ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਤੋਂ

ਪੰਜਾਬ ਦੀ ‘ਆਪ’ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਤੋਂ

ਚੰਡੀਗੜ੍ਹ, 23 ਜੂਨ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਪਹਿਲਾ ਬਜਟ ਇਜਲਾਸ 24 ਜੂਨ ਨੂੰ ਇਥੇ ਸ਼ੁਰੂ ਹੋ ਰਿਹਾ ਹੈ, ਜਿਸ ਦੌਰਾਨ ਵਿਰੋਧੀ ਪਾਰਟੀਆਂ ਅਮਨ-ਕਾਨੂੰਨ ਅਤੇ ਹੋਰ ਮੁੱਦਿਆਂ ’ਤੇ ਸੱਤਾਧਾਰੀ ‘ਆਪ’ ਵਿਰੁੱਧ ਹਮਲਾ ਬੋਲਣ ਲਈ ਤਿਆਰ ਹਨ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ 27 ਜੂਨ ਨੂੰ ਸਾਲ 2022-23 ਦਾ ਬਜਟ ਪੇਸ਼ ਕਰਨਗੇ […]

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਝੋਨੇ ਦੀ ਲਵਾਈ ਕਾਰਨ ਵੋਟਰਾਂ ’ਚ ਉਤਸ਼ਾਹ ਮੱਠਾ

ਸੰਗਰੂਰ ਲੋਕ ਸਭਾ ਜ਼ਿਮਨੀ ਚੋਣ: ਝੋਨੇ ਦੀ ਲਵਾਈ ਕਾਰਨ ਵੋਟਰਾਂ ’ਚ ਉਤਸ਼ਾਹ ਮੱਠਾ

ਸੰਗਰੂਰ, 23 ਜੂਨ-ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋ ਗਈ ਹੈ। ਵੋਟਿੰਗ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਵੋਟਿੰਗ ਲਈ ਲੋਕਾਂ ਵਿਚ ਕਿਤੇ ਵੀ ਉਤਸ਼ਾਹ ਨਜ਼ਰ ਨਹੀਂ ਆ ਰਿਹਾ। ਵੋਟਿੰਗ ਲਈ ਲੋਕਾਂ ਵਿਚ ਉਤਸ਼ਾਹ ਘੱਟ ਹੋਣ ਦਾ ਕਾਰਨ ਝੋਨੇ ਦੀ ਲਵਾਈ ਪੂਰੇ ਸਿਖ਼ਰ ’ਤੇ ਹੋਣਾ ਮੰਨਿਆ ਜਾ ਰਿਹਾ […]

 ਰਾਮ ਬਾਗ਼ ਵਿੱਚੋਂ ਨਜਾਇਜ ਕਬਜੇ ਹਟਾਉਣ ਲਈ ਅੰਮ੍ਰਿਤਸਰ ਵਿਕਾਸ ਮੰਚ ਨੇ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਦਖ਼ਲ ਮੰਗਿਆ

ਅੰਮ੍ਰਿਤਸਰ  23 ਜੂਨ (ਡਾ. ਚਰਨਜੀਤ ਸਿੰਘ ਗੁਮਟਾਲਾ):ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਕਾਰੀ ਜਾਇਦਾਦਾਂ ਦੇ ਨਜਾਇਜ਼ ਕਬਜਿਆਂ ਨੂੰ ਛਡਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਕੇਵਲ ਆਮ ਲੋਕਾਂ ਤੀਕ ਸੀਮਤ ਹੈ। ਇਹ ਵੱਡੇ ਲੋਕਾਂ ਨੂੰ ਅਜੇ ਤੀਕ ਹੱਥ ਹੱਥ ਨਹੀਂ ਪਾ ਰਹੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਇ ਪ੍ਰੈਸ ਨੂੰ ਜਾਰੀ ਬਿਆਨ ਵਿਚ ਅੰਮ੍ਰਿਤਸਰ ਵਿਕਾਸ ਮੰਚ(ਰਜਿ.) ਦੇ ਸਰਪ੍ਰਸਤ ਡਾ. […]

ਜਰਖੜ ਹਾਕੀ ਅਕੈਡਮੀ ਨੇ ਓਲੰਪਿਕ ਡੇਅ ਖੇਡ ਭਾਵਨਾ ਨਾਲ ਮਨਾਇਆ

ਜਰਖੜ ਹਾਕੀ ਅਕੈਡਮੀ ਨੇ ਓਲੰਪਿਕ ਡੇਅ ਖੇਡ ਭਾਵਨਾ ਨਾਲ ਮਨਾਇਆ

ਲੁਧਿਆਣਾ 23 ਜੂਨ-  ਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਪਿੰਡ ਜਰਖੜ ਨੇ ਹਾਕੀ ਇੰਡੀਆ ਦੀਆਂ ਹਿਦਾਇਤਾਂ ਤੇ ਹਾਕੀ ਅਕੈਡਮੀ ਜਰਖੜ ਵੱਲੋਂ  ਓਲੰਪਿਕ ਡੇਅ ਨੂੰ ਜਰਖੜ ਖੇਡ ਕੰਪਲੈਕਸ ਵਿਖੇ ਬਹੁਤ ਹੀ ਸਤਿਕਾਰ ਅਤੇ ਖੇਡ ਭਾਵਨਾ ਨਾਲ ਮਨਾਇਆ। ਇਸ ਮੌਕੇ  ਜਰਖੜ ਅਕੈਡਮੀ ਦੇ ਟ੍ਰੇਨੀ ਹਾਕੀ ਅਤੇ ਮੁੱਕੇਬਾਜ਼ੀ ਦੇ ਖਿਡਾਰੀਆਂ ਨੇ ਹਿੱਸਾ ਲਿਆ । ਇਸ ਦੋਰਾਨ  ਜਰਖੜ ਹਾਕੀ […]

ਸੋਨੀਆ ਗਾਂਧੀ ਨੇ ਈਡੀ ਨੂੰ ਖ਼ਰਾਬ ਸਿਹਤ ਦਾ ਹਵਾਲਾ ਦੇ ਕੇ ਪੇਸ਼ ਹੋਣ ਲਈ ਮੋਹਲਤ ਮੰਗੀ

ਨਵੀਂ ਦਿੱਲੀ, 22 ਜੂਨ- ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਉਨ੍ਹਾਂ ਦੀ ਪੇਸ਼ੀ ਦੀ ਤਰੀਕ ਕੁਝ ਹਫ਼ਤਿਆਂ ਲਈ ਵਧਾਉਣ ਦੀ ਅਪੀਲ ਕੀਤੀ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ, ‘ਸੋਨੀਆ ਗਾਂਧੀ ਨੂੰ ਕੋਵਿਡ ਅਤੇ ਫੇਫੜਿਆਂ ਦੀ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਉਣ ਤੋਂ ਬਾਅਦ ਡਾਕਟਰਾਂ […]