By G-Kamboj on
INDIAN NEWS, News

ਨਵੀਂ ਦਿੱਲੀ, 21 ਜੂਨ-ਰਾਸ਼ਟਰਪਤੀ ਚੋਣ ਲਈ ਵਿਰੋਧੀ ਧਿਰ ਦੇ ਸਾਂਝੇ ਉਮੀਦਵਾਰ ਵਜੋਂ ਸਾਬਕਾ ਕੇਂਦਰੀ ਮੰਤਰੀ ਯਸ਼ਵੰਤ ਸਿਨਹਾ ‘ਤੇ ਸਹਿਮਤੀ ਹੋ ਗਈ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ। ਇਸ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਨੇਤਾ ਯਸ਼ਵੰਤ ਸਿਨਹਾ ਨੇ ਅੱਜ ਪਾਰਟੀ ਛੱਡਣ ਦੇ ਆਪਣੇ ਫੈਸਲੇ ਦਾ ਐਲਾਨ ਕਰਦੇ ਹੋਏ ਕਿਹਾ ਕਿ ਉਹ ਹੁਣ ਵਿਰੋਧੀ ਧਿਰ ਦੀ ਏਕਤਾ ਦੇ […]
By G-Kamboj on
INDIAN NEWS, News

ਮੁਹਾਲੀ, 21 ਜੂਨ- ਪੰਜਾਬ ਵਿਜੀਲੈਂਸ ਬਿਊਰੋ ਨੇ ਲੰਘੀ ਰਾਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਦੇ ਆਈਏਐੱਸ ਸੰਜੇ ਪੋਪਲੀ ਨੂੰ ਰਿਸ਼ਵਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕਰ ਲਿਆ। ਉਸ ਦੇ ਨਾਲ ਸੁਪਰਡੈਂਟ ਸੰਜੇ ਵਤਸ ਨੂੰ ਵੀ ਕਾਬੂ ਕੀਤਾ ਗਿਆ ਹੈ। ਵਿਜੀਲੈਂਸ ਅਧਿਕਾਰੀਆਂ ਦਾ ਦੱਸਣਾ ਹੈ ਕਿ ਦੋਵਾਂ ਖ਼ਿਲਾਫ਼ ਠੇਕੇਦਾਰ ਕੋਲੋਂ ਸਾਢੇ 3 ਲੱਖ ਰੁਪਏ ਰਿਸ਼ਵਤ ਲੈਣ ਅਤੇ ਇੰਨੇ […]
By G-Kamboj on
INDIAN NEWS, News

ਮੁਹਾਲੀ, 21 ਜੂਨ-ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਸੀਨੀਅਰ ਆਈਏਐੱਸ ਸੰਜੈ ਪੋਪਲੀ ਅਤੇ ਉਸ ਦੇ ਸਹਾਇਕ ਸਕੱਤਰ/ਸੁਪਰਡੈਂਟ ਸੰਦੀਪ ਵਤਸ ਨੂੰ ਅੱਜ ਇਥੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਆਈਏਐੱਸ ਅਧਿਕਾਰੀ ਅਤੇ ਸੁਪਰਡੈਂਟ ਨੂੰ ਚਾਰ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ। ਇਸ ਤੋਂ ਪਹਿਲਾਂ ਦੋਵਾਂ ਦਾ ਸਰਕਾਰੀ ਹਸਪਤਾਲ ਵਿੱਚ ਮੈਡੀਕਲ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੂਨ- ‘ਅਗਨੀਪਥ’ ਯੋਜਨਾ ਖ਼ਿਲਾਫ਼ ਦੇਸ਼ ਭਰ ’ਚ ਚੱਲ ਰਹੇ ਰੋਸ ਮੁਜ਼ਾਹਰਿਆਂ ਵਿਚਾਲੇ ਭਾਰਤ ਦੀਆਂ ਤਿੰਨੋਂ ਸੈਨਾਵਾਂ ਨੇ ਇਹ ਯੋਜਨਾ ਵਾਪਸ ਲੈਣ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਤਿੰਨਾਂ ਸੈਨਾਵਾਂ ਨੇ ਇਸ ਯੋਜਨਾ ਤਹਿਤ ਭਰਤੀ ਲਈ ਵਿਸਥਾਰਤ ਸ਼ਡਿਊਲ ਪੇਸ਼ ਕਰਦਿਆਂ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਹਥਿਆਰਬੰਦ ਦਸਤਿਆਂ ਦੇ ਉਮਰ […]
By G-Kamboj on
INDIAN NEWS, News

ਨਵੀਂ ਦਿੱਲੀ, 20 ਜੂਨ-ਅਫ਼ਗਾਨਿਸਤਾਨ ਦੇ ਕਾਬੁਲ ਵਿੱਚ ਗੁਰਦੁਆਰਾ ਕਰਤੇ ਪਰਵਾਨ ’ਤੇ ਦਹਿਸ਼ਤੀ ਹਮਲੇ ਵਿੱਚ ਮਾਰੇ ਗਏ ਸਵਿੰਦਰ ਸਿੰਘ ਦੇ ਪਰਿਵਾਰ ਦੇ ਇੱਕ ਮੈਂਬਰ ਨੇ ਇੱਥੇ ਦੱਸਿਆ ਕਿ ਜਿਸ ਵਕਤ ਉਨ੍ਹਾਂ ’ਤੇ ਹਮਲਾ ਹੋਇਆ ਉਹ (ਸਵਿੰਦਰ ਸਿੰਘ) ਇਸ਼ਨਾਨ ਕਰ ਰਹੇ ਸਨ ਅਤੇ ਉਨ੍ਹਾਂ ’ਤੇ ਕਈ ਗੋਲੀਆਂ ਦਾਗੀਆਂ ਗਈਆਂ। ਨਵੀਂ ਦਿੱਲੀ ਵਿੱਚ ਸਵਿੰਦਰ ਦਾ ਪਰਿਵਾਰ ਗੁਰਦੁਆਰੇ ’ਤੇ […]