ਪੱਛੜੇ ਵਰਗਾਂ ਨੂੰ ਗਿਣਮਿੱਥ ਕੇ ਸਿੱਖਿਆ ਤੇ ਅਗਵਾਈ ਤੋਂ ਦੂਰ ਰੱਖਿਆ ਜਾ ਰਿਹੈ: ਰਾਹੁਲ ਗਾਂਧੀ

ਪੱਛੜੇ ਵਰਗਾਂ ਨੂੰ ਗਿਣਮਿੱਥ ਕੇ ਸਿੱਖਿਆ ਤੇ ਅਗਵਾਈ ਤੋਂ ਦੂਰ ਰੱਖਿਆ ਜਾ ਰਿਹੈ: ਰਾਹੁਲ ਗਾਂਧੀ

ਨਵੀਂ ਦਿੱਲੀ, 27 ਮਈ : ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਪੂਰੇ ਦੇਸ਼ ਵਿਚ ਪੱਛੜੇ ਵਰਗਾਂ ਨਾਲ ਸਬੰਧਤ ਯੋਗ ਉਮੀਦਵਾਰਾਂ ਨੂੰ ‘ਗਿਣਮਿਥ ਕੇ ਅਯੋਗ ਐਲਾਨਿਆ’ ਜਾ ਰਿਹਾ ਹੈ ਤਾਂ ਕਿ ਉਨ੍ਹਾਂ ਨੂੰ ਸਿੱਖਿਆ ਤੇ ਲੀਡਰਸ਼ਿਪ ਤੋਂ ਦੂਰ ਰੱਖਿਆ ਜਾ ਸਕੇ। ਕਾਂਗਰਸ ਆਗੂ ਨੇ ਇਹ ਦਾਅਵਾ ਅਜਿਹੇ ਮੌਕੇ ਕੀਤਾ […]

ਪੰਚਕੂਲਾ ’ਚ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ ਜੀਅ ਕਾਰ ਵਿਚ ਮ੍ਰਿਤ ਮਿਲੇ

ਪੰਚਕੂਲਾ ’ਚ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ ਜੀਅ ਕਾਰ ਵਿਚ ਮ੍ਰਿਤ ਮਿਲੇ

ਪੰਚਕੂਲਾ, 27 ਮਈ : ਪੰਚਕੂਲਾ ਦੇ ਸੈਕਟਰ 27 ਵਿਚ 26-27 ਮਈ ਦੀ ਦਰਮਿਆਨ ਰਾਤ ਨੂੰ ਘਰ ਦੇ ਬਾਹਰ ਪਾਰਕ ਕੀਤੀ ਕਾਰ ਵਿਚੋਂ ਦੇਹਰਾਦੂਨ ਨਾਲ ਸਬੰਧਤ ਪਰਿਵਾਰ ਦੇ ਸੱਤ ਜੀਅ ਮ੍ਰਿਤ ਮਿਲੇ ਹਨ। ਮੁੱਢਲੀ ਜਾਂਚ ਤੋਂ ਸੰਕੇਤ ਮਿਲੇ ਹਨ ਕਿ ਪਰਿਵਾਰ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦ ਆਪਣੀ ਜਾਨ ਲਈ ਹੈ। ਮ੍ਰਿਤਕਾਂ ਵਿਚ 42 ਸਾਲਾ […]

ਆਸਟ੍ਰੇਲੀਆਈ ਵਿਗਿਆਨੀਆਂ ਦਾ ਕਮਾਲ, ਮਨੁੱਖੀ ਦਿਮਾਗੀ ਸੈੱਲਾਂ ਤੋਂ ਬਣਾਇਆ ‘ਕੰਪਿਊਟਰ’

ਆਸਟ੍ਰੇਲੀਆਈ ਵਿਗਿਆਨੀਆਂ ਦਾ ਕਮਾਲ, ਮਨੁੱਖੀ ਦਿਮਾਗੀ ਸੈੱਲਾਂ ਤੋਂ ਬਣਾਇਆ ‘ਕੰਪਿਊਟਰ’

ਮੈਲਬੌਰਨ- ਆਸਟ੍ਰੇਲੀਆਈ ਤਕਨੀਕੀ ਮਾਹਰਾਂ ਨੇ ਕਮਾਲ ਕਰ ਦਿਖਾਇਆ ਹੈ। ਆਸਟ੍ਰੇਲੀਆਈ ਤਕਨੀਕੀ ਸਟਾਰਟ-ਅੱਪ ਕੋਰਟੀਕਲ ਲੈਬਜ਼ ਨੇ ਮਨੁੱਖੀ ਦਿਮਾਗੀ ਸੈੱਲਾਂ ਨਾਲ ਚੱਲਣ ਵਾਲਾ ਦੁਨੀਆ ਦਾ ਪਹਿਲਾ ਕੰਪਿਊਟਰ ਬਣਾਇਆ ਹੈ। ਇਸ ਕੰਪਿਊਟਰ ਦਾ ਨਾਮ CL-1 ਹੈ। ਇਸਦੀ ਕੀਮਤ ਲਗਭਗ 30 ਲੱਖ ਰੁਪਏ ਹੈ। ਇਹ ਕੰਪਿਊਟਰ ਇਸ ਸਾਲ ਦੇ ਅੰਤ ਤੱਕ ਬਾਜ਼ਾਰ ਵਿੱਚ ਉਪਲਬਧ ਹੋਵੇਗਾ। ਇਹ ਕੰਪਿਊਟਰ ਮੈਡੀਕਲ ਅਤੇ […]

ਟਰੰਪ ਨੇ ਵਲਾਦੀਮੀਰ ਪੂਤਿਨ ਨੂੰ ਦੱਸਿਆ ‘ਪਾਗਲ’

ਟਰੰਪ ਨੇ ਵਲਾਦੀਮੀਰ ਪੂਤਿਨ ਨੂੰ ਦੱਸਿਆ ‘ਪਾਗਲ’

ਵਾਸ਼ਿੰਗਟਨ, 26 ਮਈ : ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ ਤਰ੍ਹਾਂ ਪਾਗਲ ਹੋ ਗਿਆ’ ਹੈ। ਟਰੰਪ ਨੇ ਐਤਵਾਰ ਰਾਤੀਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ […]

ਅਤਿਵਾਦੀ ਅਰਸ਼ ਡੱਲਾ ਦਾ ਕਰੀਬੀ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ

ਅਤਿਵਾਦੀ ਅਰਸ਼ ਡੱਲਾ ਦਾ ਕਰੀਬੀ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 26 ਮਈ: ਗੈਂਗਸਟਰ ਤੋਂ ਅਤਿਵਾਦੀ ਬਣੇ ਅਰਸ਼ ਡੱਲਾ ਦੇ ਇੱਕ ਕਰੀਬੀ ਸਾਥੀ ਨੂੰ ਗੁਜਰਾਤ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਲਵੀਸ਼ ਕੁਮਾਰ ਨੂੰ ਗੁਜਰਾਤ ਪੁਲੀਸ ਦੇ ਸਹਿਯੋਗ ਨਾਲ ਅਹਿਮਦਾਬਾਦ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਡੀਜੀਪੀ ਨੇ ਐਕਸ ਪੋਸਟ ਵਿਚ ਕਿਹਾ, ‘‘ਉਹ ਵਿਦੇਸ਼ੀ ਅਧਾਰਤ ਅਰਸ਼ ਡੱਲਾ ਅਤੇ ਜਿੰਦੀ […]