By G-Kamboj on
INDIAN NEWS, News

ਨਵੀਂ ਦਿੱਲੀ, 2 ਜੁਲਾਈ-ਅੱਜ ਏਅਰਲਾਈਨ ਸਪਾਈਸ ਜੈੱਟ ਦੀ ਜਬਲਪੁਰ ਜਾ ਰਹੀ ਉਡਾਣ ਦੇ ਚਾਲਕ ਦਲ ਦੇ ਮੈਂਬਰਾਂ ਨੇ 5000 ਫੁੱਟ ਦੀ ਉਚਾਈ ‘ਤੇ ਕੈਬਿਨ ਵਿਚ ਧੂੰਆਂ ਦੇਖਿਆ, ਜਿਸ ਤੋਂ ਬਾਅਦ ਜਹਾਜ਼ ਦਿੱਲੀ ਪਰਤ ਆਇਆ।। ਸਪਾਈਸ ਜੈੱਟ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਦੋ ਹਫ਼ਤਿਆਂ ਵਿੱਚ ਸਪਾਈਸਜੈੱਟ ਦੇ ਜਹਾਜ਼ ਵਿੱਚ ਅਜਿਹੀ ਪੰਜਵੀਂ ਘਟਨਾ ਹੈ।ਇਸ ਤੋਂ ਪਹਿਲਾਂ 19 […]
By G-Kamboj on
INDIAN NEWS, News

ਚੰਡੀਗੜ੍ਹ, 30 ਜੂਨ- ਮੌਨਸੂਨ ਦੀ ਪਹਿਲੀ ਬਾਰਸ਼ ਨੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਇੱਥੇ ਅੱਜ ਸਵੇਰੇ ਲਗਪਗ ਇੱਕ ਘੰਟਾ ਹੋਈ ਲਗਾਤਾਰ ਮੁਸਲਾਧਾਰ ਬਾਰਸ਼ ਨਾਲ ਸ਼ਹਿਰ ਦੀਆਂ ਸੜਕਾਂ ਨੇ ਨਹਿਰਾਂ ਦਾ ਰੂਪ ਧਾਰਨ ਕਰ ਲਿਆ। ਹਰ ਚੌਕ ਹਰ ਸੜਕ ਤੇ ਆਮ ਵਾਹਨਾਂ ਦੀਆਂ ਕਤਾਰਾਂ ਲੱਗੀਆਂ ਰਹੀਆਂ ਅਤੇ ਜਾਮ ਵਰਗੀ ਸਥਿਤੀ ਬਣੀ ਰਹੀ। ਹਾਲਾਂਕਿ […]
By G-Kamboj on
INDIAN NEWS, News

ਮੁੰਬਈ, 30 ਜੂਨ- ਸਿਆਸੀ ਸੰਕਟ ਵਿੱਚ ਘਿਰੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਊਧਵ ਠਾਕਰੇ ਨੇ ਅੱਜ ਰਾਤੀਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਤੋਂ ਪਹਿਲਾਂ ਮਹਾਰਾਸ਼ਟਰ ਦੇ ਰਾਜਪਾਲ ਨੇ ਮਹਾ ਵਿਕਾਸ ਅਘਾੜੀ ਸਰਕਾਰ ਨੂੰ ਵੀਰਵਾਰ ਸਵੇਰੇ 11 ਵਜੇ ਤੱਕ ਬਹੁਮਤ ਸਾਬਤ ਕਰਨ ਲਈ ਕਿਹਾ ਸੀ, ਜਿਸ ਨੂੰ ਸ਼ਿਵ ਸੈਨਾ ਨੇ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ […]
By G-Kamboj on
INDIAN NEWS, News

ਚੰਡੀਗੜ੍ਹ, 30 ਜੂਨ- ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿਧਾਨ ਸਭਾ ’ਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਅੱਜ ਸੂਬੇ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਵਿੱਚ ਸਿਆਸੀ ਜਮਾਤ ਤੇ ਅਫ਼ਸਰਸ਼ਾਹੀ ਦੇ ਗੱਠਜੋੜ ਵੱਲੋਂ ਕੀਤੀ ਲੁੱਟ ਦਾ ਹਰ ਪੈਸਾ ਵਸੂਲਿਆ ਜਾਵੇਗਾ। ਮੁੱਖ ਮੰਤਰੀ ਨੇ ਆਪਣੇ ਭਾਸ਼ਣ ਵਿੱਚ […]
By G-Kamboj on
INDIAN NEWS, News

ਮਾਨਸਾ, 30 ਜੂਨ-ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਜੱਗੂ ਭਗਵਾਨਪੁਰੀਏ ਨੂੰ ਮਾਨਸਾ ਪੁਲੀਸ ਵੱਲੋਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਤੋਂ ਇੱਕ ਦਿਨ ਦੇ ਟਰਾਂਜ਼ਿਟ ਰਿਮਾਂਡ ’ਤੇ ਲੈਣ ਤੋਂ ਬਾਅਦ ਅੱਧੀ ਰਾਤ ਨੂੰ ਮਾਨਸਾ ਦੇ ਸੀਆਈਏ ਸਟਾਫ਼ ਵਿਖੇ ਲਿਆਂਦਾ, ਜਿਥੇ ਅੱਜ ਜੱਗੂ ਭਗਵਾਨਪੁਰੀਆ ਦਾ ਮੈਡੀਕਲ ਕਰਵਾਉਣ ਤੋਂ ਬਾਅਦ ਉਸ ਨੂੰ ਮਾਨਸਾ ਦੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। […]