਬੱਸ ਡੂੰਘੀ ਖੱਡ ਵਿੱਚ ਡਿੱਗਣ ਨਾਲ 12 ਵਿਅਕਤੀ ਹਲਾਕ ਤੇ ਤਿੰਨ ਜਣੇ ਜ਼ਖ਼ਮੀ ਹੋ ਗਏ। ਮ੍ਰਿਤਕਾਂ ਵਿੱਚ ਕੁਝ ਸਕੂਲੀ ਬੱਚੇ ਵੀ ਦੱਸੇ ਜਾਂਦੇ ਹਨ। ਹਾਲਾਂਕਿ ਪਹਿਲਾਂ ਮ੍ਰਿਤਕਾਂ ਦੀ ਗਿਣਤੀ 16 ਦੱਸੀ […]

ਉਪ ਰਾਸ਼ਟਰਪਤੀ ਚੋਣ: ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ

ਉਪ ਰਾਸ਼ਟਰਪਤੀ ਚੋਣ: ਨਾਮਜ਼ਦਗੀਆਂ ਭਰਨ ਦਾ ਅਮਲ ਸ਼ੁਰੂ

ਨਵੀਂ ਦਿੱਲੀ, 4 ਜੁਲਾਈ- ਅਗਲੇ ਮਹੀਨੇ 6 ਅਗਸਤ ਨੂੰ ਹੋਣ ਵਾਲੀ ਉਪ ਰਾਸ਼ਟਰਪਤੀ ਦੀ ਚੋਣ ਲਈ ਨਾਮਜ਼ਦਗੀਆਂ ਭਰਨ ਦਾ ਅਮਲ ਭਲਕੇ ਮੰਗਲਵਾਰ ਤੋਂ ਸ਼ੁਰੂ ਹੋਵੇਗਾ ਤੇ 19 ਜੁਲਾਈ ਤੱਕ ਜਾਰੀ ਰਹੇਗਾ। ਮੌਜੂਦਾ ਉਪ ਰਾਸ਼ਟਰਪਤੀ ਐੱਮ.ਵੈਂਕੱਈਆ ਨਾਇਡੂ ਦਾ ਕਾਰਜਕਾਲ 10 ਅਗਸਤ ਨੂੰ ਮੁੱਕਣਾ ਹੈ। ਨਾਮਜ਼ਦਗੀਆਂ ਦੀ ਪੜਤਾਲ 20 ਜੁਲਾਈ ਨੂੰ ਹੋਵੇਗੀ ਜਦੋਂਕਿ ਕਾਗਜ਼ 22 ਜੁਲਾਈ ਤੱਕ […]

ਸਿੱਧੂ ਮੂਸੇਵਾਲਾ ਕਤਲ ਕਾਂਡ: ਦਿੱਲੀ ਪੁਲੀਸ ਵੱਲੋਂ ਸ਼ੂਟਰ ਅੰਕਿਤ ਸੇਰਸਾ ਸਣੇ 2 ਹੋਰ ਗ੍ਰਿਫ਼ਤਾਰ

ਸਿੱਧੂ ਮੂਸੇਵਾਲਾ ਕਤਲ ਕਾਂਡ: ਦਿੱਲੀ ਪੁਲੀਸ ਵੱਲੋਂ ਸ਼ੂਟਰ ਅੰਕਿਤ ਸੇਰਸਾ ਸਣੇ 2 ਹੋਰ ਗ੍ਰਿਫ਼ਤਾਰ

ਮਾਨਸਾ, 4 ਜੁਲਾਈ, ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਵਿੱਚ ਕਥਿਤ ਸ਼ਾਮਲ ਦੋ ਹੋਰ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਦਿੱਲੀ ਪੁਲੀਸ ਹੁਣ ਤੱਕ ਇਸ ਮਾਮਲੇ ਵਿੱਚ ਪੰਜ ਵਿਅਕਤੀਆਂ ਨੂੰ ਕਾਬੂ ਕਰ ਚੁੱਕੀ ਹੈ। ਕਾਬੂ ਕੀਤੇ ਮੁਲਜ਼ਮਾਂ ਦੀ ਪਛਾਣ ਅੰਕਿਤ ਤੇ ਸਚਿਨ ਭਿਵਾਨੀ ਵਜੋਂ ਦੱਸੀ ਗਈ ਹੈ। ਇਹ ਦੋਵੇਂ ਲਾਰੈਂਸ […]

ਏਕਨਾਥ ਸ਼ਿੰਦੇ ਸਰਕਾਰ ਬਹੁਮਤ ਸਾਬਤ ਕਰਨ ਵਿੱਚ ਸਫ਼ਲ

ਏਕਨਾਥ ਸ਼ਿੰਦੇ ਸਰਕਾਰ ਬਹੁਮਤ ਸਾਬਤ ਕਰਨ ਵਿੱਚ ਸਫ਼ਲ

ਮੁੰਬਈ, 4 ਜੁਲਾਈ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੋ ਰੋਜ਼ਾ ਵਿਸ਼ੇਸ਼ ਸੈਸ਼ਨ ਦੇ ਦੂਜੇ ਤੇ ਆਖਰੀ ਦਿਨ ਅੱਜ ਸੂਬਾਈ ਅਸੈਂਬਲੀ ਵਿੱਚ ਬਹੁਮਤ ਸਾਬਤ ਕਰਨ ਵਿੱਚ ਸਫ਼ਲ ਰਹੇ। 288 ਮੈਂਬਰੀ ਸਦਨ ਵਿੱਚ 164 ਵਿਧਾਇਕਾਂ ਨੇ ਭਰੋਸਗੀ ਮਤੇ ਦੇ ਹੱਕ ਵਿੱਚ ਵੋਟ ਪਾਈ ਜਦੋਂਕਿ 99 ਵਿਧਾਇਕ ਵਿਰੋਧ ਵਿੱਚ ਭੁਗਤੇ। ਤਿੰਨ ਵਿਧਾਇਕ ਵੋਟਿੰਗ ਅਮਲ ਵਿੱਚ ਸ਼ਾਮਲ ਨਹੀਂ […]