ਕੈਨੇਡਾ: ਬਰਤਾਨਵੀ ਸਮਰਾਟ ਵੱਲੋਂ ਕੈਨੇਡਾ ਦੀ 45ਵੀਂ ਪਾਰਲੀਮੈਂਟ ਦਾ ਉਦਘਾਟਨ

ਕੈਨੇਡਾ: ਬਰਤਾਨਵੀ ਸਮਰਾਟ ਵੱਲੋਂ ਕੈਨੇਡਾ ਦੀ 45ਵੀਂ ਪਾਰਲੀਮੈਂਟ ਦਾ ਉਦਘਾਟਨ

ਵਿਨੀਪੈਗ, 28 ਮਈ : ਬਰਤਾਨਵੀ ਸਮਰਾਟ ਚਾਰਲਸ ਤੀਜੇ ਨੇ ਓਟਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦਾ ਉਦਘਾਟਨ ਕਰਦਿਆਂ ਕੈਨੇਡਾ ਦੀ ਵਿਲੱਖਣ ਪਛਾਣ ਅਤੇ ਆਰਥਿਕ ਖੇਤਰ ਵਿਚ ਨਵੀਂ ਤਬਦੀਲੀ ਦੀ ਸਮਰੱਥਾ ਦੇ ਮੌਕਿਆਂ ਅਤੇ ਕੈਨੇਡਾ ਦੀ ਕੌਮਾਂਤਰੀ ਮੰਚ ਉੱਤੇ ਸ਼ਾਨਦਾਰ ਭੂਮਿਕਾ ਨੂੰ ਦ੍ਰਿੜ੍ਹਾਇਆ। ਉਨ੍ਹਾਂ ਕੈਨੇਡਾ ਦੀ 45ਵੀਂ ਸੰਸਦ ਦਾ ਉਦਘਾਟਨ ਕਰਦਿਆਂ ਫੈਡਰਲ ਸਰਕਾਰ ਦੀ ਥਰੋਨ ਸਪੀਚ ਵਿਚ […]

ਐਲਨ ਮਸਕ ਦੀ SpaceX ਵੱਲੋਂ ‘ਸਟਾਰਸ਼ਿਪ’ ਨੂੰ ਲਾਂਚ ਕਰਨ ਦੀ ਤੀਜੀ ਕੋਸ਼ਿਸ਼ ਵੀ ਨਾਕਾਮ

ਐਲਨ ਮਸਕ ਦੀ SpaceX ਵੱਲੋਂ ‘ਸਟਾਰਸ਼ਿਪ’ ਨੂੰ ਲਾਂਚ ਕਰਨ ਦੀ ਤੀਜੀ ਕੋਸ਼ਿਸ਼ ਵੀ ਨਾਕਾਮ

ਟੈਕਸਾਸ(ਅਮਰੀਕਾ), 28 ਮਈ : ਵਿਸ਼ਵ ਦੇ ਸਭ ਤੋਂ ਧਨਾਢ ਵਿਅਕਤੀ ਐਲਨ ਮਸਕ ਦੀ ਕੰਪਨੀ SpaceX ਨੇ ਦੁਨੀਆ ਦੇ ਸਭ ਤੋਂ ਤਾਕਤਵਾਰ ਰਾਕੇਟ ‘ਸਟਾਰਸ਼ਿਪ’ ਦਾ 9ਵਾਂ ਟੈਸਟ 28 ਮਈ ਨੂੰ (ਭਾਰਤੀ ਸਮੇਂ ਮੁਤਾਬਕ) ਸਵੇਰੇ 5 ਵਜੇ ਟੈਕਸਾਸ ਦੇ ਬੋਕਾ ਚਿਕਾ ਤੋਂ ਕੀਤਾ। ਲਾਂਚਿੰਗ ਦੇ ਕਰੀਬ ਅੱਧੇ ਘੰਟੇ ਬਾਅਦ ਰਾਕੇਟ ਬੇਕਾਬੂ ਹੋ ਗਿਆ ਤੇ ਧਰਤੀ ਦੇ ਵਾਤਾਵਰਨ […]

