By G-Kamboj on
INDIAN NEWS, News

ਚੰਡੀਗੜ੍ਹ, 28 ਜੂਨ- ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਦੀ ਆਬਕਾਰੀ ਨੀਤੀ ‘ਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਸੂਬੇ ‘ਚ ਸ਼ਰਾਬ ਦੇ ਠੇਕਿਆਂ ਦੀ ਅਲਾਟਮੈਂਟ ‘ਤੇ ਅੱਜ ਰੋਕ ਲਗਾ ਦਿੱਤੀ ਹੈ। ਪੰਜਾਬ ਵਿੱਚ ਹੁਣ ਠੇਕਿਆਂ ਦੀ ਅਲਾਟਮੈਂਟ ਸ਼ਰਾਬ ਨੀਤੀ ਸਬੰਧੀ ਦਾਇਰ ਪਟੀਸ਼ਨ ’ਤੇ ਫੈਸਲੇ ’ਤੇ ਨਿਰਭਰ ਕਰਦੀ ਹੈ। ਹਾਈ ਕੋਰਟ ਨੇ ਅੱਜ ਆਬਕਾਰੀ ਨੀਤੀ ਖ਼ਿਲਾਫ਼ ਦਾਇਰ ਚਾਰ […]
By G-Kamboj on
COMMUNITY, INDIAN NEWS, News

ਨਵੀਂ ਦਿੱਲੀ, 27 ਜੂਨ- ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਪਿਤਾ ਨੇ ਅੱਜ ਸੁਪਰੀਮ ਕੋਰਟ ਦਾ ਰੁਖ਼ ਕਰਦਿਆਂ ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਦਿੱਲੀ ਕੋਰਟ ਵੱਲੋਂ ਪੰਜਾਬ ਪੁਲੀਸ ਨੂੰ ਦਿੱਤੇ ਟਰਾਂਜ਼ਿਟ ਰਿਮਾਂਡ ਸਣੇ ਹੋਰ ਕਈ ਫੈਸਲਿਆਂ ਨੂੰ ਚੁਣੌਤੀ ਦਿੱਤੀ ਹੈ। ਗੈਂਗਸਟਰ ਦੇ ਪਿਤਾ ਨੇ ਆਪਣੇ ਵਕੀਲ ਸੰਗਰਾਮ ਸਿੰਘ ਸਾਰੋਂ ਰਾਹੀਂ ਦਾਖ਼ਲ ਪਟੀਸ਼ਨ ਵਿੱਚ ਇਹ ਸ਼ਿਕਾਇਤ ਵੀ ਕੀਤੀ […]
By G-Kamboj on
INDIAN NEWS, News

ਨਵੀਂ ਦਿੱਲੀ, 27 ਜੂਨ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੱਜ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਨੂੰ ਪੱਤਰ ਲਿਖ ਕੇ ਅਗਲੇ ਮਹੀਨੇ ਜੁਲਾਈ ਵਿੱਚ ਅਫ਼ਗ਼ਾਨਿਸਤਾਨ ਵਿੱਚ ਗੁਰਦੁਆਰਿਆਂ ਦੀ ਫੇਰੀ ਲਈ ਕਮੇਟੀ ਦਾ ਇਕ ਵਫ਼ਦ ਭੇਜਣ ਸਬੰਧੀ ਪ੍ਰਬੰਧ ਕਰਨ ਦੀ ਗੁਜ਼ਾਰਿਸ਼ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰ ਵਿੱਚ ਕਿਹਾ ਕਿ ਕਮੇਟੀ ਦਾ ਵਫ਼ਦ ਇਤਿਹਾਸਕ […]
By G-Kamboj on
INDIAN NEWS, News

ਨਿਊ ਯਾਰਕ, 27 ਜੂਨ- ਇਥੇ ਇਕ ਸਿੱਖ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਪੀੜਤ, ਜਿਸ ਦੀ ਪਛਾਣ ਸਤਨਾਮ ਸਿੰਘ ਵਜੋਂ ਦੱਸੀ ਗਈ ਹੈ, ਘਰ ਨਜ਼ਦੀਕ ਜੀਪ ਵਿੱਚ ਬੈਠਾ ਸੀ, ਜਦੋਂ ਉਸ ’ਤੇ ਗੋਲੀਆਂ ਚਲਾਈਆਂ ਗਈਆਂ। ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ। […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 27 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੰਜਾਬ ਅਸੈਂਬਲੀ ਵਿੱਚ ਆਮ ਆਦਮੀ ਪਾਰਟੀ ਸਰਕਾਰ ਦਾ ਪਲੇਠਾ ਬਜਟ ਪੇਸ਼ ਕੀਤਾ। ਬਜਟ ਵਿੱਚ ਖੇਤੀ, ਸਿੱਖਿਆ ਤੇ ਸਿਹਤ ਜਿਹੇ ਖੇਤਰਾਂ ਵਿੱਚ ਜ਼ੋਰ ਦਿੱਤਾ ਗਿਆ ਹੈ। ਬਜਟ ਪੇਸ਼ ਕਰਨ ਮੌਕੇ ਦਿੱਲੀ ਦੇ ਉਪ ਮੁੱਖ ਮਨੀਸ਼ ਸਿਸੋਦੀਆ ਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਵੀ […]