ਅਗਨੀਪਥ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿੱਚ ਹਿੰਸਕ ਪ੍ਰਦਰਸ਼ਨ

ਅਗਨੀਪਥ ਖ਼ਿਲਾਫ਼ ਪੰਜਾਬ ਤੇ ਹਰਿਆਣਾ ਵਿੱਚ ਹਿੰਸਕ ਪ੍ਰਦਰਸ਼ਨ

ਚੰਡੀਗੜ੍ਹ, 18 ਜੂਨ-ਫੌਜ ਵਿੱਚ ਭਰਤੀ ਸਬੰਧੀ ਅਗਨੀਪਥ ਯੋਜਨਾ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਵਿੱਚ ਵੀ ਰੋਸ ਪ੍ਰਦਰਸ਼ਨ ਹੋਏ ਹਨ। ਵੇਰਵਿਆਂ ਅਨੁਸਾਰ ਹਿੰਸਕ ਪ੍ਰਦਰਸ਼ਨਕਾਰੀਆਂ ਨੇ ਹਰਿਆਣਾ ਦੇ ਮਹਿੰਦਰਗੜ੍ਹ ਰੇਲਵੇ ਸਟੇਸ਼ਨ ਦੇ ਬਾਹਰ ਇਕ ਵਾਹਨ ਨੂੰ ਅੱਗ ਲਗਾ ਦਿੱਤੀ ਅਤੇ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿੱਚ 50 ਮੁਜ਼ਾਹਰਾਕਾਰੀ ਦਾਖਲ ਹੋ ਗੲੇ ਤੇ ਰੇਲਵੇ ਦੀ ਸੰਪਤੀ ਦੀ ਭੰਨ ਤੋੜ […]

ਕਾਬੁਲ ਵਿੱਚ ਘੱਟ ਗਿਣਤੀ ਵਰਗ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਮਾਨ

ਕਾਬੁਲ ਵਿੱਚ ਘੱਟ ਗਿਣਤੀ ਵਰਗ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਮਾਨ

ਚੰਡੀਗੜ੍ਹ, 18 ਜੂਨ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਬੁਲ ਦੇ ਗੁਰਦੁਆਰੇ ’ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਾਬੁਲ ਵਿੱਚ ਰਹਿ ਰਹੇ ਘੱਟ ਗਿਣਤੀ ਵਰਗ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਫੌਰੀ ਮਦਦ ਕੀਤੀ ਜਾਵੇ। ਸ੍ਰੀ ਮਾਨ ਨੇ ਟਵੀਟ ਕੀਤਾ ‘ਗੁਰਦੁਆਰਾ ਕਰਤੇ ਪ੍ਰਵਾਨ ’ਤੇ ਹਮਲੇ ਦੀ ਨਿੰਦਾ ਕੀਤੀ ਜਾਂਦੀ […]

ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਅਤਿਵਾਦੀ ਹਮਲਾ; ਦੋ ਹਲਾਕ, 7 ਜ਼ਖ਼ਮੀ

ਕਾਬੁਲ ਦੇ ਗੁਰਦੁਆਰਾ ਕਰਤੇ ਪ੍ਰਵਾਨ ’ਤੇ ਅਤਿਵਾਦੀ ਹਮਲਾ; ਦੋ ਹਲਾਕ, 7 ਜ਼ਖ਼ਮੀ

ਨਵੀਂ ਦਿੱਲੀ, 18 ਜੂਨ- ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਦੇ ਗੁਰਦੁਆਰੇ ‘ਕਰਤੇ ਪ੍ਰਵਾਨ’ ਵਿੱਚ ਅੱਜ ਸਵੇਰੇ ਆਈਐੱਸਆਈਐੱਸ (ਖੁਰਸਾਨ) ਨਾਲ ਸਬੰਧਤ ਹਥਿਆਰਬੰਦ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਗੁਰਦੁਆਰੇ ਵਿੱਚ ਤਿੰਨ ਧਮਾਕੇ ਕੀਤੇ ਗਏ ਹਨ ਤੇ ਦੋ ਜਣਿਆਂ ਦੀ ਮੌਤ ਹੋਈ ਹੈ ਤੇ ਸੱਤ ਜਣੇ ਜ਼ਖ਼ਮੀ ਹੋਏ ਹਨ।ਇਸ ਦੌਰਾਨ ਅਫਗਾਨਿਸਤਾਨ ਦੇ ਗ੍ਰਹਿ ਵਿਭਾਗ ਦੇ ਬੁਲਾਰੇ ਅਬਦੁਲ ਨਫੀ ਟਾਕੋਰ […]

