ਦੇਸ਼ ਦੇ ਉਪ ਰਾਸ਼ਟਰਪਤੀ ਲਈ ਚੋਣ 6 ਅਗਸਤ ਨੂੰ

ਨਵੀਂ ਦਿੱਲੀ, 29 ਜੂਨ- ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।
ਨਵੀਂ ਦਿੱਲੀ, 29 ਜੂਨ- ਦੇਸ਼ ਦੇ ਉਪ ਰਾਸ਼ਟਰਪਤੀ ਦੀ ਚੋਣ 6 ਅਗਸਤ ਨੂੰ ਹੋਵੇਗੀ। ਇਹ ਐਲਾਨ ਅੱਜ ਦੇਸ਼ ਦੇ ਚੋਣ ਕਮਿਸ਼ਨ ਨੇ ਕੀਤਾ। ਵੋਟਾਂ ਵਾਲੇ ਦਿਨ ਹੀ ਵੋਟਾਂ ਦੀ ਗਿਣਤੀ ਹੋਵੇਗੀ।
ਚੰਡੀਗੜ੍ਹ, 28 ਜੂਨ- ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋ ਗਿਆ ਹੈ। ਇਸ ਤੋ ਬਾਅਦ ਉਹ ਹਫ਼ਤੇ ਲਈ ਇਕਾਂਤਵਾਸ ਹੋ ਗਏ ਹਨ। ਕਰੋਨਾ ਪੀੜਤ ਹੋਣ ਦੀ ਜਾਣਕਾਰੀ ਸ੍ਰੀ ਮਾਨ ਨੇ ਖੁਦ ਅੱਜ ਟਵੀਟ ਕਰਕੇ ਦਿੱਤੀ।
ਚੰਡੀਗੜ੍ਹ, 28 ਜੂਨ- ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ‘ਚ ਚਰਚਾ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅਗਨੀਪਥ ਯੋਜਨਾ ਖ਼ਿਲਾਫ ਸਰਬ ਪਾਰਟੀ ਮਤਾ ਲਿਆਉਣ ਦਾ ਵਾਅਦਾ ਕੀਤਾ। ਅਜਿਹਾ ਕਰਨ ਦੀ ਮੰਗ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਬਾਜਵਾ ਨੇ ਕੀਤੀ ਸੀ। ਹਾਲਾਂਕਿ ਭਾਜਪਾ ਵਿਧਾਇਕ ਅਸ਼ਵਨੀ ਸ਼ਰਮਾ ਨੇ ਇਸ ਕਦਮ ਦਾ ਵਿਰੋਧ ਕੀਤਾ ਹੈ। ਸ੍ਰੀ […]
ਨਵੀਂ ਦਿੱਲੀ, 28 ਜੂਨ- ਤੇਜ ਗਰਮੀ ਤੋਂ ਪ੍ਰੇਸ਼ਾਨ ਉੱਤਰ ਪੱਛਮੀ ਭਾਰਤ ਦੇ ਲੋਕਾਂ ਨੂੰ ਛੇਤੀ ਹੀ ਮੌਨਸੂਨ ਦੇ ਆਉਣ ਨਾਲ ਰਾਹਤ ਮਿਲਣ ਵਾਲੀ ਹੈ। ਦੇਸ਼ ਦੀ ਕੌਮੀ ਰਾਜਧਾਨੀ ਨਵੀਂ ਦਿੱਲੀ ਵਿੱਚ 30 ਜੂਨ ਜਾਂ ਪਹਿਲੀ ਜੁਲਾਈ ਨੂੰ ਮੌਨਸੂਨ ਦਸਤਕ ਦੇ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 6 ਜੁਲਾਈ ਤੱਕ ਮੌਨਸੂਨ ਸਾਰੇ ਦੇਸ਼ ਨੂੰ ਕਵਰ ਕਰ ਲਏਗਾ।
ਮਾਨਸਾ, 28 ਜੂਨ- ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਨਵੇਂ ਗੀਤ ਐੱਸਵਾਈਐੱਲ ਨੂੰ ਰਿਲੀਜ਼ ਤਰੀਕ ਤੋਂ ਪਹਿਲਾਂ ਲੀਕ ਕਰਨ ’ਤੇ ਮਾਨਸਾ ਦੇ ਥਾਣਾ ਸਦਰ ਵਿੱਚ ਕੇਸ ਦਰਜ ਕੀਤਾ ਗਿਆ ਹੈ। ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਇਸ ਗੀਤ ਦੇ ਲੀਕ ਹੋਣ ਤੋਂ ਬਾਅਦ ਥਾਣਾ ਸਦਰ ਵਿੱਚ ਅਰਜ਼ੀ ਦਾਇਰ ਕੀਤੀ ਗਈ, ਜਿਸ […]