By G-Kamboj on
INDIAN NEWS, News

ਮੁਹਾਲੀ, 30 ਜੂਨ- ਮੌਨਸੂਨ ਦੀ ਪਹਿਲੀ ਬਾਰਸ਼ ਹੋਣ ਨਾਲ ਭਾਵੇਂ ਲੋਕਾਂ ਨੂੰ ਅਤਿ ਦੀ ਗਰਮੀ ਤੋਂ ਜ਼ਰੂਰ ਰਾਹਤ ਮਿਲੀ ਹੈ ਪਰ ਅੱਜ ਸਵੇਰੇ ਲਗਾਤਾਰ ਹੋ ਰਹੀ ਬਾਰਸ਼ ਨੇ ਮੁਹਾਲੀ ਪ੍ਰਸ਼ਾਸਨ, ਨਗਰ ਨਿਗਮ, ਗਮਾਡਾ ਦੇ ਜਲ ਨਿਕਾਸੀ ਪ੍ਰਬੰਧਾਂ ਦੀ ਪੋਲ ਖੋਲ ਕੇ ਰੱਖ ਦਿੱਤੀ ਹੈ। ਸ਼ਹਿਰ ਦੀਆਂ ਜ਼ਿਆਦਾਤਰ ਸੜਕਾਂ ਅਤੇ ਕਾਫੀ ਥਾਵਾਂ ‘ਤੇ ਰਿਹਾਇਸ਼ੀ ਇਲਾਕਿਆਂ ਵਿੱਚ […]
By G-Kamboj on
AUSTRALIAN NEWS, INDIAN NEWS, News

ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ) ਮੇਲਾ ਸ਼ਬਦ ਜ਼ਿਹਨ ਵਿੱਚ ਆਉਂਦਿਆਂ ਹੀ ਕੰਨਾਂ ਨੂੰ ਢੋਲ ਦੀਆਂ ਤਾਲਾਂ ਸੁਣਨ ਲਗਦੀਆਂ ਹਨ। ਗਿੱਧੇ ਦੇ ਪਿੜ ‘ਚ ਤਾੜੀਆਂ ਤੇ ਭੰਗੜੇ ‘ਚ ਲਲਕਾਰੇ ਵੱਜਦੇ ਪ੍ਰਤੀਤ ਹੁੰਦੇ ਹਨ। ਇਹੋ ਜਿਹੀਆਂ ਸੁਪਨਮਈ ਗੱਲਾਂ ਨੂੰ ਹਕੀਕਤ ‘ਚ ਬਦਲਣ ਦਾ ਸਬੱਬ ਬਣਿਆ “ਗਲਾਸਗੋ ਮੇਲਾ”। ਕੋਰੋਨਾ ਕਾਰਨ ਪਿਛਲੇ ਦੋ ਸਾਲ ਤੋਂ ਲਗਾਤਾਰ ਮੁਲਤਵੀ ਹੁੰਦਾ ਰਿਹਾ ਮੇਲਾ […]
By G-Kamboj on
INDIAN NEWS, News

ਨਵੀਂ ਦਿੱਲੀ, 29 ਜੂਨ- ਕਾਂਗਰਸ ਨੇ ‘ਅਗਨੀਪਥ’ ਯੋਜਨਾ ਦੀ ਵਕਾਲਤ ਕਰਨ ਵਾਲੇ ਆਪਣੇ ਸੰਸਦ ਮੈਂਬਰ ਮਨੀਸ਼ ਤਿਵਾੜੀ ਦੀ ਰਾਇ ਤੋਂ ਇਹ ਕਹਿੰਦਿਆਂ ਪੱਲ ਛੁੜਾ ਲਿਆ ਹੈ ਕਿ ਉਸ ਦਾ ਮੰਨਣਾ ਹੈ ਕਿ ਫੌਜ ਵਿੱਚ ਭਰਤੀ ਦੀ ਇਹ ਨਵੀਂ ਯੋਜਨਾ ‘ਰਾਸ਼ਟਰ ਹਿੱਤਾਂ ਅਤੇ ਨੌਜਵਾਨਾਂ ਦੇ ਭਵਿੱਖ ਖ਼ਿਲਾਫ਼ ਹੈ।’ ਸ੍ਰੀ ਤਿਵਾੜੀ ਨੇ ਅੰਗਰੇਜ਼ੀ ਅਖਬਾਰ ’ਚ ਛਪੇ ਲੇਖ […]
By G-Kamboj on
INDIAN NEWS, News

ਸੰਯੁਕਤ ਰਾਸ਼ਟਰ, 29 ਜੂਨ- ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਦੇ ਬੁਲਾਰੇ ਨੇ ਭਾਰਤ ਵਿੱਚ ਆਲਟ ਨਿਊਜ਼ ਦੇ ਸਹਿ-ਸੰਸਥਾਪਕ ਮੁਹੰਮਦ ਜ਼ੁਬੈਰ ਦੀ ਗ੍ਰਿਫ਼ਤਾਰੀ ਦਾ ਹਵਾਲਾ ਦਿੰਦੇ ਹੋਏ ਕਿਹਾ ਹੈ ਕਿ ਪੱਤਰਕਾਰਾਂ ਨੂੰ ‘ਜੋ ਵੀ ਕੁੱਝ ਲਿਖਦੇ ਹਨ, ਟਵੀਟ ਕਰਦੇ ਹਨ ਜਾਂ ਕਹਿੰਦੇ ਹਨ’ ਉਸ ਲਈ ਉਨ੍ਹਾਂ ਨੂੰ ਜੇਲ੍ਹ ਨਹੀਂ ਭੇਜਿਆ ਜਾਣਾ ਚਾਹੀਦਾ। ਬੁਲਾਰੇ ਨੇ ਕਿਹਾ ਕਿ ਜ਼ਰੂਰੀ […]
By G-Kamboj on
INDIAN NEWS, News

ਨਵੀਂ ਦਿੱਲੀ, 29 ਜੂਨ- ਗ੍ਰਹਿ ਮੰਤਰਾਲੇ ਨੇ ਕੌਮੀ ਜਾਂਚ ਏਜੰਸੀ (ਐੱਨਆਈਏ) ਨੂੰ ਉਦੈਪੁਰ ‘ਚ ਦਰਜ਼ੀ ਦੀ ਹੱਤਿਆ ਦੀ ਜਾਂਚ ਆਪਣੇ ਹੱਥ ‘ਚ ਲੈਣ ਅਤੇ ਇਸ ਮਾਮਲੇ ‘ਚ ਕਿਸੇ ਸੰਗਠਨ ਅਤੇ ਅੰਤਰਰਾਸ਼ਟਰੀ ਸ਼ਮੂਲੀਅਤ ਦਾ ਪਤਾ ਲਗਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਐੱਨਆਈਏ ਨੇ ਹੱਤਿਆ ਦੇ ਮਾਮਲੇ ਵਿੱਚ ਅਤਿਵਾਦ ਵਿਰੋਧੀ ਐਕਟ ‘ਯੂਏਪੀਏ’ ਤਹਿਤ ਕੇਸ ਮੁੜ ਦਰਜ ਕੀਤਾ […]