ਅਗਨੀਪਥ ਯੋਜਨਾ ਤਹਿਤ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ: ਰਾਜਨਾਥ ਸਿੰਘ

ਅਗਨੀਪਥ ਯੋਜਨਾ ਤਹਿਤ ਭਰਤੀ ਪ੍ਰਕਿਰਿਆ ਜਲਦੀ ਸ਼ੁਰੂ ਹੋਵੇਗੀ: ਰਾਜਨਾਥ ਸਿੰਘ

ਨਵੀਂ ਦਿੱਲੀ, 17 ਜੂਨ-ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਅਗਨੀਪਥ ਯੋਜਨਾ ਤਹਿਤ ਫੌਜ ਵਿੱਚ ਭਰਤੀ ਪ੍ਰਕਿਰਿਆ ਜਲਦੀ ਹੀ ਸ਼ੁਰੂ ਹੋਵੇਗੀ। ਉਨ੍ਹਾਂ ਨੇ ਫੌਜ ਵਿੱਚ ਭਰਤੀ ਲਈ ਚਾਹਵਾਨ ਨੌਜਵਾਨਾਂ ਨੂੰ ਸੁਝਾਅ ਦਿੱਤਾ ਕਿ ਉਹ ਤਿਆਰੀਆਂ ਸ਼ੁਰੂ ਕਰ ਦੇਣ। ਉਨ੍ਹਾਂ ਨੇ ਅਗਨੀਪਥ ਯੋਜਨਾ ਨੂੰ ਦੇਸ਼ ਦੇ ਰੱਖਿਆ ਖੇਤਰ ਵਿੱਚ ਭਰਤੀ ਲਈ ‘ਸੁਨਹਿਰੀ ਮੌਕਾ’ […]

ਭ੍ਰਿਸ਼ਟਾਚਾਰ ਤੇ ਮਾਫ਼ੀਆ ਖ਼ਿਲਾਫ਼ ਕਾਰਵਾਈ ਤੋਂ ਵਿਰੋਧੀ ਆਗੂ ਘਬਰਾਏ: ਭਗਵੰਤ ਮਾਨ

ਭ੍ਰਿਸ਼ਟਾਚਾਰ ਤੇ ਮਾਫ਼ੀਆ ਖ਼ਿਲਾਫ਼ ਕਾਰਵਾਈ ਤੋਂ ਵਿਰੋਧੀ ਆਗੂ ਘਬਰਾਏ: ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਪਾਰਟੀ ਉਮੀਦਵਾਰ ਗੁਰਮੇਲ ਸਿੰਘ ਦੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਇੱਥੇ ਪੁੱਜੇ। ਇਸ ਦੌਰਾਨ ਉਨ੍ਹਾਂ ਵਿਧਾਨ ਸਭਾ ਹਲਕਾ ਭਦੌੜ ਦੇ ਪਿੰਡਾਂ ਸ਼ਹਿਣਾ, ਪੱਖੋਂ ਕੈਂਚੀਆਂ, ਭਦੌੜ, ਉਗੋਕੇ, ਢਿੱਲਵਾਂ, ਤਪਾ, ਤਾਜੋਕੇ, ਪੱਖੋਂ ਕਲਾਂ, ਰੁੜੇਕੇ ਕਲਾਂ, ਧੌਲਾ ਅਤੇ ਬਰਨਾਲਾ ਹਲਕੇ ਦੇ ਪਿੰਡਾਂ ਹੰਡਿਆਇਆ, ਬਰਨਾਲਾ ਸ਼ਹਿਰ, ਕਚਹਿਰੀ ਚੌਕ, […]