ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ: ਮਾਨ

ਸੰਸਦ ’ਚ ਪੰਜਾਬੀਆਂ ਦੀ ਆਵਾਜ਼ ਬਣ ਕੇ ਗੂੰਜਾਂਗਾ: ਮਾਨ

ਧੂਰੀ, 26 ਜੂਨ- ਸੰਗਰੂਰ ਜ਼ਿਮਨੀ ਚੋਣ ਵਿੱਚ ਜੇਤੂ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਸਿੱਖ ਕੌਮ ਦੇ ਨਾਲ-ਨਾਲ ਹਰ ਵਰਗ ਦੇ ਲੋਕਾਂ ਨੇ ਉਨ੍ਹਾਂ ਨੂੰ ਦਿਲ ਖੋਲ੍ਹ ਕੇ ਵੋਟਾਂ ਪਾਕੇ ਸੰਸਦ ਵਿੱਚ ਭੇਜਿਆ ਹੈ। ਉਹ ਹਰ ਵਰਗ ਦੀਆਂ ਮੁਸ਼ਕਲਾਂ ਦੇ ਹੱਲ ਤੇ ਸੰਗਰੂਰ ਜ਼ਿਲ੍ਹੇ ਦੀ ਤਰੱਕੀ ਲਈ ਪੂਰੀ ਵਾਹ ਲਾਉਣਗੇ। […]

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ 5822 ਵੋਟਾਂ ਨਾਲ ਜਿੱਤੀ

ਸੰਗਰੂਰ, 26 ਜੂਨ- ਪੰਜਾਬ ’ਚ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੂੰ ਉਸ ਵੇਲੇ ਵੱਡਾ ਝਟਕਾ ਲੱਗਿਆ, ਜਦੋਂ ਉਸ ਦਾ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿੱਚ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਪਾਸੋਂ 5822 ਵੋਟਾਂ ਨਾਲ ਹਾਰ ਗਿਆ। ਮਾਨ ਨੂੰ 253154, ਘਰਾਚੋਂ ਨੂੰ 247332,ਕਾਂਗਰਸ ਦੇ […]

‘ਐੱਸ. ਵਾਈ. ਐੱਲ.’ ਗੀਤ ਦਾ ਹਰਿਆਣਾ ’ਚ ਹੋਣ ਲੱਗਾ ਵਿਰੋਧ

‘ਐੱਸ. ਵਾਈ. ਐੱਲ.’ ਗੀਤ ਦਾ ਹਰਿਆਣਾ ’ਚ ਹੋਣ ਲੱਗਾ ਵਿਰੋਧ

ਚੰਡੀਗੜ੍ਹ – ਸਿੱਧੂ ਮੂਸੇ ਵਾਲਾ ਦੇ ‘ਐੱਸ. ਵਾਈ. ਐੱਲ.’ ਗੀਤ ’ਤੇ ਹਰਿਆਣਾ ਦੇ ਕਲਾਕਾਰਾਂ ਨੇ ਨਾਰਾਜ਼ਗੀ ਜਤਾਈ ਹੈ। ਸਤਲੁਜ-ਯਮੁਨਾ ਲਿੰਕ ਨਹਿਰ ਦਾ ਪਾਣੀ ਹਰਿਆਣਾ ਨੂੰ ਨਾ ਦੇਣ ਵਾਲੇ ਸ਼ਬਦਾਂ ਦਾ ਵਿਰੋਧ ਕਰਦਿਆਂ ਹਰਿਆਣਵੀ ਕਲਾਕਾਰ ਗਜੇਂਦਰ ਫੌਗਾਟ ਨੇ ਇਸ ਦੇ ਵਿਰੋਧ ’ਚ ਨਵਾਂ ਗੀਤ ਬਣਾਉਣ ਦਾ ਐਲਾਨ ਕੀਤਾ ਹੈ। ਹਰਿਆਣਵੀ ਗਾਇਕ ਕੁਲਬੀਰ ਦਨੋਦਾ ਨੇ ਕਿਹਾ ਕਿ […]

ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖ਼ਰੀ ਉਤਰੇਗੀ-ਭਗਵੰਤ ਮਾਨ

ਪੰਜਾਬ ਸਰਕਾਰ ਲੋਕਾਂ ਦੀਆਂ ਆਸਾਂ ’ਤੇ ਖ਼ਰੀ ਉਤਰੇਗੀ-ਭਗਵੰਤ ਮਾਨ

ਚੰਡੀਗੜ੍ਹ, 25 ਜੂਨ- ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਰਾਜਪਾਲ ਦੇ ਭਾਸ਼ਨ ‘ਤੇ ਆਪਣੀ ਗੱਲ ਆਖੀ। ਇਸ ਤੋਂ ਬਾਅਦ ਸਦਨ ਨੂੰ ਸੋਮਵਾਰ ਤੱਕ ਮੁਲਤਵੀ ਕਰ ਦਿੱਤਾ ਗਿਆ।  ਆਪਣੇ ਭਾਸ਼ਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਹਰ ਉਸ ਉਮੀਦ ‘ਤੇ ਖ਼ਰੀ ਉਤਰੇਗੀ, ਜਿਸ ਦੀਆਂ ਸੂਬਾ ਵਾਸੀਆਂ ਨੂੰ […]

ਪਾਕਿ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਨੂੰ ਸਾਢੇ 15 ਸਾਲ ਦੀ ਸਜ਼ਾ

ਪਾਕਿ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਨੂੰ ਸਾਢੇ 15 ਸਾਲ ਦੀ ਸਜ਼ਾ

ਲਾਹੌਰ, 25 ਜੂਨ- ਇਥੋਂ ਦੀ ਅਤਿਵਾਦ ਰੋਕੂ ਅਦਾਲਤ ਨੇ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮਜੀਦ ਮੀਰ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਤਿਵਾਦੀਆਂ ਦੀ ਸੂਚੀ ਵਿਚ […]