ਅੰਮ੍ਰਿਤਸਰ ਮਜੀਠਾ ਰੋਡ ’ਤੇ ਧਮਾਕਾ, ਵਿਸਫੋਟਕ ਲੈਣ ਆਏ ਵਿਅਕਤੀ ਦੀ ਮੌਤ

ਅੰਮ੍ਰਿਤਸਰ ਮਜੀਠਾ ਰੋਡ ’ਤੇ ਧਮਾਕਾ, ਵਿਸਫੋਟਕ ਲੈਣ ਆਏ ਵਿਅਕਤੀ ਦੀ ਮੌਤ

ਅੰਮ੍ਰਿਤਸਰ, 27 ਮਈ : ਇੱਥੇ ਸਥਾਨਕ ਅੰਮ੍ਰਿਤਸਰ-ਮਜੀਠਾ ਬਾਈਪਾਸ ਰੋਡ ’ਤੇ ਪਿੰਡ ਨਸ਼ਹਿਰਾ ਨੇੜੇ ਅੱਜ ਸਵੇਰੇ ਧਮਾਕਾ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਇਹ ਘਟਨਾ ਸੜਕ ਨੇੜੇ ਇੱਕ ਖਾਲੀ ਥਾਂ ਵਿੱਚ ਵਾਪਰੀ ਹੈ, ਜਿੱਥੇ ਇੱਕ ਜ਼ਖਮੀ ਵਿਅਕਤੀ ਵੀ ਮਿਲਿਆ ਸੀ। ਧਮਾਕੇ ਨਾਲ ਇਸ ਵਿਅਕਤੀ ਦੇ ਕੁਝ ਅੰਗ ਸਰੀਰ ਨਾਲੋਂ ਵੱਖ ਹੋ […]

ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਨੂੰ ਮੱਠਾ ਹੁੰਗਾਰਾ

ਪੰਜਾਬ ’ਚ ਝੋਨੇ ਦੀ ਸਿੱਧੀ ਬਿਜਾਈ ਨੂੰ ਮੱਠਾ ਹੁੰਗਾਰਾ

ਚੰਡੀਗੜ੍ਹ, 17 ਮਈ : ਪੰਜਾਬ ’ਚ ਐਤਕੀਂ ਝੋਨੇ ਦੀ ਸਿੱਧੀ ਬਿਜਾਈ ਨੂੰ ਕਿਸਾਨਾਂ ਨੇ ਮੱਠਾ ਹੁੰਗਾਰਾ ਦਿੱਤਾ ਹੈ। ਪੰਜਾਬ ਸਰਕਾਰ ਨੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਵੀ ਐਲਾਨੀ ਹੋਈ ਹੈ। ਵਿੱਤੀ ਮਦਦ ਦੇ ਬਾਵਜੂਦ ਕਿਸਾਨ ਪਹਿਲਾਂ ਦੀ ਤਰ੍ਹਾਂ ਸਿੱਧੀ ਬਿਜਾਈ ਵੱਲ ਰੁਚਿਤ ਨਹੀਂ ਹੋ ਰਹੇ ਹਨ। ਸੂਬੇ […]

ਮੈਕਮਾਰਸਟਰ ਯੂਨੀਵਰਸਿਟੀ ਨੇ ਕਨਿਸ਼ਕ ਕਾਂਡ ਵਿਚ ਮ੍ਰਿਤਕਾਂ ਦੀ ਯਾਦਗਾਰ ਬਣਾਈ

ਮੈਕਮਾਰਸਟਰ ਯੂਨੀਵਰਸਿਟੀ ਨੇ ਕਨਿਸ਼ਕ ਕਾਂਡ ਵਿਚ ਮ੍ਰਿਤਕਾਂ ਦੀ ਯਾਦਗਾਰ ਬਣਾਈ

ਵੈਨਕੂਵਰ, 27 ਮਈ : ਓਂਟਾਰੀਓ ਦੇ ਸ਼ਹਿਰ ਹਮਿਲਟਨ ’ਚ ਮੈਕਮਾਸਟਰ ਯੂਨੂਵਰਸਿਟੀ ਨੇ ਕਰੀਬ ਚਾਲੀ ਸਾਲ ਪਹਿਲਾਂ ਵਾਪਰੀ ਘਟਨਾ, ਜਿਸ ਵਿਚ ਬੰਬ ਧਮਾਕੇ ’ਚ ਏਅਰ ਇੰਡੀਆ ਦੇ ਟਰਾਂਟੋਂ-ਦਿੱਲੀ ਜਹਾਜ਼ ਨੂੰ ਉਡਾਇਆ ਗਿਆ ਸੀ, ਸਬੰਧੀ ਇਕ ਯਾਦਗਾਰ ਦੀ ਉਸਾਰੀ ਕੀਤੀ ਹੈ। ਜ਼ਿਕਰਯੋਗ ਹੈ ਕਿ 329 ਲੋਕਾਂ ਦੀ ਜਾਨ ਲੈਣ ਵਾਲੀ ਇਸ ਘਟਨਾ ਦਾ ਸੱਚ ਹੁਣ ਤੱਕ ਲੋਕਾਂ […]