By G-Kamboj on
INDIAN NEWS, News

ਪਟਿਆਲਾ, 22 ਜੂਨ- ਪਟਿਆਲਾ ਦੇ ਨਜ਼ਦੀਕ ਨਗਰ ਨਿਗਮ ਦੀ ਹੱਦ ’ਚ ਪੈਂਦੇ ਪਿੰਡ ਝਿੱਲ ਵਿਚ ਪੇਚਸ਼ ਫੈਲ ਗਈ ਹੈ। ਹੁਣ ਤੱਕ ਇੱਥੇ 12 ਮਰੀਜ਼ ਸਾਹਮਣੇ ਆ ਚੁੱਕੇ ਹਨ। ਮਰੀਜ਼ਾਂ ਨੂੰ ਤ੍ਰਿਪੜੀ ਹਸਪਤਾਲ ਵਿਚ ਭਰਤੀ ਕਰਾਇਆ ਗਿਆ ਹੈ। ਪਿੰਡ ਝਿੱਲ ਵਿਚ ਸਿਵਲ ਸਰਜਨ ਨੇ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਸਿਵਲ ਸਰਜਨ ਮੁਤਾਬਕ ਪਿੰਡ ਵਿੱਚ ਆਰਜ਼ੀ […]
By G-Kamboj on
INDIAN NEWS, News

ਗੁਹਾਟੀ, 22 ਜੂਨ-ਸ਼ਿਵ ਸੈਨਾ ਨੇਤਾ ਸੰਜੇ ਰਾਉਤ ਨੇ ਅੱਜ ਵਿਧਾਨ ਸਭਾ ਭੰਗ ਕਰਨ ਦੇ ਸੰਕੇਤ ਦਿੱਤੇ ਹਨ। ਉਨ੍ਹਾਂ ਟਵੀਟ ਕੀਤਾ,‘ਵਿਧਾਨ ਸਭਾ ਭੰਗ ਕਰਨ ਵੱਲ ਮਹਾਰਾਸ਼ਟਰ ਵਿੱਚ ਸਿਆਸੀ ਘਟਨਾਕ੍ਰਮ।’ ਇਸ ਦੌਰਾਨ ਮਹਾਰਾਸ਼ਟਰ ਕਾਂਗਰਸ ਦੇ ਪ੍ਰਧਾਨ ਨਾਨਾ ਪਟੋਲੇ ਨੇ ਅੱਜ ਕਿਹਾ ਹੈ ਕਿ ਮੁੱਖ ਮੰਤਰੀ ਊਧਵ ਠਾਕਰੇ ਨੇ ਸਪੱਸ਼ਟ ਕੀਤਾ ਹੈ ਕਿ ਰਾਜ ਵਿਧਾਨ ਸਭਾ ਨੂੰ ਭੰਗ ਕਰਨ […]
By G-Kamboj on
INDIAN NEWS, News

ਸਿਹਤਮੰਦ ਜੀਵਨ ਲਈ ਯੋਗਾ ਬਹੁਤ ਜ਼ਰੂਰੀ : ਜਸਵੀਨ ਕੌਰ ਪਟਿਆਲਾ, 21 ਜੂਨ (ਕੰਬੋਜ)- ਸਰਕਾਰੀ ਨਰਸਿੰਗ ਕਾਲਜ ਰਜਿੰਦਰਾ ਹਸਪਤਾਲ ਪਟਿਆਲਾ ਵਿਖੇੇ ਕਾਰਜਕਾਰੀ ਪ੍ਰਿੰਸਪੀਲ ਸ੍ਰੀਮਤੀ ਜਸਵੀਨ ਕੌਰ ਦੀ ਅਗਵਾਈ ਹੇਠ ਫਕੈਲਟੀ ਅਤੇ ਵਿਦਿਆਰਥੀਆਂ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਨਰਸਿੰਗ ਟੀਚਰ ਸ੍ਰੀਮਤੀ ਸੀਮਾ ਅਤੇ ਜਸਵੀਰ ਕੌਰ ਵਲੋਂ ਯੋਗਾ ਕੈਂਪ ਵਿਚ ਹਿੱਸਾ ਲੈਣ ਵਾਲਿਆਂ ਨੂੰ ਪ੍ਰਣਾਯਾਮ, ਕਪਾਲਭਾਤੀ ਸਮੇਤ […]
By G-Kamboj on
INDIAN NEWS, News

ਮੁਹਾਲੀ, 21 ਜੂਨ- ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਸੂਬੇ ਦੇ ਸਾਬਕਾ ਸਿਹਤ ਮੰਤਰੀ ਵਿਜੈ ਸਿੰਗਲਾ ਦੀਆਂ ਮੁਸ਼ਕਲਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਅੱਜ ਉਸ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਵੀ ਜ਼ਮਾਨਤ ਨਹੀਂ ਮਿਲੀ। ਹਾਈ ਕੋਰਟ ਨੇ ਸਿੰਗਲਾ ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ 4 ਜੁਲਾਈ ਤੱਕ ਅੱਗੇ ਟਾਲ ਦਿੱਤੀ ਹੈ। ਸਿੰਗਲਾ […]
By G-Kamboj on
INDIAN NEWS, News

ਕਾਨਪੁਰ (ਯੂਪੀ), 21 ਜੂਨ- ਕਾਨਪੁਰ ’ਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਸਮੂਹਿਕ ਕਤਲੇਆਮ ਅਤੇ ਘਰ ਨੂੰ ਅੱਗ ਲਾਉਣ ਦੇ ਦੋਸ਼ ਵਿੱਚ ਦੋ ਹੋਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਇਸ ਕਾਰਵਾਈ ਕਾਰਨ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਹ ਗ੍ਰਿਫਤਾਰੀਆਂ ਘਾਟਮਪੁਰ ਤੋਂ ਕੀਤੀਆਂ ਗਈਆਂ ਹਨ […]