By G-Kamboj on
INDIAN NEWS, News

ਸੰਗਰੂਰ, 25 ਜੂਨ- ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ 23 ਜੂਨ ਨੂੰ ਪਈਆਂ ਵੋਟਾਂ ਦੀ ਗਿਣਤੀ ਦੀ 26 ਜੂਨ ਨੂੰ ਹੋਵੇਗੀ। ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ 6 ਦੀਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਧੂਰੀ ਵਿਖੇ ਅਤੇ 3 ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਐੱਸਡੀ ਕਾਲਜ ਬਰਨਾਲਾ ਵਿਖੇ […]
By G-Kamboj on
INDIAN NEWS, News

ਮਾਨਸਾ, 25 ਜੂਨ- ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ’ਚ ਮਾਨਸਾ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮਨਮੋਹਨ ਸਿੰਘ ਮੋਹਣਾ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਨੂੰ 8 ਜੁਲਾਈ ਤੱਕ ਜੁਡੀਸ਼ਲ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ ਸਿਵਲ ਹਸਪਤਾਲ ਵਿਖੇ ਮੈਡੀਕਲ ਕਰਵਾਇਆ ਗਿਆ।
By G-Kamboj on
INDIAN NEWS, News

ਮੁਹਾਲੀ, 25 ਜੂਨ-ਭ੍ਰਿਸ਼ਟਾਚਾਰ ਮਾਮਲੇ ’ਚ ਗ੍ਰਿਫ਼ਤਾਰ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਦੇ ਪੁੱਤ ਕਾਰਤਿਕ ਪੋਪਲੀ (27) ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਪਿਤਾ ਦੇ ਲਾਇਸੈਂਸੀ ਪਿਸਟਲ ਨਾਲ ਸਿਰ ’ਚ ਗੋਲੀ ਮਾਰੀ। ਇਹ ਦਾਅਵਾ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਕੀਤਾ ਹੈ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਅੱਜ ਮੁਹਾਲੀ ਵਿਜੀਲੈਂਸ ਦੀ ਟੀਮ ਛਾਣਬੀਣ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਤੋਂ ਮੰਗ ਕੀਤੀ ਕਿ ਉਹ ਸਾਬਕਾ ਟਰਾਂਸਪੋਰਟ ਮੰਤਰੀ ਤੇ ਪੰਜਾਬ ਕਾਂਗਰਸ ਦੇ ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ 840 ਬੱਸਾਂ ਦੀ ਖਰੀਦ ‘ਚ ਕੀਤੇ 60 ਕਰੋੜ ਰੁਪਏ ਦੇ ਘੋਟਾਲੇ ਦੀ ਜਾਂਚ ਸੀ.ਬੀ.ਆਈ. ਨੂੰ ਸੌਂਪਣ। ਇਥੇ ਜਾਰੀ ਕੀਤੇ ਇਕ ਬਿਆਨ ‘ਚ ਸਾਬਕਾ ਮੰਤਰੀ ਸਿਕੰਦਰ […]
By G-Kamboj on
INDIAN NEWS, News
ਅੰਮ੍ਰਿਤਸਰ 24 ਜੂਨ (ਡਾ. ਚਰਨਜੀਤ ਸਿੰਘ ਗੁਮਟਾਲਾ) :- ਪੰਜਾਬੀ ਰਾਈਟਰਜ਼ ਕੋ-ਆਪਰੇਟਿਵ ਸੁਸਾਇਟੀ ਦੇ ਮੈਨੇਜਿੰਗ ਡਾਇਰੈਕਟਰ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਇੱਕ ਈ-ਮੇਲ ਰਾਹੀਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਅਤੇ ਸੁਨਾਮ ਤੋਂ ਵਿਧਾਇਕ ਸ੍ਰੀ ਅਮਨ ਅਰੋੜਾ ਨੂੰ ਲਾਇਬ੍ਰੇਰੀ ਐਕਟ ਮੌਜੂਦਾ ਵਿਧਾਨ ਸਭਾ ਅਜਲਾਸ ਵਿੱਚ ਪਾਸ ਕਰਾਉਣ ਦੀ ਅਪੀਲ ਕੀਤੀ ਹੈ।ਉਨ੍ਹਾਂ ਦਾ ਕਹਿਣਾ ਹੈ ਕਿ ਸਾਰੇ ਦੇਸ਼ ਵਿੱਚ ਲਾਇਬ੍ਰੇਰੀ […]